Posted inNews
ਕੋਲਕਾਤਾ ਦੇ ਹੋਟਲ ਵਿਚ ਅੱਗ ਲੱਗਣ ਕਾਰਨ 15 ਦੀ ਮੌਤ
ਕੋਲਕਾਤਾ : ਕੋਲਕਾਤਾ ਦੇ ਮੇਚੁਆਪੱਟੀ ਖੇਤਰ ਵਿਚ ਇਕ ਹੋਟਲ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਔਰਤ ਅਤੇ ਦੋ ਬੱਚਿਆਂ ਸਮੇਤ 15 ਵਿਅਕਤੀਆਂ ਦੀ ਮੌਤ ਹੋ ਗਈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਲੱਗੀ ਅੱਗ ਦੌਰਾਨ 13…






















