Posted inNews
ਸਰਕਾਰ ਵੱਲੋਂ ਪੋਪ ਫਰਾਂਸਿਸ ਦੇ ਦੇਹਾਂਤ ’ਤੇ ਤਿੰਨ ਦਿਨਾ ਰਾਜਕੀ ਸੋਗ ਦਾ ਐਲਾਨ
ਨਵੀਂ ਦਿੱਲੀ : ਸਰਕਾਰ ਨੇ ਰੋਮਨ ਕੈਥੋਲਿਕ ਚਰਚ ਦੇ ਪਹਿਲੇ ਲਾਤੀਨੀ ਅਮਰੀਕੀ ਪੋਪ ਫਰਾਂਸਿਸ ਦੇ ਦੇਹਾਂਤ ’ਤੇ ਤਿੰਨ ਦਿਨ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰਤ ਬਿਆਨ ਮੁਤਾਬਕ ਦੋ ਰੋਜ਼ਾ ਸੋਗ 22 ਤੇ 23 ਅਪਰੈਲ ਨੂੰ ਮਨਾਇਆ ਜਾਵੇਗਾ ਜਦੋਂਕਿ ਇਕ…

























