Posted inNews
ਕੇਂਦਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਬੇਨਕਾਬ ਹੋਇਆ: ਹਰਜੋਤ ਬੈਂਸ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਬੈਂਸ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਵਿਰੋਧੀ ਚਿਹਰਾ ਇੱਕ ਵਾਰ ਫੇਰ…




























