Posted inNews
ਜੰਮੂ-ਸ੍ਰੀਨਗਰ ਕੌਮੀ ਸ਼ਾਹਰਾਹ ਬੰਦ, ਬਹਾਲੀ ਦੇ ਕੰਮ ਲਈ ਲੱਗ ਸਕਦੈ ਹਫ਼ਤਾ
ਰਾਮਬਨ : ਢਿਗਾਂ ਖਿਸਕਣ ਕਾਰਨ ਪ੍ਰਭਾਵਿਤ ਜੰਮੂ-ਸ੍ਰੀਨਗਰ ਕੌਮੀ ਸ਼ਾਹਰਾਹ ਸੋਮਵਾਰ ਨੂੰ ਦੂਜੇ ਦਿਨ ਵੀ ਬੰਦ ਰਿਹਾ। ਐੱਨਐੱਚਏਆਈ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 20 ਥਾਵਾਂ ’ਤੇ ਚੱਲ ਰਹੇ ਸੜਕ ਸਾਫ਼ ਕਰਨ ਦੇ ਕਾਰਜ ਵਿਚ ਲਗਭਗ ਛੇ ਦਿਨ ਲੱਗਣ ਦੀ ਸੰਭਾਵਨਾ…


























