Posted inNews
ਸੰਸਦੀ ਚੋਣਾਂ ’ਚ ਕਿਸੇ ਵੀ ਪਾਰਟੀ ਨੂੰ ਸਪਸ਼ਟ ਬਹੁਮਤ ਨਹੀਂ, ਮਾਰਕ ਕਾਰਨੀ ਬਣਾਉਣਗੇ ਘੱਟਗਿਣਤੀ ਸਰਕਾਰ
ਵੈਨਕੂਵਰ : ਕੈਨੇਡਾ ਦੀ ਸੰਸਦੀ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ। ਹਾਲਾਂਕਿ ਸੱਤਾਧਾਰੀ ਲਿਬਰਲਜ਼ ਪਾਰਟੀ ਮੁੜ ਵੱਡੀ ਪਾਰਟੀ ਵਜੋਂ ਮੂਹਰੇ ਆਈ ਹੈ। ਕੈਨੇਡਿਾਈ ਸੰਸਦ ਦੀਆਂ ਕੁੱਲ 343 ਸੀਟਾਂ ਹਨ ਤੇ ਕਿਸੇ ਵੀ ਪਾਰਟੀ ਨੂੰ ਆਪਣੇ ਦਮ ’ਤੇ…

























