Posted inNews
ਪੰਜਾਬ ਤੇ ਹਰਿਆਣਾ ਵਿੱਚ ਮੀਂਹ ਅਤੇ ਗੜੇਮਾਰੀ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਅੱਜ ਮੋਹਲੇਧਾਰ ਮੀਂਹ ਪਿਆ ਤੇ ਗੜੇਮਾਰੀ ਹੋਈ। ਮੌਸਮ ’ਚ ਬਦਲਾਅ ਕਾਰਨ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ ਹੈ ਅਤੇ ਗਰਮੀ ਘਟੀ ਹੈ ਪਰ ਇਸ ਦੌਰਾਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ।…
























