Posted inNews
ਬਿਆਨ ਤੇ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਮੀਡੀਆ ਸਾਵਧਾਨੀ ਵਰਤੇ: ਸੁਪਰੀਮ ਕੋਰਟ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੀਡੀਆ ’ਚ ਅਹਿਮ ਅਹੁਦਿਆਂ ’ਤੇ ਕੰਮ ਕਰ ਰਹੇ ਵਿਅਕਤੀਆਂ ਨੂੰ ਕੋਈ ਵੀ ਬਿਆਨ, ਖ਼ਬਰ ਜਾਂ ਵਿਚਾਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ। ਉਂਜ ਸਿਖਰਲੀ ਅਦਾਲਤ ਨੇ ਇਹ ਵੀ ਕਿਹਾ…




























