Posted inNews
ਅੰਮ੍ਰਿਤਸਰ ਬਟਾਲਾ ਰੋਡ ’ਤੇ ਪਿੰਡ ਜੇਠੂਵਾਲ ਨੇੜੇ ਖੇਤਾਂ ’ਚੋਂ ਮਿਜ਼ਾਈਲ ਮਿਲੀ
ਅੰਮ੍ਰਿਤਸਰ/ਜੈਂਤੀਪੁਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਇਥੇ ਅੰਮ੍ਰਿਤਸਰ-ਬਟਾਲਾ ਰੋਡ ’ਤੇ ਪਿੰਡ ਜੇਠੂਵਾਲ ਦੇ ਬਾਹਰਵਾਰ ਖੇਤਾਂ ਵਿੱਚ ਮਿਜ਼ਾਈਲ ਮਿਲੀ ਹੈ, ਜਿਸ ਨਾਲ ਇਲਾਕੇ ਵਿੱਚ ਡਰ ਅਤੇ ਸਹਿਮ ਵਾਲਾ ਮਾਹੌਲ ਹੈ। ਲੋਕਾਂ ਨੇ ਸਵੇਰ ਵੇਲੇ ਮਿਜ਼ਾਈਲ ਖੇਤਾਂ ਵਿੱਚ ਦੇਖੀ…




















