ਨਵੇਂ ਵਕਫ਼ ਕਾਨੂੰਨ ਦੀਆਂ ਮੱਦਾਂ ’ਤੇ ਨਜ਼ਰਸਾਨੀ ਕਰੇ ਕੇਂਦਰ: ਮਾਇਆਵਤੀ

ਨਵੇਂ ਵਕਫ਼ ਕਾਨੂੰਨ ਦੀਆਂ ਮੱਦਾਂ ’ਤੇ ਨਜ਼ਰਸਾਨੀ ਕਰੇ ਕੇਂਦਰ: ਮਾਇਆਵਤੀ

ਲਖਨਊ : ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਅੱਜ ਕੇਂਦਰ ਨੂੰ ਨਵੇਂ ਵਕਫ ਕਾਨੂੰਨ ਦੀਆਂ ਮੱਦਾਂ ’ਤੇ ਮੁੜ ਵਿਚਾਰ ਕਰਨ ਅਤੇ ਫਿਲਹਾਲ ਇਸ ਨੂੰ ਮੁਅੱਤਲ ਰੱਖਣ ਦਾ ਸੱਦਾ ਦਿੱਤਾ। ਮਾਇਆਵਤੀ ਨੇ ਕਿਹਾ ਕਿ ਹਾਲ ਹੀ ਵਿੱਚ ਪਾਸ ਇਸ ਕਾਨੂੰਨ ’ਚ…
ਭਾਜਪਾ ਨਵੇਂ ਵਕਫ਼ ਕਾਨੂੰਨ ਬਾਰੇ ਸ਼ੁਰੂ ਕਰੇਗੀ ਦੇਸ਼ਿਵਆਪੀ ਜਾਗਰੂਕਤਾ ਮੁਹਿੰਮ

ਭਾਜਪਾ ਨਵੇਂ ਵਕਫ਼ ਕਾਨੂੰਨ ਬਾਰੇ ਸ਼ੁਰੂ ਕਰੇਗੀ ਦੇਸ਼ਿਵਆਪੀ ਜਾਗਰੂਕਤਾ ਮੁਹਿੰਮ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਵੱਲੋਂ ਵਕਫ਼ (ਸੋਧ) ਐਕਟ ਦੇ ਫਾਇਦਿਆਂ ਦਾ ਪ੍ਰਚਾਰ ਕਰਨ ਅਤੇ ਵਿਰੋਧੀ ਧਿਰ ਦੀ ਆਲੋਚਨਾ ਦਾ ਮੁਕਾਬਲਾ ਕਰਨ ਲਈ 20 ਅਪਰੈਲ ਤੋਂ ਪੰਦਰਵਾੜੇ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਦੌਰਾਨ ਖ਼ਾਸ ਤੌਰ ’ਤੇ ਮੁਸਲਮਾਨਾਂ ਤੱਕ…
ਮਨੁੱਖੀ ਦੰਦ ਖ਼ਤਰਨਾਕ ਹਥਿਆਰ ਨਹੀਂ: ਹਾਈ ਕੋਰਟ

ਮਨੁੱਖੀ ਦੰਦ ਖ਼ਤਰਨਾਕ ਹਥਿਆਰ ਨਹੀਂ: ਹਾਈ ਕੋਰਟ

ਮੁੰਬਈ : ਬੰਬੇ ਹਾਈ ਕੋਰਟ ਨੇ ਮਹਿਲਾ ਵੱਲੋਂ ਉਸ ਦੇ ਸਹੁਰਿਆਂ ਖ਼ਿਲਾਫ਼ ਕੀਤੀ ਸ਼ਿਕਾਇਤ ’ਤੇ ਦਰਜ ਐੱਫਆਈਆਰ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਕਿ ਮਨੁੱਖੀ ਦੰਦਾਂ ਨੂੰ ਅਜਿਹਾ ਖ਼ਤਰਨਾਕ ਹਥਿਆਰ ਨਹੀਂ ਮੰਨਿਆ ਜਾ ਸਕਦਾ ਹੈ, ਜਿਸ ਨਾਲ ਗੰਭੀਰ ਨੁਕਸਾਨ ਹੋਣ…

ਏਅਰ ਇੰਡੀਆ ਦੇ ਪਾਇਲਟ ਦੀ ਸਿਹਤ ਵਿਗੜਨ ਮਗਰੋਂ ਮੌਤ

ਨਵੀਂ ਦਿੱਲੀ : ਸ੍ਰੀਨਗਰ ਤੋਂ ਉਡਾਣ ਭਰ ਕੇ ਕੌਮੀ ਰਾਜਧਾਨੀ ਪੁੱਜੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਜਹਾਜ਼ ਦੇ ਪਾਇਲਟ ਦੀ ਇੱਥੇ ਦਿੱਲੀ ਹਵਾਈ ਅੱਡੇ ’ਤੇ ਸਿਹਤ ਵਿਗੜਨ ਮਗਰੋਂ ਮੌਤ ਹੋ ਗਈ। ਪਾਇਲਟ ਦੀ ਉਮਰ 30 ਸਾਲ ਸੀ। ਉਹ ਸ੍ਰੀਨਗਰ ਤੋਂ ਜਹਾਜ਼…
ਮੁਰਮੂ ਨੇ ਸਲੋਵਾਕੀਆ ਦੇ ਬੱਚਿਆਂ ਨਾਲ ਰਾਮਾਇਣ ’ਤੇ ਆਧਾਰਿਤ ਕਠਪੁਤਲੀ ਪ੍ਰੋਗਰਾਮ ਦੇਖਿਆ

ਮੁਰਮੂ ਨੇ ਸਲੋਵਾਕੀਆ ਦੇ ਬੱਚਿਆਂ ਨਾਲ ਰਾਮਾਇਣ ’ਤੇ ਆਧਾਰਿਤ ਕਠਪੁਤਲੀ ਪ੍ਰੋਗਰਾਮ ਦੇਖਿਆ

ਬ੍ਰਾਤੀਸਲਾਵਾ : ਸਲੋਵਾਕੀਆ ਦੇ ਦੋ ਰੋਜ਼ਾ ਸਰਕਾਰੀ ਦੌਰੇ ’ਤੇ ਪੁੱਜੀ ਭਾਰਤੀ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸਲੋਵਾਕੀਆ ਦੇ ਬੱਚਿਆਂ ਨਾਲ ਰਾਮਾਇਣ ’ਤੇ ਆਧਾਰਿਤ ਕਠਪੁਤਲੀ ਪ੍ਰੋਗਰਾਮ ਦੇਖਿਆ। 45 ਮਿੰਟ ਦਾ ਇਹ ਸ਼ੋਅ ਉੱਥੋਂ ਦੀ ਭਾਸ਼ਾ ਵਿੱਚ ਸੀ। ਇਹ ਸ਼ੋਅ ਭਗਵਾਨ ਕ੍ਰਿਸ਼ਨ…

ਈਡੀ ਵੱਲੋਂ ਧੋਖਾਧੜੀ ਦੇ ਮਾਮਲੇ ’ਚ ਕਰਨਾਟਕ ਸਹਿਕਾਰੀ ਬੈਂਕ ਦਾ ਸਾਬਕਾ ਚੇਅਰਮੈਨ ਗ੍ਰਿਫ਼ਤਾਰ

ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਬੀਤੇ ਦਿਨ ਕਰਨਾਟਕ ਸਥਿਤ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਨੂੰ ਬੈਂਕ ਦੀ ਇਕ ਬਰਾਂਚ ਵਿੱਚ ਕਰੀਬ 63 ਕਰੋੜ ਰੁਪਏ ਦੀਆਂ ਵਿੱਤੀ ਬੇਨਿਯਮੀਆਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਸੰਘੀ ਜਾਂਚ ਏਜੰਸੀ ਨੇ ਇਕ ਬਿਆਨ ਵਿੱਚ…

ਨਸ਼ਾ ਤਸਕਰੀ ’ਚ ਐਨਫੋਰਸਮੈਂਟ ਅਧਿਕਾਰੀਆਂ ਦੀ ਸ਼ਮੂਲੀਅਤ ਤੋਂ ਚਿੰਤਤ: ਚੀਮਾ

ਚੰਡੀਗੜ੍ਹ : ਵਿੱਤ ਮੰਤਰੀ ਐਡਵੋਰੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਐਨਫੋਰਸਮੈਂਟ ਏਜੰਸੀਆਂ ਦੇ ਅਧਿਕਾਰੀਆਂ ਦਾ ਸ਼ਾਮਲ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਕਿਸੇ ਵੀ ਐਨਫੋਰਸਮੈਂਟ ਏਜੰਸੀ ਦੇ ਅਧਿਕਾਰੀ ਦੇ ਅਹੁਦੇ ਦੀ…
ਮਾਨ ਨੇ ‘ਸਿਆਸੀ ਜਾਸੂਸੀ’ ਲਈ ਖ਼ੁਫ਼ੀਆ ਮਸ਼ੀਨਰੀ ਵਰਤੀ: ਜਾਖੜ

ਮਾਨ ਨੇ ‘ਸਿਆਸੀ ਜਾਸੂਸੀ’ ਲਈ ਖ਼ੁਫ਼ੀਆ ਮਸ਼ੀਨਰੀ ਵਰਤੀ: ਜਾਖੜ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ‘ਸਿਆਸੀ ਜਾਸੂਸੀ’ ਲਈ ਸੂਬੇ ਦੀ ਖੁਫ਼ੀਆ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਇਸ ਸਬੰਧ ’ਚ ਜਾਖੜ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖ ਕੇ…

ਕੋਚਿੰਗ ਸੈਂਟਰ ’ਚ ਗੋਲੀਆਂ ਚੱਲੀਆਂ

ਕੁਰੂਕਸ਼ੇਤਰ : ਇੱਥੇ ਅੱਜ ਦੁਪਹਿਰੇ ਸ਼ਾਹਬਾਦ ਦੇ ਲਾਡਵਾ ਰੋਡ ’ਤੇ ਸਥਿਤ ਕੋਚਿੰਗ ਸੈਂਟਰ ਵਿੱਚ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਇਸ ਦੌਰਾਨ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਘਟਨਾ ਦਿ ਪੀਆਰ ਗਲੋਬਲ ਆਈਲੈੱਟਸ ਅਤੇ ਪੀਟੀਈ ਕੋਚਿੰਗ ਸੈਂਟਰ ਵਿੱਚ ਵਾਪਰੀ। ਇੱਥੇ ਕੁੱਲ…

ਗੜਗੱਜ ਵੱਲੋਂ ਰੋਹਤਕ ’ਚ ਸਿੱਖੀ ਦਾ ਪ੍ਰਚਾਰ

ਅੰਮ੍ਰਿਤਸਰ : ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਹਰਿਆਣਾ ਦੇ ਰੋਹਤਕ ਸ਼ਹਿਰ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਇਲਾਕੇ ਦੀ ਸੰਗਤ ਨਾਲ ਗੁਰਮਤਿ ਵਿਚਾਰਾਂ…
ਸਿੱਖਿਆ ਕ੍ਰਾਂਤੀ: ਅਸੀਂ ਪਲਕਾਂ ਵਿਛਾਈਆਂ, ਤੁਸੀਂ ਖ਼ਫ਼ਾ ਹੋ ਗਏ..!

ਸਿੱਖਿਆ ਕ੍ਰਾਂਤੀ: ਅਸੀਂ ਪਲਕਾਂ ਵਿਛਾਈਆਂ, ਤੁਸੀਂ ਖ਼ਫ਼ਾ ਹੋ ਗਏ..!

ਚੰਡੀਗੜ੍ਹ : ਸਮਾਣਾ ਦਾ ‘ਸਕੂਲ ਆਫ਼ ਐਮੀਨੈਂਸ’ ਹੱਕਦਾਰ ਤਾਂ ਸਨਮਾਨ ਦਾ ਸੀ ਪਰ ਇਸ ਸਕੂਲ ਦੀ ਝੋਲੀ ਅਪਮਾਨ ਪਿਆ। ਇਹ ਸਕੂਲ ਸ਼ਹੀਦ ਫਲਾਈਟ ਲੈਫ਼ਟੀਨੈਂਟ ਮੋਹਿਤ ਕੁਮਾਰ ਗਰਗ ਦੇ ਨਾਮ ’ਤੇ ਹੈ। ਤਿੰਨ ਦਿਨ ਪਹਿਲਾਂ ਜਦੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਕੂਲ…
ਤਖ਼ਤ ਦਮਦਮਾ ਸਾਹਿਬ ’ਚ ਵਿਸਾਖੀ ਮੇਲਾ ਅੱਜ ਤੋਂ

ਤਖ਼ਤ ਦਮਦਮਾ ਸਾਹਿਬ ’ਚ ਵਿਸਾਖੀ ਮੇਲਾ ਅੱਜ ਤੋਂ

ਤਲਵੰਡੀ ਸਾਬੋ : ਤਖ਼ਤ ਦਮਦਮਾ ਸਾਹਿਬ ਵਿੱਚ ਭਲਕੇ 11 ਤੋਂ 14 ਅਪਰੈਲ ਤੱਕ ਚਾਰ ਦਿਨ ਲੱਗਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਪ੍ਰਸ਼ਾਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁਕੰਮਲ ਕਰ ਲਈਆਂ ਹਨ। ਵਿਸਾਖੀ ਮੇਲੇ ਵਿੱਚ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਆਸ…
ਚਾਰ ਜ਼ਿਲ੍ਹਿਆਂ ਵਿੱਚੋਂ 693 ਮੁਲਜ਼ਮ ਨਸ਼ੀਲੇ ਪਦਾਰਥਾਂ ਸਣੇ ਕਾਬੂ

ਚਾਰ ਜ਼ਿਲ੍ਹਿਆਂ ਵਿੱਚੋਂ 693 ਮੁਲਜ਼ਮ ਨਸ਼ੀਲੇ ਪਦਾਰਥਾਂ ਸਣੇ ਕਾਬੂ

ਪਟਿਆਲਾ : ਪਟਿਆਲਾ ਰੇਂਜ ਦੇ ਅਧੀਨ ਆਉਂਦੇ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਦੀ ਪੁਲੀਸ ਵੱਲੋਂ ਪਹਿਲੀ ਜਨਵਰੀ ਤੋਂ ਹੁਣ ਤੱਕ ਦੇ 100 ਦਿਨਾਂ ’ਚ 693 ਮੁਲਜ਼ਮਾਂ ਖਿਲਾਫ਼ ਨਸ਼ਾ ਤਸਕਰੀ ਦੇ 484 ਕੇਸ ਦਰਜ ਕੀਤੇ ਗਏ ਹਨ। ਇਸ ਦੌਰਾਨ 21.9 ਕਿਲੋਗ੍ਰਾਮ…
ਕਰਨਲ ਕੁੱਟਮਾਰ: ਇੰਸਪੈਕਟਰ ਰੌਣੀ ਸਿੰਘ ਦੀ ਅਰਜ਼ੀ ’ਤੇ ਸੁਣਵਾਈ ਅੱਜ

ਕਰਨਲ ਕੁੱਟਮਾਰ: ਇੰਸਪੈਕਟਰ ਰੌਣੀ ਸਿੰਘ ਦੀ ਅਰਜ਼ੀ ’ਤੇ ਸੁਣਵਾਈ ਅੱਜ

ਪਟਿਆਲਾ : ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੇ ਕੁੱਟਮਾਰ ਮਾਮਲੇ ’ਚ ਇੱਥੇ ਦਰਜ ਕੇਸ ’ਚ ਸ਼ਾਮਲ ਇੰਸਪੈਕਟਰ ਰੌਣੀ ਸਿੰਘ ਸੱਲ ਵੱਲੋਂ ਅਗਾਊਂ ਜ਼ਮਾਨਤ ਲਈ ਸਥਾਨਕ ਅਦਾਲਤ ’ਚ ਦਾਇਰ ਅਰਜ਼ੀ ’ਤੇ ਸੁਣਵਾਈ ਭਲਕੇ 11 ਅਪਰੈਲ ਨੂੰ ਹੋਵੇਗੀ।…
ਅੱਜ ਸ਼ਾਮ ਤੋਂ ਮੁੜ ਵਿਗੜੇਗਾ ਮੌਸਮ, ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਗੜ੍ਹੇਮਾਰੀ

ਅੱਜ ਸ਼ਾਮ ਤੋਂ ਮੁੜ ਵਿਗੜੇਗਾ ਮੌਸਮ, ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਤੇ ਗੜ੍ਹੇਮਾਰੀ

ਦੋ ਦਿਨ ਦੀ ਰਾਹਤ ਤੋਂ ਬਾਅਦ ਇਕ ਵਾਰ ਫਿਰ ਮੌਸਮ ਵਿਗੜਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਭਾਰੀ ਬਾਰਸ਼ ਅਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਉੱਤਰਾਖੰਡ ਦੇ ਚਮੋਲੀ ਦੇ ਮਾਨਾ ‘ਚ ਗਲੇਸ਼ੀਅਰ ਟੁੱਟਣ ਅਤੇ ਹਿਮਾਚਲ ਪ੍ਰਦੇਸ਼…
ਐਡਰੀਅਨ ਬਰੌਡੀ ਸਰਵੋਤਮ ਅਦਾਕਾਰ ਤੇ ਮਿਕੀ ਮੈਡੀਸਨ ਸਰਵੋਤਮ ਅਦਾਕਾਰਾ, ‘ਅਨੋਰਾ’ ਸਰਵੋਤਮ ਫ਼ਿਲਮ ਤੇ ਸੀਨ ਬੇਕਰ ਸਰਵੋਤਮ ਨਿਰਦੇਸ਼ਕ

ਐਡਰੀਅਨ ਬਰੌਡੀ ਸਰਵੋਤਮ ਅਦਾਕਾਰ ਤੇ ਮਿਕੀ ਮੈਡੀਸਨ ਸਰਵੋਤਮ ਅਦਾਕਾਰਾ, ‘ਅਨੋਰਾ’ ਸਰਵੋਤਮ ਫ਼ਿਲਮ ਤੇ ਸੀਨ ਬੇਕਰ ਸਰਵੋਤਮ ਨਿਰਦੇਸ਼ਕ

ਲਾਸ ਏਂਜਲਸ : Oscar Academy Awards ਅਦਾਕਾਰ ਐਡਰੀਅਨ ਬਰੌਡੀ Adrien Brody ਨੂੰ ਫ਼ਿਲਮ ‘ਦਿ ਬਰੂਟਲਿਸਟ’ (The Brutalist) ਲਈ ਸਰਵੋਤਮ ਅਦਾਕਾਰ ਤੇ ਮਿਕੀ ਮੈਡੀਸਨ (Mikey Madison) ਨੂੰ ਫਿਲਮ ‘ਅਨੋਰਾ (Anora) ਲਈ ਸਰਵੋਤਮ ਅਦਾਕਾਰਾ ਦਾ ਆਸਕਰ ਮਿਲਿਆ ਹੈ। ‘ਅਨੋਰਾ’ ਨੂੰ ਸਰਵੋਤਮ ਫ਼ਿਲਮ ਦਾ…
ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਚੜ੍ਹਨ ਮਗਰੋਂ ਮੁੜ ਡਿੱਗਿਆ

ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਚੜ੍ਹਨ ਮਗਰੋਂ ਮੁੜ ਡਿੱਗਿਆ

ਮੁੰਬਈ : ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ 451.62 ਅੰਕ ਚੜ੍ਹ ਕੇ 73,649.72 ਤੇ ਐੱਨਐੱਸਈ ਦਾ ਨਿਫਟੀ 136.85 ਅੰਕਾਂ ਦੇ ਵਾਧੇ ਨਾਲ 22,261.55 ਨੂੰ ਪਹੁੰਚ ਗਏ, ਪਰ ਜਲਦੀ ਹੀ ਬੰਬੇ ਸਟਾਕ ਐਕਸਚੇਂਜ ਦਾ ਸੂਚਕ ਅੰਕ 249.53 ਨੁਕਤਿਆਂ ਦੇ ਨਿਘਾਰ ਨਾਲ 72,948.57 ਨੂੰ ਪਹੁੰਚ…
ਦਿੱਲੀ ਸਰਕਾਰ 24-26 ਮਾਰਚ ਨੂੰ ਪੇਸ਼ ਕਰੇਗੀ ਬਜਟ:ਰੇਖਾ ਗੁਪਤਾ

ਦਿੱਲੀ ਸਰਕਾਰ 24-26 ਮਾਰਚ ਨੂੰ ਪੇਸ਼ ਕਰੇਗੀ ਬਜਟ:ਰੇਖਾ ਗੁਪਤਾ

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਕਿਹਾ ਕਿ ਦਿੱਲੀ ਸਰਕਾਰ 24 ਤੇ 26 ਮਾਰਚ ਦੌਰਾਨ ਵਿੱਤੀ ਸਾਲ 2025-26 ਲਈ ‘ਵਿਕਸਤ ਦਿੱਲੀ’ ਬਜਟ ਪੇਸ਼ ਕਰੇਗੀ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਪਤਾ ਨੇ ਕਿਹਾ ਕਿ ਸਮਾਜ ਦੇ…
ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ, ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ

ਰਿਸ਼ੀਕੇਸ਼ ’ਚ ਸਿੱਖ ਵਪਾਰੀ ਦੀ ਕੁੱਟਮਾਰ, ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ

ਅੰਮ੍ਰਿਤਸਰ : ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਹਜੂਮ ਵੱਲੋਂ ਸਿੱਖ ਵਪਾਰੀ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਸ਼ੋਅਰੂਮ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਦੀ ਕਰੜੀ ਨਿੰਦਾ ਕੀਤੀ…
ਪ੍ਰਧਾਨ ਮੰਤਰੀ ਮੋਦੀ ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਗੁਜਰਾਤ ਵਿੱਚ ਸਫਾਰੀ ’ਤੇ ਗਏ

ਪ੍ਰਧਾਨ ਮੰਤਰੀ ਮੋਦੀ ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਗੁਜਰਾਤ ਵਿੱਚ ਸਫਾਰੀ ’ਤੇ ਗਏ

ਸਾਸਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਸੋਮਵਾਰ ਸਵੇਰ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ ਗਏ। ਮੋਦੀ ਨੇ ਸੋਮਨਾਥ ਤੋਂ ਆਉਣ ਤੋਂ ਬਾਅਦ ਸਾਸਨ ਵਿੱਚ ਸੂਬੇ ਦੇ ਜੰਗਲਾਤ ਵਿਭਾਗ ਵੱਲੋਂ…
ਸਟਾਕ ਮਾਰਕੀਟ ਧੋਖਾਧੜੀ: ਅਦਾਲਤ ਵੱਲੋਂ ਸੇਬੀ ਦੀ ਸਾਬਕਾ ਮੁਖੀ ਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਹੁਕਮ

ਸਟਾਕ ਮਾਰਕੀਟ ਧੋਖਾਧੜੀ: ਅਦਾਲਤ ਵੱਲੋਂ ਸੇਬੀ ਦੀ ਸਾਬਕਾ ਮੁਖੀ ਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਹੁਕਮ

ਮੁੰਬਈ : ਇਥੋਂ ਦੀ ਇਕ ਵਿਸ਼ੇਸ਼ ਅਦਾਲਤ ਨੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏਸੀਬੀ) ਨੂੰ ਸੇਬੀ ਦੀ ਸਾਬਕਾ ਚੇਅਰਪਰਸਨ ਮਾਧਬੀ ਪੁਰੀ ਬੁਚ ਅਤੇ ਪੰਜ ਹੋਰ ਅਧਿਕਾਰੀਆਂ ਵਿਰੁੱਧ ਸਟਾਕ ਮਾਰਕੀਟ ਧੋਖਾਧੜੀ ਅਤੇ ਰੈਗੂਲੇਟਰੀ ਬੇਨੇਮੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ।…
ਕਾਂਗਰਸੀ ਆਗੂ ਵੱਲੋਂ ਰੋਹਿਤ ਸ਼ਰਮਾ ਨੂੰ ‘ਮੋਟਾ ਖਿਡਾਰੀ’ ਦੱਸਣ ਤੋਂ ਵਿਵਾਦ; ਭਾਜਪਾ ਨੇ ਰਾਹੁਲ ’ਤੇ ਨਿਸ਼ਾਨਾ ਸੇਧਿਆ

ਕਾਂਗਰਸੀ ਆਗੂ ਵੱਲੋਂ ਰੋਹਿਤ ਸ਼ਰਮਾ ਨੂੰ ‘ਮੋਟਾ ਖਿਡਾਰੀ’ ਦੱਸਣ ਤੋਂ ਵਿਵਾਦ; ਭਾਜਪਾ ਨੇ ਰਾਹੁਲ ’ਤੇ ਨਿਸ਼ਾਨਾ ਸੇਧਿਆ

ਨਵੀਂ ਦਿੱਲੀ : ਕਾਂਗਰਸ ਤਰਜਮਾਨ ਸ਼ਮਾ ਮੁਹੰਮਦ ਵੱਲੋਂ ਚੈਂਪੀਅਨਜ਼ ਟਰਾਫ਼ੀ ਦੇ ਭਾਰਤ ਬਨਾਮ ਨਿਊਜ਼ੀਲੈਂਡ ਮੈਚ ਦੌਰਾਨ ਕ੍ਰਿਕਟਰ ਰੋਹਿਤ ਸ਼ਰਮਾ ਬਾਰੇ ਕੀਤੀਆਂ ਬੇਸੁਆਦੀਆਂ ਟਿੱਪਣੀਆਂ ਨੇ ਸੋਸ਼ਲ ਮੀਡੀਆ ’ਤੇ ਇਕ ਨਵੀਂ ਚਰਚਾ ਛੇੜ ਦਿੱਤੀ ਹੈ। ਕਾਬਿਲੇਗੌਰ ਹੈ ਕਿ ਕਾਂਗਰਸ ਤਰਜਮਾਨ ਨੇ ਐਤਵਾਰ…
ਪ੍ਰਧਾਨ ਮੰਤਰੀ ਮੋਦੀ ਨੇ ਸੋਮਨਾਥ ਮੰਦਰ ’ਚ ਕੀਤੀ ਪੂਜਾ

ਪ੍ਰਧਾਨ ਮੰਤਰੀ ਮੋਦੀ ਨੇ ਸੋਮਨਾਥ ਮੰਦਰ ’ਚ ਕੀਤੀ ਪੂਜਾ

ਸੋਮਨਾਥ/ਜਾਮਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪਿੱਤਰੀ ਸੂਬੇ ਗੁਜਰਾਤ ਦੀ ਤਿੰਨ ਰੋਜ਼ਾ ਯਾਤਰਾ ਦੇ ਦੂਜੇ ਦਿਨ ਅੱਜ ਗਿਰ ਸੋਮਨਾਥ ਜ਼ਿਲ੍ਹੇ ’ਚ ਸਥਿਤ ਸੋਮਨਾਥ ਮੰਦਰ ’ਚ ਪੂਜਾ ਕੀਤੀ। ਮੋਦੀ ਨੇ ਪ੍ਰਭਾਸ ਪਾਟਨ ਸਥਿਤ 12 ਜਯੋਤਿਰਲਿੰਗਾਂ ’ਚੋਂ ਪਹਿਲੇ ਸ਼ਿਵ ਮੰਦਰ ਦੇ…
ਭਾਰਤ ਦੇ ਨਿਰਮਾਣ ਖੇਤਰ ਦੀ ਵਾਧਾ ਦਰ 14 ਮਹੀਨਿਆਂ ਦੇ ਹੇਠਲੇ ਪੱਧਰ ‘ਤੇ ਖਿਸਕੀ

ਭਾਰਤ ਦੇ ਨਿਰਮਾਣ ਖੇਤਰ ਦੀ ਵਾਧਾ ਦਰ 14 ਮਹੀਨਿਆਂ ਦੇ ਹੇਠਲੇ ਪੱਧਰ ‘ਤੇ ਖਿਸਕੀ

ਨਵੀਂ ਦਿੱਲੀ : ਨਵੇਂ ਆਰਡਰਾਂ ਅਤੇ ਉਤਪਾਦਨ ਵਿਚ ਨਰਮ ਵਾਧੇ ਦੇ ਕਾਰਨ ਭਾਰਤ ਦੇ ਨਿਰਮਾਣ ਖੇਤਰ ਦੀ ਵਾਧਾ ਦਰ ਫਰਵਰੀ ਵਿਚ 14 ਮਹੀਨਿਆਂ ਦੇ ਹੇਠਲੇ ਪੱਧਰ ‘ਤੇ ਆ ਗਈ। ਸੋਮਵਾਰ ਜਾਰੀ ਇਕ ਮਾਸਿਕ ਸਰਵੇਖਣ ਵਿਚ ਇਹ ਰਿਪੋਰਟ ਦਿੱਤੀ ਗਈ ਹੈ। HSBC…
ਹਿਮਾਨੀ ਨਰਵਾਲ ਦੇ ਹੱਤਿਆ ਮਾਮਲੇ ਹਰਿਆਣਾ ਪੁਲੀਸ ਵੱਲੋਂ 1 ਦੋਸ਼ੀ ਗ੍ਰਿਫਤਾਰ

ਹਿਮਾਨੀ ਨਰਵਾਲ ਦੇ ਹੱਤਿਆ ਮਾਮਲੇ ਹਰਿਆਣਾ ਪੁਲੀਸ ਵੱਲੋਂ 1 ਦੋਸ਼ੀ ਗ੍ਰਿਫਤਾਰ

ਚੰਡੀਗੜ੍ਹ : ਹਰਿਆਣਾ ਪੁਲੀਸ ਨੇ ਸੋਮਵਾਰ ਨੂੰ ਕਿਹਾ ਕਿ ਕਾਂਗਰਸ ਵਰਕਰ ਹਿਮਾਨੀ ਨਰਵਾਲ ਦੇ ਹੱਤਿਆ ਮਾਮਲੇ ਵਿੱਚ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਰਵਾਲ ਦੀ ਲਾਸ਼ ਸ਼ਨਿਚਰਵਾਰ ਨੂੰ ਰੋਹਤਕ ਵਿੱਚ ਇੱਕ ਸੂਟਕੇਸ ਵਿੱਚ ਮਿਲੀ ਸੀ, ਜਿਸ ਤੋਂ ਬਾਅਦ ਹਰਿਆਣਾ ਪੁਲੀਸ…
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਬਜਟ ਸੈਸ਼ਨ ਦੀਆਂ ਤਰੀਕਾਂ ਦਾ ਹੋ ਸਕਦੈ ਐਲਾਨ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਬਜਟ ਸੈਸ਼ਨ ਦੀਆਂ ਤਰੀਕਾਂ ਦਾ ਹੋ ਸਕਦੈ ਐਲਾਨ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਭਲਕੇ ਸੋਮਵਾਰ ਨੂੰ ਹੋਵੇਗੀ ਜਿਸ ’ਚ ਬਜਟ ਇਜਲਾਸ ਸੱਦੇ ਜਾਣ ਨੂੰ ਹਰੀ ਝੰਡੀ ਮਿਲ ਸਕਦੀ ਹੈ। ਪੰਜਾਬ ਸਰਕਾਰ ਮੱਧ ਮਾਰਚ ਤੋਂ ਬਾਅਦ ਬਜਟ ਸੈਸ਼ਨ ਬੁਲਾਏ ਜਾਣ ਦੇ ਰੌਂਅ ਵਿੱਚ ਹੈ। ਕੈਬਨਿਟ ਮੀਟਿੰਗ ਸਵੇਰੇ 11 ਵਜੇ…
ਪੰਜਾਬ ’ਚ ਪਾਸਪੋਰਟ ਬਣਾਉਣ ਦੇ ਰੁਝਾਨ ਨੂੰ ਪਿਆ ਮੋੜਾ

ਪੰਜਾਬ ’ਚ ਪਾਸਪੋਰਟ ਬਣਾਉਣ ਦੇ ਰੁਝਾਨ ਨੂੰ ਪਿਆ ਮੋੜਾ

ਚੰਡੀਗੜ੍ਹ : ਪੰਜਾਬ ’ਚ ਹੁਣ ਨਵੇਂ ਪਾਸਪੋਰਟ ਬਣਾਉਣ ਦੇ ਰੁਝਾਨ ਨੂੰ ਮੋੜਾ ਪਿਆ ਹੈ। ਲੰਘੇ ਵਰ੍ਹਿਆਂ ਤੋਂ ਜੋ ਪਾਸਪੋਰਟ ਬਣਾਉਣ ਦੀ ਹਨੇਰੀ ਚੱਲੀ ਸੀ, ਉਸ ਨੂੰ ਹੁਣ ਠੱਲ੍ਹ ਪੈਣ ਲੱਗੀ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਜੋ ਜਨਵਰੀ 2025 ਤੱਕ ਦਾ ਵੇਰਵਾ…
ਪੰਜਾਬ ’ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ: ਭਗਵੰਤ ਮਾਨ

ਪੰਜਾਬ ’ਚ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ: ਭਗਵੰਤ ਮਾਨ

ਹੁਸ਼ਿਆਰਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਹਾਨਖੇਲਾਂ ਵਿੱਚ ਨਵੇਂ ਰੰਗਰੂਟਾਂ ਦੀ ਪਾਸਿੰਗ-ਆਊਟ ਪਰੇਡ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ’ਤੇ ਗੈਂਗਸਟਰਾਂ, ਸਮੱਗਲਰਾਂ, ਅਪਰਾਧੀਆਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ…
ਨਗਰ ਕੌਂਸਲ ਚੋਣਾਂ: ਡੇਰਾ ਬਾਬਾ ਨਾਨਕ ’ਤੇ ‘ਆਪ’ ਦਾ ਕਬਜ਼ਾ

ਨਗਰ ਕੌਂਸਲ ਚੋਣਾਂ: ਡੇਰਾ ਬਾਬਾ ਨਾਨਕ ’ਤੇ ‘ਆਪ’ ਦਾ ਕਬਜ਼ਾ

ਚੰਡੀਗੜ੍ਹ : ਪੰਜਾਬ ਵਿੱਚ ਅੱਜ ਹੋਈਆਂ ਨਗਰ ਕੌਂਸਲ ਡੇਰਾ ਬਾਬਾ ਨਾਨਕ, ਤਰਨ ਤਾਰਨ ਤੇ ਤਲਵਾੜਾ ਦੀਆਂ ਚੋਣਾਂ ਦਾ ਅਮਲ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਿਆ ਹੈ। ਚੋਣਾਂ ਦੌਰਾਨ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਸਿਰਫ਼ ਨਗਰ ਕੌਂਸਲ ਡੇਰਾ ਬਾਬਾ ਨਾਨਕ ਵਿੱਚ…
ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ

ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ

ਸੰਗਰੂਰ : ਇੱਥੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਾਲੇ ਖਿੱਚ-ਧੂਹ ਹੋਈ। ਇਸ ਦੌਰਾਨ ਇੱਕ ਬੇਰੁਜ਼ਗਾਰ ਦੀ ਪੱਗ, ਕਈ ਮਹਿਲਾ ਬੇਰੁਜ਼ਗਾਰ ਅਧਿਆਪਕਾਂ ਦੀਆਂ ਚੁੰਨੀਆਂ ਲੱਥ ਗਈਆਂ ਅਤੇ ਇੱਕ ਡੀਐੱਸਪੀ ਦੀ ਵਰਦੀ ਦਾ ਬੈਜ ਵੀ ਉੱਖੜ ਗਿਆ।…