Posted inNews
ਕੇਰਲਾ ਹਾਈ ਕੋਰਟ ਵੱਲੋਂ ਪੱਤਰਕਾਰਾਂ ਖ਼ਿਲਾਫ਼ ਦਰਜ ਪੋਕਸੋ ਤੇ ਫ਼ਰਜ਼ੀਵਾੜੇ ਦਾ ਕੇਸ ਰੱਦ
ਕੋਚੀ : ਕੇਰਲਾ ਹਾਈ ਕੋਰਟ ਨੇ ਮਲਿਆਲਮ ਨਿਊਜ਼ ਚੈਨਲ ਏਸ਼ੀਆਨੈੱਟ ਦੇ ਛੇ ਪੱਤਰਕਾਰਾਂ ਖ਼ਿਲਾਫ਼ ਪੋਕਸੋ ਐਕਟ ਤਹਿਤ ਦਰਜ ਕੇਸ ਅੱਜ ਖਾਰਜ ਕਰ ਦਿੱਤਾ। ਇਨ੍ਹਾਂ ਪੱਤਰਕਾਰਾਂ ’ਤੇ ਦੋ ਸਾਲ ਪਹਿਲਾਂ ਨਸ਼ੀਲੇ ਪਦਾਰਥਾਂ ਦੇ ਗਲਤ ਇਸਤੇਮਾਲ ਦੇ ਮਾੜੇ ਪ੍ਰਭਾਵਾਂ ਬਾਰੇ ਕਰਵਾਏ ਗਏ ਇਕ…



















