ਢਾਬੇ ਤੋਂ ਖਾਣਾ ਖਾ ਕੇ ਪਰਤ ਰਹੇ 3 ਨੌਜਵਾਨ ਰੇਲ ਦੀ ਲਪੇਟ ‘ਚ

ਢਾਬੇ ਤੋਂ ਖਾਣਾ ਖਾ ਕੇ ਪਰਤ ਰਹੇ 3 ਨੌਜਵਾਨ ਰੇਲ ਦੀ ਲਪੇਟ ‘ਚ

ਲੁਧਿਆਣਾ ਵਿੱਚ ਢੰਡਾਰੀ ਰੇਲਵੇ ਸਟੇਸ਼ਨ ਨੇੜੇ ਜੰਮੂ ਮੇਲ ਦੀ ਲਪੇਟ ਵਿੱਚ ਤਿੰਨ ਨੌਜਵਾਨ ਆ ਗਏ। ਮ੍ਰਿਤਕ  ਤਿੰਨੋਂ ਨੌਜਵਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਵਸਨੀਕ ਹਨ। ਰਾਤ ਨੂੰ ਤਿੰਨੇ ਨੌਜਵਾਨ ਢਾਬੇ ਤੋਂ ਖਾਣਾ ਖਾ ਕੇ ਵਾਪਸ ਆਪਣੇ ਕਮਰੇ ਵੱਲ ਜਾ ਰਹੇ…
ਘਰਵਾਲੀ ਸਮੇਤ 2 ਬੱਚਿਆਂ ਨੂੰ ਕੁਹਾੜੀ ਨਾਲ ਵੱਢ ਕੇ ਵਰਾਂਡੇ ‘ਚ ਹੀ ਦੱਬੀਆ

ਘਰਵਾਲੀ ਸਮੇਤ 2 ਬੱਚਿਆਂ ਨੂੰ ਕੁਹਾੜੀ ਨਾਲ ਵੱਢ ਕੇ ਵਰਾਂਡੇ ‘ਚ ਹੀ ਦੱਬੀਆ

ਮੱਧ ਪ੍ਰਦੇਸ਼ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਾਗਲ ਪਤੀ ਨੇ ਆਪਣੇ ਦੋ ਬੱਚਿਆਂ ਅਤੇ ਪਤਨੀ ਦਾ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਉਸ ਨੇ ਤਿੰਨੋਂ ਲਾਸ਼ਾਂ ਨੂੰ ਘਰ ਦੇ ਵਰਾਂਡੇ ਵਿੱਚ ਦਫ਼ਨਾ…
ਚੀਨ ‘ਚ 1 ਹਫਤੇ ਵਿਚ ਕੋਵਿਡ ਨਾਲ ਕਰੀਬ 13 ਹਜ਼ਾਰ ਮੌਤਾਂ

ਚੀਨ ‘ਚ 1 ਹਫਤੇ ਵਿਚ ਕੋਵਿਡ ਨਾਲ ਕਰੀਬ 13 ਹਜ਼ਾਰ ਮੌਤਾਂ

ਚੀਨ ਵਿੱਚ ਇੱਕ ਹਫ਼ਤੇ ਵਿੱਚ 13 ਹਜ਼ਾਰ ਲੋਕਾਂ ਦੀ ਮੌਤ (Covid-19 Deaths in China) ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ, ਚੀਨ ਦੇ ਮਹਾਂਮਾਰੀ ਵਿਗਿਆਨੀ ਦਾ ਕਹਿਣਾ ਹੈ ਕਿ ਲਗਭਗ 80 ਪ੍ਰਤੀਸ਼ਤ ਚੀਨੀ ਨਾਗਰਿਕ ਪਹਿਲਾਂ ਹੀ ਵਾਇਰਸ ਦੀ…
ਏਅਰ ਹੋਸਟੈੱਸ ਨੇ ਨੌਕਰੀ ਨਾ ਮਿਲਣ ‘ਤੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਮੌਤ

ਏਅਰ ਹੋਸਟੈੱਸ ਨੇ ਨੌਕਰੀ ਨਾ ਮਿਲਣ ‘ਤੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਮੌਤ

ਕੋਲਕਾਤਾ ਦੀ ਸਾਬਕਾ ਏਅਰ ਹੋਸਟੈੱਸ (Air Hostess) ਨੇ ਸ਼ਨੀਵਾਰ ਨੂੰ ਨੌਕਰੀ ਨਾ ਮਿਲਣ ਕਾਰਨ ਇਮਾਰਤ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ 27 ਸਾਲਾ ਦੇਬੋਪ੍ਰਿਆ ਬਿਸਵਾਸ (Debopriya Biswas) ਵਜੋਂ ਹੋਈ ਹੈ।…
ਮੰਦਰ ‘ਚ ਤਿਉਹਾਰ ਦੌਰਾਨ ਡਿੱਗੀ ਕਰੇਨ, 4 ਲੋਕਾਂ ਦੀ ਮੌਤ, 9 ਜ਼ਖ਼ਮੀ

ਮੰਦਰ ‘ਚ ਤਿਉਹਾਰ ਦੌਰਾਨ ਡਿੱਗੀ ਕਰੇਨ, 4 ਲੋਕਾਂ ਦੀ ਮੌਤ, 9 ਜ਼ਖ਼ਮੀ

ਚੇਨਈ: Tamil Nadu crane accident: ਤਾਮਿਲਨਾਡੂ ਦੇ ਅਰਾਕੋਨਮ ਵਿੱਚ ਐਤਵਾਰ ਰਾਤ ਨੂੰ ਇੱਕ ਮੰਦਰ ਦੇ ਤਿਉਹਾਰ ਦੌਰਾਨ ਇੱਕ ਕਰੇਨ ਡਿੱਗਣ ਕਾਰਨ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 9 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਰਾਨੀਪੇਟ ਜ਼ਿਲੇ 'ਚ ਨੇਮੀਲੀ ਦੇ…
ਪੁਲਿਸ ਨੇ ਫਾਇਰਿੰਗ ਕਰਕੇ ਹੇਠਾਂ ਸੁੱਟਿਆ ਡਰੋਨ, 5 ਕਿਲੋ ਹੈਰੋਇਨ ਬਰਾਮਦ

ਪੁਲਿਸ ਨੇ ਫਾਇਰਿੰਗ ਕਰਕੇ ਹੇਠਾਂ ਸੁੱਟਿਆ ਡਰੋਨ, 5 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਦਿਹਾਤ ਵਿਚ ਅੱਜ ਤੜਕੇ 4 ਵਜੇ ਦੇ ਕਰੀਬ ਪੁਲਿਸ ਦੀ ਗਸ਼ਤ ਪਾਰਟੀ ਨੇ ਲੋਪੋਕੇ ਇਲਾਕੇ ਵਿਚ ਡਰੋਨ ਦੀ ਆਵਾਜ਼ ਉਤੇ ਫਾਇਰਿੰਗ ਕੀਤੀ। ਇਸ ਦੌਰਾਨ ਨੇੜਲੇ ਖੇਤਾਂ ਵਿਚੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ, ਜੋ ਭੱਜਣ ਦੀ ਕੋਸ਼ਿਸ਼ ਕਰ ਰਹੇ…
ਸਕੂਲ ਤੇ ਪਰਿਵਾਰ, ਮੁੰਡਿਆਂ ਨੂੰ ਦੇਣ ਸਿੱਖਿਆ: ਕੁੜੀ ਨੂੰ ਉਸਦੀ ਬਿਨਾਂ ਮਰਜ਼ੀ ਨਹੀਂ ਛੂਹਣਾ

ਸਕੂਲ ਤੇ ਪਰਿਵਾਰ, ਮੁੰਡਿਆਂ ਨੂੰ ਦੇਣ ਸਿੱਖਿਆ: ਕੁੜੀ ਨੂੰ ਉਸਦੀ ਬਿਨਾਂ ਮਰਜ਼ੀ ਨਹੀਂ ਛੂਹਣਾ

ਕੇਰਲਾ ਹਾਈਕੋਰਟ ਨੇ ਸਕੂਲਾਂ ਅਤੇ ਪਰਿਵਾਰਾਂ ਨੂੰ ਕਿਹਾ ਹੈ ਕਿ ਉਹ ਆਪਣੇ ਮੁੰਡਿਆਂ ਨੂੰ ਸਿੱਖਿਆ ਦੇਣ ਕਿ ਉਸ ਨੂੰ ਕਿਸੇ ਕੁੜੀ ਨੂੰ ਬਿਨਾਂ ਉਸਦੀ ਮਰਜ਼ੀ ਨਹੀਂ ਹੱਥ ਲਾਉਣਾ ਚਾਹੀਦਾ। ਹਾਈਕੋਰਟ ਨੇ ਕਿਹਾ ਕਿ ਮੁੰਡਿਆਂ ਨੂੰ ਇਹ ਸਿਖਾਉਣਾ ਚਾਹੀਦਾ ਹੈ ਕਿ…
ਵਿਜੀਲੈਂਸ ਬਿਊਰੋ ਨੇ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਪੁਲਿਸ ਸਬ-ਇੰਸਪੈਕਟਰ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਪੁਲਿਸ ਸਬ-ਇੰਸਪੈਕਟਰ ਨੂੰ ਕੀਤਾ ਕਾਬੂ

ਚੰਡੀਗੜ੍ਹ, 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੂੰ 7 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ…
ਸਰਕਾਰੀ ਸਕੀਮ ‘ਚ ਨਿਵੇਸ਼ ਕਰਕੇ ਬਣੋ ਕਰੋੜਪਤੀ

ਸਰਕਾਰੀ ਸਕੀਮ ‘ਚ ਨਿਵੇਸ਼ ਕਰਕੇ ਬਣੋ ਕਰੋੜਪਤੀ

ਅਮੀਰ ਬਣਨ ਦਾ ਸੁਪਨਾ ਹਰ ਕੋਈ ਦੇਖਦਾ ਹੈ ਪਰ ਇਹ ਸੁਪਨਾ ਕਿਸੇ ਕਿਸੇ ਦਾ ਹੀ ਪੂਰਾ ਹੁੰਦਾ ਹੈ। ਕੁੱਝ ਲੋਕ ਰਾਤੋਂ-ਰਾਤ ਕਰੋੜਪਤੀ ਬਣਨਾ ਚਾਹੁੰਦੇ ਹਨ ਪਰ ਅਜਿਹਾ ਹਕੀਕਤ ਵਿੱਚ ਨਹੀਂ ਹੁੰਦਾ। ਅਸੀਂ ਇਹ ਵੀ ਨਹੀਂ ਕਹਿ ਰਹੇ ਕਿ ਕਰੋੜਪਤੀ ਬਣਨਾ…
ਪਾਕਿਸਤਾਨ ਦੇ ਬਲੋਚਿਸਤਾਨ ‘ਚ ਰੇਲਵੇ ਟ੍ਰੈਕ ‘ਤੇ ਧਮਾਕਾ, ਹਾਦਸੇ ‘ਚ 8 ਲੋਕ ਜ਼ਖਮੀ

ਪਾਕਿਸਤਾਨ ਦੇ ਬਲੋਚਿਸਤਾਨ ‘ਚ ਰੇਲਵੇ ਟ੍ਰੈਕ ‘ਤੇ ਧਮਾਕਾ, ਹਾਦਸੇ ‘ਚ 8 ਲੋਕ ਜ਼ਖਮੀ

ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਇਕ ਰੇਲਵੇ ਟਰੈਕ ਨੇੜੇ ਧਮਾਕਾ ਹੋ ਗਿਆ। ਇਸ ਧਮਾਕੇ ਦੇ ਵਿੱਚ ਕਰੀਬ 8 ਲੋਕ ਜ਼ਖਮੀ ਹੋ ਗਏ ਹਨ। ਪਾਕਿਸਤਾਨ ਦੇ ਬਲੋਚਿਸਤਾਨ 'ਚ ਪਾਕਿਸਤਾਨ ਰੇਲਵੇ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਧਮਾਕਾ…
ਪੰਜਾਬ ਤੇ ਮਹਾਰਾਸ਼ਟਰ ‘ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਪੰਜਾਬ ਤੇ ਮਹਾਰਾਸ਼ਟਰ ‘ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਸ਼ਨੀਵਾਰ ਨੂੰ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬ੍ਰੈਂਟ ਕਰੂਡ 1.47 ਡਾਲਰ (1.71%) ਵਧ ਕੇ 87.63 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਇਸੇ ਸਮੇਂ ਡਬਲਯੂਟੀਆਈ $ 0.98 (0.59%)…
ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ-  ਪੰਜਾਬ ਸਰਕਾਰ ਵੱਲੋਂ ਸ੍ਰ. ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਦਾ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ…
ਕ੍ਰਿਕਟ ਦੀ ਸਭ ਤੋਂ ਵੱਡੀ ਸੰਸਥਾ ICC ਨਾਲ 20 ਕਰੋੜ ਰੁਪਏ ਦੀ ONLINE ਠੱਗੀ, ਜਾਂਚ ਸ਼ੁਰੂ

ਕ੍ਰਿਕਟ ਦੀ ਸਭ ਤੋਂ ਵੱਡੀ ਸੰਸਥਾ ICC ਨਾਲ 20 ਕਰੋੜ ਰੁਪਏ ਦੀ ONLINE ਠੱਗੀ, ਜਾਂਚ ਸ਼ੁਰੂ

ਨਵੀਂ ਦਿੱਲੀ: Online Fruad With ICC: ਆਨਲਾਈਨ ਧੋਖਾਧੜੀ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਅਕਸਰ ਆਮ ਲੋਕ ਸਾਈਬਰ ਅਪਰਾਧੀਆਂ ਦਾ ਸ਼ਿਕਾਰ ਹੋ ਕੇ ਆਪਣੀ ਮਿਹਨਤ ਦੀ ਕਮਾਈ ਗੁਆ ਦਿੰਦੇ ਹਨ। ਇਹ ਨਹੀਂ ਕਿਹਾ ਜਾ ਸਕਦਾ ਕਿ ਕਦੋਂ ਅਤੇ ਕਿਵੇਂ ਕਿਸੇ ਨਾਲ ਆਨਲਾਈਨ ਧੋਖਾ…
Chandigarh: 23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

Chandigarh: 23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਮੋਹਾਲੀ ਦੇ ਮੁੱਲਾਪਰੁ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਮੁੱਲਾਂਪੁਰ ਖੇਤਰ ਦੇ  ਰਹਿਣ ਵਾਲੇ 23 ਸਾਲਾ ਨੌਜਵਾਨ ਬਹਾਦਰ ਸਿੰਘ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪਿੰਡ ਮੀਆਂਪੁਰ…
ਪਾਕਿਸਤਾਨ ‘ਚ ਅੱਤਵਾਦੀ ਸੰਗਠਨ ਟੀਟੀਪੀ ਨੇ ਕੀਤਾ ਆਤਮਘਾਤੀ ਹਮਲਾ, 3 ਪੁਲਿਸ ਅਧਿਕਾਰੀਆਂ ਦੀ ਮੌਤ

ਪਾਕਿਸਤਾਨ ‘ਚ ਅੱਤਵਾਦੀ ਸੰਗਠਨ ਟੀਟੀਪੀ ਨੇ ਕੀਤਾ ਆਤਮਘਾਤੀ ਹਮਲਾ, 3 ਪੁਲਿਸ ਅਧਿਕਾਰੀਆਂ ਦੀ ਮੌਤ

ਪੇਸ਼ਾਵਰ: ਦਹਿਸ਼ਤ ਦੀ ਚੰਗਿਆੜੀ ਨਾਲ ਪਾਕਿਸਤਾਨ ਖ਼ੁਦ ਵੀ ਇਸ ਖੇਡ ਵਿੱਚ ਸੜਨ ਲੱਗਾ ਹੈ। ਪਾਕਿਸਤਾਨ ਵਿੱਚ ਪਾਬੰਦੀਸ਼ੁਦਾ ਸੰਗਠਨ TTP ਯਾਨੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਇੱਕ ਵੱਡਾ ਆਤਮਘਾਤੀ ਹਮਲਾ ਕੀਤਾ ਹੈ, ਜਿਸ ਕਾਰਨ ਗੁਆਂਢੀ ਦੇਸ਼ ਪੂਰੀ ਤਰ੍ਹਾਂ ਸਦਮੇ ਵਿੱਚ ਹੈ। ਪਾਕਿਸਤਾਨੀ ਤਾਲਿਬਾਨ ਨੇ…
ਪੰਜਾਬ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੀਤਾ ਬਦਲਾਅ, ਜਾਣੋ ਨਵੀਂਆਂ ਤਰੀਕਾਂ

ਪੰਜਾਬ ਸਿੱਖਿਆ ਬੋਰਡ ਨੇ ਪ੍ਰੀਖਿਆਵਾਂ ਦੀਆਂ ਤਰੀਕਾਂ ‘ਚ ਕੀਤਾ ਬਦਲਾਅ, ਜਾਣੋ ਨਵੀਂਆਂ ਤਰੀਕਾਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿੱਚ ਬਦਲਾਅ ਕੀਤਾ ਹੈ। ਇਹ ਤਬਦੀਲੀ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ੍ਰੇਣੀ ਦੀਆਂ ਤਰੀਕਾਂ ਵਿੱਚ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਇਹ ਬਦਲਾਅ ਸੀ.ਬੀ.ਐਸ.ਸੀ. 15 ਫਰਵਰੀ ਨੂੰ ਪ੍ਰੀਖਿਆ ਸ਼ੁਰੂ ਹੋਣ…
ਭਾਰਤੀ ਫੌਜ ਵਿਚ ਮਹਿਲਾ ਅਫਸਰਾਂ ਨੂੰ ਮਿਲੀ ਬਰਾਬਰੀ, 108 ਨੂੰ ਕਰਨਲ ਦਾ ਅਹੁਦਾ, ਇਨ੍ਹਾਂ ਵਿਭਾਗਾਂ ਵਿਚ ਤਰੱਕੀਆਂ…

ਭਾਰਤੀ ਫੌਜ ਵਿਚ ਮਹਿਲਾ ਅਫਸਰਾਂ ਨੂੰ ਮਿਲੀ ਬਰਾਬਰੀ, 108 ਨੂੰ ਕਰਨਲ ਦਾ ਅਹੁਦਾ, ਇਨ੍ਹਾਂ ਵਿਭਾਗਾਂ ਵਿਚ ਤਰੱਕੀਆਂ…

ਭਾਰਤੀ ਫੌਜ ਵਿਚ ਹੁਣ ਮਹਿਲਾ ਅਧਿਕਾਰੀਆਂ ਨੂੰ ਕਰਨਲ ਦੇ ਅਹੁਦੇ ਉਤੇ ਤਰੱਕੀ ਦਿੱਤੀ ਜਾ ਰਹੀ ਹੈ। ਇਸ ਕਦਮ ਵਿੱਚ ਹੁਣ ਤੱਕ ਲਗਭਗ 80 ਮਹਿਲਾ ਅਧਿਕਾਰੀਆਂ ਨੂੰ ਕਰਨਲ ਦੇ ਅਹੁਦੇ 'ਤੇ ਤਰੱਕੀ ਲਈ ਮਨਜ਼ੂਰੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਹ…
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ

ਪਟਿਆਲਾ - ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ 'ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ 'ਤੇ ਸਥਿਤ…
ਕੈਨੇਡਾ ਵਿਖੇ ਕਾਰ ਹਾਦਸੇ ਵਿੱਚ ਮੋਗਾ ਦੀ ਵਸਨੀਕ ਪੰਜਾਬਣ ਦੀ ਮੌਤ

ਕੈਨੇਡਾ ਵਿਖੇ ਕਾਰ ਹਾਦਸੇ ਵਿੱਚ ਮੋਗਾ ਦੀ ਵਸਨੀਕ ਪੰਜਾਬਣ ਦੀ ਮੌਤ

ਚੰਡੀਗੜ੍ਹ: ਕੈਨੇਡਾ ਵਿਖੇ ਇੱਕ ਸੜਕ ਹਾਦਸੇ ਵਿੱਚ ਮੋਗਾ ਜਿ਼ਲ੍ਹੇ ਦੀ ਵਸਨੀਕ ਪੰਜਾਬਣ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਮੋਗਾ ਦੇ ਪਿੰਡ ਰੋਲੀ ਦੀ ਰਹਿਣ ਵਾਲੀ ਸਰਬਜੀਤ ਕੌਰ ਦੀ ਕੈਨੇਡਾ ਦੇ ਵਿਨੀਪੈਗ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ…
ਰੋਜ਼ੀ-ਰੋਟੀ ਦੀ ਭਾਲ ‘ਚ ਫਰਾਂਸ ਗਏ ਬੇਗੋਵਾਲ ਦੇ ਨੌਜਵਾਨ ਦੀ ਭੇਤਭਰੀ ਹਾਲਤ ‘ਚ ਮੌਤ

ਰੋਜ਼ੀ-ਰੋਟੀ ਦੀ ਭਾਲ ‘ਚ ਫਰਾਂਸ ਗਏ ਬੇਗੋਵਾਲ ਦੇ ਨੌਜਵਾਨ ਦੀ ਭੇਤਭਰੀ ਹਾਲਤ ‘ਚ ਮੌਤ

ਚੰਡੀਗੜ੍ਹ: ਪੰਜਾਬ ਦੇ ਕਪੂਰਥਲਾ ਤੋਂ ਫਰਾਂਸ ਗਏ ਇੱਕ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋਣ ਦੀ ਖ਼ਬਰ ਹੈ। ਨੌਜਵਾਨ ਪਿੰਡ ਬੇਗੋਵਾਲ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ 2 ਪੁੱਤਰ ਅਤੇ ਇੱਕ ਧੀ ਹੈ।…
ਦਫਤਰ ਅੰਦਰ ਖੜੀ ਗੱਡੀ ਦਾ ਕੱਟਿਆ ਗਿਆ ਟੋਲ ਟੈਕਸ

ਦਫਤਰ ਅੰਦਰ ਖੜੀ ਗੱਡੀ ਦਾ ਕੱਟਿਆ ਗਿਆ ਟੋਲ ਟੈਕਸ

ਜਲੰਧਰ (ਪੂਜਾ ਸ਼ਰਮਾ) ਤਕਨੌਲਜੀ ਦੇ ਦੌਰਾਨ ਜਿੱਥੇ ਇਨਸਾਨ ਮਸ਼ੀਨਾਂ ਤੇ ਪੂਰਾ ਨਿਰਭਰ ਹੈ ਉਥੇ ਹੀ ਮਸ਼ੀਨਾਂ ਵੀ ਕਿਤੇ ਨਾ ਕਿਤੇ ਮੁਸ਼ਕਿਲਾਂ ਖੜ੍ਹੀਆਂ ਕਰ ਦਿੰਦੀਆਂ ਹਨ। ਇਸੇ ਨਾਲ ਜੁੜਿਆ ਇਕ ਮਾਮਲਾ ਜਲੰਧਰ ਵਿੱਚ ਦੇਖਣ ਨੂੰ ਮਿਲਿਆ ਜਿਥੇ ਦਫ਼ਤਰ ਚ ਖੜੀ ਸਵਿਫਟ…
ਪੁਲਿਸ ਨੇ ਮੂਸੇਵਾਲਾ ਦੇ ਕਤਲ ਨੂੰ ਗੈਂਗ ਵਾਰ ਦਾ ਨਤੀਜਾ ਦੱਸਿਆ

ਪੁਲਿਸ ਨੇ ਮੂਸੇਵਾਲਾ ਦੇ ਕਤਲ ਨੂੰ ਗੈਂਗ ਵਾਰ ਦਾ ਨਤੀਜਾ ਦੱਸਿਆ

ਚੰਡੀਗੜ੍ਹ (ਬਿਊਰੋ) ਪੰਜਾਬ ਪੁਲਿਸ ਦੀ ਚਾਰਜਸ਼ੀਟ ਵਿੱਚ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਲਾਰੈਂਸ ਬਿਸ਼ਨੋਈ ਅਤੇ ਦਵਿੰਦਰ ਬੰਬੀਹਾ ਗਰੁੱਪਾਂ ਵਿਚਾਲੇ ਚੱਲ ਰਹੀ ਗੈਂਗ ਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਚਾਰਜਸ਼ੀਟ 'ਚ ਕਿਹਾ ਗਿਆ ਹੈ ਕਿ ਮੂਸੇਵਾਲਾ ਦਾ ਕਤਲ ਬਿਸ਼ਨੋਈ-ਭਗਵਾਨਪੁਰੀਆ ਗਰੁੱਪਾਂ ਅਤੇ…
ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ

ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ

ਨਵੀਂ ਦਿੱਲੀ-ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ।  ਸੁਪਰੀਮ ਕੋਰਟ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਤਿੰਨ ਦਹਾਕੇ ਪੁਰਾਣੇ ਰੋਡ ਰੇਜ ਕੇਸ…

ਫਗਵਾੜਾ (ਬਿਊਰੋ) ਜੈ ਜੈ ਓਮ ਨਾਗੇਸ਼ਵਰ ਧਾਰਮਿਕ ਕਮੇਟੀ ਨਾਈਆਂ ਵਾਲਾ ਚੌਕ ਸਰਾਏਂ ਰੋਡ ਫਗਵਾੜਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਏਕ ਸ਼ਾਮ ਸ਼੍ਰੀ ਬਾਂਕੇ ਬਿਹਾਰੀ ਜੀ ਕੇ ਨਾਮ ਪ੍ਰੋਗਰਾਮ 29 ਮਈ ਦਿਨ ਐਤਵਾਰ ਸ਼ਾਮ 7 ਵਜੇ ਤੋਂ ਲੈ…
ਭਗਵੰਤ ਮਾਨ ਦੀ ਸਰਕਾਰ ਬਣਦੇ ਹੀ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ

ਭਗਵੰਤ ਮਾਨ ਦੀ ਸਰਕਾਰ ਬਣਦੇ ਹੀ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ

ਬਟਾਲਾ (ਪੂਜਾ ਸ਼ਰਮਾ) - ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ। ਐਕਸਾਈਜ਼ ਵਿਭਾਗ ਦੀ ਟੀਮ ਨੇ ਇੱਕ ਸੂਚਨਾ ਦੇ ਅਧਾਰ ਤੇ ਪੁਲਿਸ ਨਾਲ ਮਿਲ ਕੇ ਸੰਯੁਕਤ…
ਡੀਸੀ ਦਫ਼ਤਰ ਜਲੰਧਰ ‘ਚ 4,80 ਲੱਖ ਰਿਸ਼ਵਤ ਲੈਂਦਿਆਂ ਮਹਿਲਾ ਮੁਲਾਜ਼ਮ ਗ੍ਰਿਫ਼ਤਾਰ

ਡੀਸੀ ਦਫ਼ਤਰ ਜਲੰਧਰ ‘ਚ 4,80 ਲੱਖ ਰਿਸ਼ਵਤ ਲੈਂਦਿਆਂ ਮਹਿਲਾ ਮੁਲਾਜ਼ਮ ਗ੍ਰਿਫ਼ਤਾਰ

ਜਲੰਧਰ (ਪੂਜਾ ਸ਼ਰਮਾ) - ਡੀਸੀ ਦਫ਼ਤਰ ਜਲੰਧਰ 'ਚ 4,80 ਲੱਖ ਰਿਸ਼ਵਤ ਲੈਂਦਿਆਂ ਮਹਿਲਾ ਮੁਲਾਜ਼ਮ ਗ੍ਰਿਫ਼ਤਾਰ ਜਲੰਧਰ ਡੀਸੀ ਦਫ਼ਤਰ ਦੀ ਕਲਰਕ ਮਹਿਲਾ ਮੁਲਾਜਮ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੀ ਗਈ ਹੈ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਜਾਰੀ ਕੀਤੇ ਗਏ…
ਜਲੰਧਰ ਦੇ ਨਾਮੀ ਬਿਲਡਰ ਖਿਲਾਫ ਅਪਰਾਧਿਕ ਮਾਮਲਾ ਦਰਜ, ਡਰਾਈਵਰ ਗ੍ਰਿਫ਼ਤਾਰ

ਜਲੰਧਰ ਦੇ ਨਾਮੀ ਬਿਲਡਰ ਖਿਲਾਫ ਅਪਰਾਧਿਕ ਮਾਮਲਾ ਦਰਜ, ਡਰਾਈਵਰ ਗ੍ਰਿਫ਼ਤਾਰ

ਜਲੰਧਰ (ਪੂਜਾ ਸ਼ਰਮਾ) ਜਲੰਧਰ ਪੁਲੀਸ ਥਾਣਾ ਸਦਰ ਵਿਖੇ ਹੈਮਿਲਟਨ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਕੁਨਾਲ ਸਭਰਵਾਲ ਅਤੇ ਇੱਕ ਜੇਸੀਬੀ ਡਰਾਈਵਰ ਜਗਤਾਰ ਸਿੰਘ ਦੇ ਖਿਲਾਫ ਆਈਪੀਸੀ ਦੀ ਧਾਰਾ 447 11 ਦੇ ਤਹਿਤ ਕੇਸ ਦਰਜ ਡਰਾਇਵਰ ਜਗਤਾਰ ਸਿੰਘ ਵਾਸੀ ਲੋਹਗੜ੍ਹ ਨੂੰ ਗ੍ਰਿਫਤਾਰ ਕਰ…
ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ

ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ

ਚੰਡੀਗੜ੍ਹ : ਪੰਜਾਬ ਵਿੱਚ ਨਵੀਂ ਸਰਕਾਰ ਬਣਦੇ ਹੀ ਜ਼ੁਰਮ ਨਾਲ ਜੁੜੇ ਮਾਮਲੇ ਵੀ ਸੁਰਖੀਆਂ ਵਿੱਚ ਆਉਣ ਲੱਗੇ ਹਨ। ਹਾਲੇ ਕਬੱਡੀ ਖਿਡਾਰੀ ਦੇ ਕਤਲ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਹੁਣ ਪੰਜਾਬੀ ਗਾਇਕਾਂ ਦੇ ਗੈਂਗਸਟਰਾਂ ਦੀ ਰਡਾਰ ਤੇ ਹੋਣ ਦੇ ਮਾਮਲੇ…
An appeal to Bhagwant Maan

An appeal to Bhagwant Maan

An appeal to Bhagwant Maan (Chief Minister Punjab) to Save Punjab.ਨਵੇਂ ਮੁੱਖ ਮੰਤਰੀ ਜੀ ਪੰਜਾਬ ਨੂੰ ਬਚਾ ਲਿਓ, ਭਗਵੰਤ ਮਾਨ ਜੀ ਪੰਜਾਬ ਨੂੰ ਬਚਾ ਲਿਓ। https://www.youtube.com/watch?v=ASjogRzYbkY