Posted inNews
ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ
ਵਾਸ਼ਿੰਗਟਨ/ਮਾਸਕੋ/ਲੰਡਨ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਆਸ ਜਤਾਈ ਕਿ ਖ਼ਿੱਤੇ ’ਚ ਹਮਲਾਵਰ ਰਵੱਈਏ ਨੂੰ ਬਹੁਤ ਛੇਤੀ ਠੱਲ੍ਹ ਪਵੇਗੀ। ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ…



























