Posted inNews
ਪੁਲੀਸ ਮੁਕਾਬਲੇ ਦੌਰਾਨ ਨਸ਼ਾ ਤਸਕਰ ਜ਼ਖ਼ਮੀ
ਹੁਸ਼ਿਆਰਪੁਰ : ਗੜ੍ਹਦੀਵਾਲਾ ਪੁਲੀਸ ਅਤੇ ਨਸ਼ਾ ਤਸਕਰ ਦਰਮਿਆਨ ਅੱਜ ਪਿੰਡ ਭਾਣੋਵਾਲ ਨਹਿਰ ਦੇ ਨੇੜੇ ਮੁਕਾਬਲਾ ਹੋਇਆ। ਇਸ ਦੌਰਾਨ ਨਸ਼ਾ ਤਸਕਰ ਦੇ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ। ਐੱਸਐੱਸਪੀ ਸੰਦੀਪ ਮਲਿਕ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਘਟਨਾ ਦੀ ਜਾਣਕਾਰੀ…



























