Posted inNews
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ; ਹਰਿਆਣਾ ਪੁਲਿਸ ਨੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ, ਸ਼ੰਭੂ ਬਾਰਡਰ ਬੰਦ
ਅੰਬਾਲਾ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਹਰਿਆਣਾ ਪੁਲੀਸ ਨੇ ਦਿੱਲੀ ਰੂਟ ਲਈ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਸਵੇਰੇ 5 ਵਜੇ ਤੋਂ ਲਾਗੂ ਹੋ ਗਈ ਹੈ। ਪੁਲੀਸ ਨੇ…




























