Posted inNews
ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ, ਕੁਝ ਡਾਈਵਰਟ
ਅੰਮ੍ਰਿਤਸਰ : ਸਰਕਾਰ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ ’ਤੇ ਡਾਇਵਰਟ ਕਰ ਦਿੱਤਾ ਗਿਆ ਹੈ।…

























