Posted inNews
ਇਜ਼ਰਾਈਲ ਤੇ ਹਮਾਸ ਕੈਦੀਆਂ ਦੀ ਅਦਲਾ ਬਦਲੀ ਲਈ ਰਾਜ਼ੀ
ਯਰੂਸ਼ਲਮ : ਇਜ਼ਰਾਈਲ ਤੇ ਹਮਾਸ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ ਮ੍ਰਿਤਕ ਬੰਧਕਾਂ ਦੀਆਂ ਲਾਸ਼ਾਂ ਦੇ ਆਦਾਨ ਪ੍ਰਦਾਨ ਬਾਰੇ ਉਨ੍ਹਾਂ ਦੀ ਸਹਿਮਤੀ ਬਣ ਗਈ ਹੈ। ਇਸ ਨਾਲ ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗਬੰਦੀ ਅਜੇ ਕੁਝ…





























