Posted inNews
ਕੈਲਾਸ਼ ਮਾਨਸਰੋਵਰ ਯਾਤਰਾ ਇਸ ਸਾਲ ਮੁੜ ਸ਼ੁਰੂ ਹੋਵੇਗੀ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ : ਭਾਰਤ ਅਤੇ ਚੀਨ ਕੈਲਾਸ਼ ਮਾਨਸਰੋਵਰ ਯਾਤਰਾ ਮੁੜ ਸ਼ੁਰੂ ਕਰਨ ਲਈ ਤਿਆਰ ਹਨ। ਇਹ ਧਾਰਮਿਕ ਯਾਤਰਾ ਤਿੱਬਤ ਵਿੱਚ ਕੈਲਾਸ਼ ਪਰਬਤ ਅਤੇ ਝੀਲ ਮਾਨਸਰੋਵਰ ਤਕ ਕੀਤੀ ਜਾਂਦੀ ਹੈ ਜੋ ਸਾਲ 2020 ਤੋਂ ਬੰਦ ਪਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ…


























