Posted inNews
ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ, ਨਿਵੇਸ਼ਕਾਂ ਦੇ 9 ਲੱਖ ਕਰੋੜ ਡੁੱਬੇ
ਮੁੰਬਈ : ਅਮਰੀਕਾ ਵੱਲੋਂ ਚੀਨ ਤੋਂ ਦਰਾਮਦ ਵਸਤਾਂ ’ਤੇ 10 ਫ਼ੀਸਦ ਵਾਧੂ ਟੈਕਸ ਲਾਉਣ ਦੇ ਐਲਾਨ ਮਗਰੋਂ ਸ਼ੁੱਕਰਵਾਰ ਨੂੰ ਭਾਰਤ ਦੇ ਸ਼ੇਅਰ ਬਾਜ਼ਾਰ ਸਮੇਤ ਆਲਮੀ ਪੱਧਰ ’ਤੇ ਬਾਜ਼ਾਰਾਂ ਵਿੱਚ ਭਾਰੀ ਗਿਰਾਵਟ ਦਰਜ ਹੋਈ। ਸੈਂਸੈਕਸ ਅਤੇ ਨਿਫ਼ਟੀ ਲਗਭਗ 2 ਫ਼ੀਸਦੀ ਡਿੱਗ ਗਏ।…