Posted inNews
ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਗੋਲੀਬੰਦੀ ਦੀ ਉਲੰਘਣਾ
ਜੰਮੂ : ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਵਧਦੇ ਤਣਾਅ ਦਰਮਿਆਨ ਪਾਕਿਸਤਾਨ ਨੇ ਸ਼ੁੱਕਰਵਾਰ ਵੱਡੇ ਤੜਕੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਕਈ ਥਾਵਾਂ ’ਤੇ ਗੋਲੀਬੰਦੀ ਦੀ ਉਲੰਘਣਾ ਕੀਤਾ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਸਰਹੱਦ ਦੇ…






















