Posted inNews
ਮਹਿਲਾ ਨਿਆਂਇਕ ਅਧਿਕਾਰੀਆਂ ਦੀ ਬਰਖ਼ਾਸਤਗੀ ਦਾ ਫ਼ੈਸਲਾ ਰੱਦ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਮੱਧ ਪ੍ਰਦੇਸ਼ ’ਚ ਮਈ 2023 ਵਿੱਚ ਦੋ ਮਹਿਲਾ ਨਿਆਂਇਕ ਅਧਿਕਾਰੀਆਂ ਦੀਆਂ ਸੇਵਾਵਾਂ ਖਤਮ ਕਰਨ ਦੇ ਹੁਕਮ ਰੱਦ ਕਰ ਦਿੱਤੇ ਹਨ। ਅਦਾਲਤ ਨੇ ਇਸ ਕਾਰਵਾਈ ਨੂੰ ਮਨਮਰਜ਼ੀ ਵਾਲੀ ਦੱਸਿਆ ਤੇ 15 ਦਿਨਾਂ ਅੰਦਰ ਉਨ੍ਹਾਂ ਦੀ…



























