Posted inNews
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 71 ਅਹਿਮ ਸ਼ਖਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਨਿਵਾਜਿਆ
ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ 71 ਪ੍ਰਮੁੱਖ ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ, ਜਿਨ੍ਹਾਂ ਵਿੱਚ ਸੁਜ਼ੂਕੀ ਮੋਟਰ ਦੇ ਸਾਬਕਾ ਮੁਖੀ (ਮਰਹੂਮ) ਓਸਾਮੂ ਸੁਜ਼ੂਕੀ, ਮਰਹੂਮ ਗਾਇਕ ਪੰਕਜ ਉਧਾਸ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ (ਮਰਹੂਮ)…


























