Posted inNews
ਤਣਾਅ ਹੋਰ ਵਧਣ ਕਾਰਨ ਪਾਕਿ ਦੀ ਆਰਥਿਕਤਾ ਨੂੰ ਲੱਗੇਗੀ ਢਾਹ: ਮੂਡੀਜ਼
ਨਵੀਂ ਦਿੱਲੀ : ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਹੋਰ ਵਧਣ ਨਾਲ ਭਾਰਤ ’ਚ ਕੋਈ ਵੱਡਾ ਆਰਥਿਕ ਅੜਿੱਕਾ ਪੈਦਾ ਨਹੀਂ ਹੋਵੇਗਾ ਪਰ ਪਾਕਿਸਤਾਨ ਨੂੰ ਝਟਕਾ ਲੱਗ ਸਕਦਾ ਹੈ ਕਿਉਂਕਿ ਉਸ ਦਾ ਵਿਦੇਸ਼ੀ ਮੁਦਰਾ ਭੰਡਾਰ ਦਬਾਅ ਹੇਠ ਆ ਸਕਦਾ ਹੈ। ਇਸ ਕਾਰਨ ਉਸ…
























