Stock Market: ਸ਼ੁਰੂਆਤੀ ਕਾਰੋਬਾਰ ਦੌਰਾਨ ਸ਼ੇਅਰ ਬਾਜ਼ਾਰ ’ਚ ਗਿਰਾਵਟ

Stock Market: ਸ਼ੁਰੂਆਤੀ ਕਾਰੋਬਾਰ ਦੌਰਾਨ ਸ਼ੇਅਰ ਬਾਜ਼ਾਰ ’ਚ ਗਿਰਾਵਟ

ਮੁੰਬਈ : ਬੇਰੋਕ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਬੈਂਚਮਾਰਕ ਸੂਚਕ Sensex ਅਤੇ Nifty ਵਿਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਗਿਰਾਵਟ ਦਰਜ ਕੀਤੀ। ਇੱਕ ਦਿਨ ਦੀ ਰਾਹਤ ਤੋਂ ਬਾਅਦ BSE ਦਾ 30 ਸ਼ੇਅਰਾਂ ਵਾਲਾ ਬੈਂਚਮਾਰਕ Sensex ਸ਼ੁਰੂਆਤੀ ਕਾਰੋਬਾਰ ਵਿੱਚ 201.44 ਅੰਕ ਡਿੱਗ…
ਵਿਸ਼ਵ ਕੱਪ ਜਿੱਤਣ ’ਤੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਮਹਿਲਾ ਕ੍ਰਿਕਟ ਟੀਮ ਵਧਾਈ ਦਿੱਤੀ

ਵਿਸ਼ਵ ਕੱਪ ਜਿੱਤਣ ’ਤੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਮਹਿਲਾ ਕ੍ਰਿਕਟ ਟੀਮ ਵਧਾਈ ਦਿੱਤੀ

ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਉਨ੍ਹਾਂ ਦਾ ਪਹਿਲਾ ਆਈਸੀਸੀ ਵਿਸ਼ਵ ਕੱਪ ਜਿੱਤਣ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਇਸ ਸਫ਼ਲਤਾ ਨਾਲ ਪੂਰਾ ਦੇਸ਼ ਖੁਸ਼ ਹੈ।…
ਜਾਂਚ ਦੇ ਨਾਮ ’ਤੇ ਰੋਕੇ ਅਖ਼ਬਾਰ

ਜਾਂਚ ਦੇ ਨਾਮ ’ਤੇ ਰੋਕੇ ਅਖ਼ਬਾਰ

ਚੰਡੀਗਡ਼੍ਹ: ਜਦੋਂ ਅੱਜ ਸਵੇਰੇ ਪੰਜਾਬ ’ਚ ਪਾਠਕਾਂ ਨੂੰ ਆਪਣੇ ਬੂਹਿਆਂ ’ਤੇ ਅਖ਼ਬਾਰ ਨਾ ਲੱਭੇ ਤਾਂ ਉਨ੍ਹਾਂ ਨੇ ਹਾਕਰਾਂ ਨੂੰ ਫੋਨ ਖੜਕਾਉਣੇ ਸ਼ੁਰੂ ਕਰ ਦਿੱਤੇ। ਉਹ ਪੰਜਾਬ ਪੁਲੀਸ ਵਲੋਂ ਅਖ਼ਬਾਰਾਂ ਦੀ ਸਪਲਾਈ ਕਈ ਘੰਟਿਆਂ ਤੱਕ ਰੋਕੇ ਜਾਣ ਦੀ ਕਿਸੇ ਵੀ ਕਾਰਵਾਈ ਤੋਂ…
ਉੱਤਰੀ ਅਫ਼ਗ਼ਾਨਿਸਤਾਨ ’ਚ 6.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ; ਪੰਜ ਮੌਤਾਂ, 143 ਲੋਕ ਜ਼ਖ਼ਮੀ

ਉੱਤਰੀ ਅਫ਼ਗ਼ਾਨਿਸਤਾਨ ’ਚ 6.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ; ਪੰਜ ਮੌਤਾਂ, 143 ਲੋਕ ਜ਼ਖ਼ਮੀ

ਕਾਬੁਲ: ਉੱਤਰੀ ਅਫ਼ਗ਼ਾਨਿਸਤਾਨ ਵਿਚ ਅੱਜ ਵੱਡੇ ਤੜਕੇ ਭੂਚਾਨ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 6.3 ਮਾਪੀ ਗਈ। ਦੇਸ਼ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਤਰਜਮਾਨ ਨੇ ਕਿਹਾ ਕਿ ਭੂਚਾਲ ਕਰਕੇ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ…
Britain ਰੇਲ ’ਚ ਹਮਲਾ ਦਹਿਸ਼ਤੀ ਹਮਲਾ ਨਹੀਂ: ਯੂਕੇ ਪੁਲੀਸ

Britain ਰੇਲ ’ਚ ਹਮਲਾ ਦਹਿਸ਼ਤੀ ਹਮਲਾ ਨਹੀਂ: ਯੂਕੇ ਪੁਲੀਸ

ਲੰਡਨ: ਬ੍ਰਿਟੇਨ ਦੇ ਕੈਂਬਰਿਜਸ਼ਾਇਰ ’ਚ ਟਰੇਨ ਵਿਚ ਕਈ ਲੋਕਾਂ ਉੱਤੇ ਚਾਕੂ ਨਾਲ ਹਮਲਾ ਕੀਤਾ ਗਿਆ। ਪੁਲੀਸ ਨੇ ਸ਼ਨਿਚਰਵਾਰ ਸ਼ਾਮ ਨੂੰ ਟਰੇਨ ਰੋਕ ਕੇ ਇਸ ਘਟਨਾ ਦੇ ਸਬੰਧ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਤਾਨੀਆ ਦੀ ਪੁਲੀਸ ਨੇ ਅੱਜ ਕਿਹਾ ਕਿ…
ਭਾਰਤੀ ਕੌਂਸੁਲੇਟ ਟੋਰਾਂਟੋ ਵੱਲੋਂ ਭਾਰਤੀ ਮੂਲ ਦੇ ਪੈਨਸ਼ਨਰਾਂ ਨੂੰ ਲਾਈਫ਼ ਸਰਟੀਫਿਕੇਟ ਜਾਰੀ

ਭਾਰਤੀ ਕੌਂਸੁਲੇਟ ਟੋਰਾਂਟੋ ਵੱਲੋਂ ਭਾਰਤੀ ਮੂਲ ਦੇ ਪੈਨਸ਼ਨਰਾਂ ਨੂੰ ਲਾਈਫ਼ ਸਰਟੀਫਿਕੇਟ ਜਾਰੀ

ਵਿਨੀਪੈਗ: ਪ੍ਰਵਾਸੀ ਭਾਰਤੀ ਪੈਨਸ਼ਨਰਾਂ ਨੂੰ ਆਪਣੀ ਪੈਨਸ਼ਨ ਜਾਰੀ ਰੱਖੇ ਜਾਣ ਲਈ ਜਿਉਂਦੇ ਜਾਗਦੇ ਹੋਣ ਦੇ ਸਬੂਤ ਵਜੋਂ ਹਰ ਸਾਲ ਨਵੰਬਰ ਮਹੀਨੇ ਵਿਚ ਲਾਈਫ਼ ਸਰਟੀਫਿਕੇਟ ਬਣਵਾ ਕੇ ਭੇਜਣੇ ਪੈਂਦੇ ਹਨ। ਇਨ੍ਹਾਂ ਸਰਟੀਫਿਕੇਟ ਵਾਸਤੇ ਹਾਈ ਕਮਿਸ਼ਨ ਆਫ਼ ਇੰਡੀਆ ਅਤੇ ਭਾਰਤੀ ਕੌਂਸੁਲੇਟ ਟੋਰਾਂਟੋ ਵੱਲੋਂ…
ਆਸਟਰੇਲੀਆ ’ਚ ਮੌਸਮ ਦਾ ਵਿਗੜਿਆ ਮਿਜ਼ਾਜ; ਗੜੇਮਾਰੀ ਕਾਰਨ 9 ਵਿਅਕਤੀ ਜ਼ਖ਼ਮੀ

ਆਸਟਰੇਲੀਆ ’ਚ ਮੌਸਮ ਦਾ ਵਿਗੜਿਆ ਮਿਜ਼ਾਜ; ਗੜੇਮਾਰੀ ਕਾਰਨ 9 ਵਿਅਕਤੀ ਜ਼ਖ਼ਮੀ

ਸਿਡਨੀ: ਆਸਟਰੇਲੀਆ ਦੇ ਕਈ ਖੇਤਰਾਂ ਵਿੱਚ ਬੇਮੌਸਮੇ ਮੀਂਹ ਤੇ ਗੜੇਮਾਰੀ ਨਾਲ ਜਨਜੀਵਨ ਪ੍ਰਭਾਵਿਤ ਹੋਇਆ ਹੈ। ਨਵੰਬਰ ਮਹੀਨੇ ਆਮ ਤੌਰ ’ਤੇ ਗਰਮੀ ਤੇ ਸੂਰਜ ਦੀ ਤਪਸ਼ ਰਹਿੰਦੀ ਹੈ ਪਰ ਇਸ ਵਾਰ ਠੰਢਕ ਨੇ ਨਹੀਂ ਪਿਰਤ ਪਾਈ ਹੈ। ਸਿਡਨੀ ਸਮੇਤ ਹੋਰਨਾਂ ਖੇਤਰਾਂ…
ਸੈਨੇਟ ਮਸਲਾ: ਅਦਾਲਤ ਦਾ ਦਰਵਾਜ਼ਾ ਖੜਕਾਏਗੀ ਪੰਜਾਬ ਸਰਕਾਰ

ਸੈਨੇਟ ਮਸਲਾ: ਅਦਾਲਤ ਦਾ ਦਰਵਾਜ਼ਾ ਖੜਕਾਏਗੀ ਪੰਜਾਬ ਸਰਕਾਰ

ਚੰਡੀਗਡ਼੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਤੋਂ ਸਾਹਮਣੇ ਆ ਗਿਆ…

ਤਿਲੰਗਾਨਾ: ਟਿੱਪਰ ਤੇ ਬੱਸ ਦੀ ਟੱਕਰ ’ਚ 19 ਮੌਤਾਂ, 8 ਜ਼ਖ਼ਮੀ

ਰੰਗਾ ਰੈੱਡੀ (ਤਿਲੰਗਾਨਾ):  ਬੱਜਰੀ ਲੈ ਕੇ ਜਾ ਰਹੀ ਟਿੱਪਰ ਲਾਰੀ ਤੇ ਬੱਸ ਵਿਚਾਲੇ ਹੋਈ ਟੱਕਰ ਵਿਚ ਘੱਟੋ-ਘੱਟ 19 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਚੇਵੇਲਾ ਨੇੜੇ ਟਿੱਪਰ ਤਿਲੰਗਾਨਾ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (ਆਰਟੀਸੀ) ਦੀ ਬੱਸ ਨਾਲ…

ਰਾਜਸਥਾਨ ਵਿੱਚ ਸੜਕ ਹਾਦਸੇ ’ਚ 15 ਹਲਾਕ

ਜੈਪੁਰ: ਰਾਜਸਥਾਨ ਦੇ ਫਲੋਦੀ ਵਿੱਚ ਸੜਕ ਹਾਦਸੇ ਵਿਚ 15 ਜਣੇ ਹਲਾਕ ਹੋ ਗਏ। ਬਾਪਿਨੀ ਸਬ-ਡਿਵੀਜ਼ਨ ਦੇ ਮਥੋਡਾ ਖੇਤਰ ਵਿੱਚ ਇੱਕ ਟੈਂਪੋ ਟਰੈਵਲਰ ਨੇ ਇੱਕ ਖੜ੍ਹੇ ਟਰੱਕ ਨੂੰ ਟੱਕਰ ਮਾਰੀ ਜਿਸ ਕਾਰਨ 15 ਯਾਤਰੀ ਮਾਰੇ ਗਏ ਅਤੇ ਦੋ ਹੋਰ ਜ਼ਖਮੀ ਹੋ ਗਏ।…
ਫ਼ਿਰੋਜ਼ਪੁਰ ਕੈਂਟ ਤੱਕ ਜਾਵੇਗੀ ਦਿੱਲੀ-ਮੋਗਾ ਐਕਸਪ੍ਰੈਸ ਰੇਲ

ਫ਼ਿਰੋਜ਼ਪੁਰ ਕੈਂਟ ਤੱਕ ਜਾਵੇਗੀ ਦਿੱਲੀ-ਮੋਗਾ ਐਕਸਪ੍ਰੈਸ ਰੇਲ

ਚੰਡੀਗੜ੍ਹ: ਪੰਜਾਬ ਵਿੱਚ ਰੇਲਵੇ ਕਨੈਕਟੀਵਿਟੀ ਲਈ ਇੱਕ ਵੱਡੇ ਕਦਮ ਤਹਿਤ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਹੈ ਕਿ 22485 ਦਿੱਲੀ-ਮੋਗਾ ਐਕਸਪ੍ਰੈਸ ਨੂੰ ਹੁਣ ਫ਼ਿਰੋਜ਼ਪੁਰ ਕੈਂਟ ਤੱਕ ਕੀਤਾ ਗਿਆ ਹੈ। ਸੋਧੀ ਹੋਈ ਸਮਾਂ-ਸੂਚੀ ਅਨੁਸਾਰ ਇਹ ਰੇਲਗੱਡੀ ਦਿੱਲੀ ਤੋਂ…
ਸੋਨਾ ਚੋਰੀ ਮਾਮਲਾ: ਸਬਰੀਮਾਲਾ ਮੰਦਰ ਦਾ ਸਾਬਕਾ ਕਾਰਜਕਾਰੀ ਅਧਿਕਾਰੀ ਗ੍ਰਿਫ਼ਤਾਰ

ਸੋਨਾ ਚੋਰੀ ਮਾਮਲਾ: ਸਬਰੀਮਾਲਾ ਮੰਦਰ ਦਾ ਸਾਬਕਾ ਕਾਰਜਕਾਰੀ ਅਧਿਕਾਰੀ ਗ੍ਰਿਫ਼ਤਾਰ

ਪਠਾਨਮਥਿੱਟਾ: ਸਬਰੀਮਾਲਾ ਮੰਦਰ ਵਿੱਚੋਂ ਸੋਨਾ ਗਾਇਬ ਹੋਣ ਦੇ ਕਥਿਤ ਮਾਮਲੇ ਦੀ ਜਾਂਚ ਕਰ ਰਹੀ SIT ਨੇ ਸਾਬਕਾ ਕਾਰਜਕਾਰੀ ਅਧਿਕਾਰੀ ਸੁਧੀਸ਼ ਕੁਮਾਰ ਨੂੰ ਸ਼ਨਿਚਰਵਾਰ ਨੂੰ ਗ੍ਰਿਫ਼ਤਾਰ ਕਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਕੁਮਾਰ, ਜਿਸ ਨੇ 2019 ਵਿੱਚ ਇਸ ਪਹਾੜੀ ਅਸਥਾਨ ਦੇ…
ਬੁੱਢੇ ਦਰਿਆ ਦੇ ਪ੍ਰਦੂਸ਼ਣ ਬਾਰੇ ਨਿਗਮ ਦੇ ਦੋਹਰੇ ਮਾਪਦੰਡ

ਬੁੱਢੇ ਦਰਿਆ ਦੇ ਪ੍ਰਦੂਸ਼ਣ ਬਾਰੇ ਨਿਗਮ ਦੇ ਦੋਹਰੇ ਮਾਪਦੰਡ

ਲੁਧਿਆਣਾ: ਸ਼ਹਿਰ ’ਚੋਂ ਲੰਘਦੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਲਗਾਤਾਰ ਡੇਅਰੀ ਮਾਲਕਾਂ ਖ਼ਿਲਾਫ਼ ਸਖ਼ਤੀ ਕੀਤੀ ਜਾ ਰਹੀ ਹੈ। ਨਿਗਮ ਵੱਲੋਂ ਲੁਧਿਆਣਾ ਵਿੱਚ ਤਾਜਪੁਰ ਰੋਡ ’ਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ ਖ਼ਿਲਾਫ਼ ਸਖ਼ਤ…
ਕੇਂਦਰ ਨੂੰ ਝਟਕਾ; CAPF ’ਚ IPS ਅਧਿਕਾਰੀਆਂ ਦੀ ਗਿਣਤੀ ਘਟਾਉਣ ਦੇ ਫੈਸਲੇ ਦੀ ਸਮੀਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ

ਕੇਂਦਰ ਨੂੰ ਝਟਕਾ; CAPF ’ਚ IPS ਅਧਿਕਾਰੀਆਂ ਦੀ ਗਿਣਤੀ ਘਟਾਉਣ ਦੇ ਫੈਸਲੇ ਦੀ ਸਮੀਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ: ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੰਦੇ ਹੋਏ, ਸੁਪਰੀਮ ਕੋਰਟ ਨੇ ਆਈਪੀਐਸ ਅਧਿਕਾਰੀਆਂ ਨੂੰ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਵਿੱਚ ਡੈਪੂਟੇਸ਼ਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਕੇਂਦਰ ਸਰਕਾਰ ਦੀ 23 ਮਈ, 2025 ਦੇ ਫੈਸਲੇ ’ਤੇ ਮੁੜ…
ਮੁੱਖ ਮੰਤਰੀ ਕਦੋਂ ਆਉਣਗੇ ਪੰਜਾਬੀ ਦੇ ਵਿਹੜੇ

ਮੁੱਖ ਮੰਤਰੀ ਕਦੋਂ ਆਉਣਗੇ ਪੰਜਾਬੀ ਦੇ ਵਿਹੜੇ

ਚੰਡੀਗਡ਼੍ਹ: ਜਦੋਂ ਵੀ ‘ਪੰਜਾਬ ਦਿਵਸ’ ਆਉਂਦਾ ਹੈ ਤਾਂ ਮੁੱਖ ਮੰਤਰੀ ਇਸ ਤੋਂ ਪਾਸਾ ਵੱਟ ਲੈਂਦੇ ਹਨ। ਪੰਜਾਬੀ ਭਾਸ਼ਾ ਪ੍ਰੇਮੀ ਇਸ ਗੱਲੋਂ ਔਖੇ ਹਨ ਕਿ ਕਿਸੇ ਵੀ ਮੁੱਖ ਮੰਤਰੀ ਕੋਲ ‘ਪੰਜਾਬ ਦਿਵਸ’ ਸਮਾਗਮਾਂ ਲਈ ਸਮਾਂ ਹੀ ਨਹੀਂ। ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ…
ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲੀਸ ’ਚ ਭ੍ਰਿਸ਼ਟਾਚਾਰ ਦੀਆਂ ਪਰਤਾਂ ਖੁੱਲ੍ਹੀਆਂ

ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲੀਸ ’ਚ ਭ੍ਰਿਸ਼ਟਾਚਾਰ ਦੀਆਂ ਪਰਤਾਂ ਖੁੱਲ੍ਹੀਆਂ

ਅੰਮ੍ਰਿਤਸਰ: ਇੱਕ ਡੀਆਈਜੀ ਅਤੇ ਬਾਅਦ ਵਿੱਚ ਏਆਈਜੀ ਰੈਂਕ ਦੇ ਪੁਲੀਸ ਅਧਿਕਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਲਈ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਕ ਹੋਰ ਪੁਲੀਸ ਅਧਿਕਾਰੀ ਉਦੋਂ ਵਿਵਾਦਾਂ ਵਿੱਚ ਆ ਗਿਆ ਜਦੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਛੇਹਰਟਾ ਪੁਲੀਸ ਸਟੇਸ਼ਨ ਦੇ ਐਸਐਚਓ…
ਲਖਨਊ ਸ਼ਾਹੀ ਪਕਵਾਨਾਂ ਦੀ ਵਿਰਾਸਤ ਲਈ UNESCO ਦਾ ‘ਰਚਨਾਤਮਕ ਸ਼ਹਿਰ’ ਬਣਿਆ

ਲਖਨਊ ਸ਼ਾਹੀ ਪਕਵਾਨਾਂ ਦੀ ਵਿਰਾਸਤ ਲਈ UNESCO ਦਾ ‘ਰਚਨਾਤਮਕ ਸ਼ਹਿਰ’ ਬਣਿਆ

ਸੰਯੁਕਤ ਰਾਸ਼ਟਰ: ਲਖਨਊ ਨੂੰ ਇਸਦੇ ਸ਼ਾਹੀ ਅਤੇ ਵੱਖ ਵੱਖ ਪਕਵਾਨਾਂ ਦੀ ਵਿਰਾਸਤ ਲਈ UNESCO ਦੇ ‘ਰਚਨਾਤਮਕ ਸ਼ਹਿਰਾਂ’ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। UNESCO ਦੀ ਡਾਇਰੈਕਟਰ-ਜਨਰਲ ਔਡਰੇ ਅਜ਼ੂਲੇ ਨੇ 58 ਸ਼ਹਿਰਾਂ ਨੂੰ ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ (UNESCO) ਰਚਨਾਤਮਕ…
ਮੁੱਖ ਮੰਤਰੀ ਕੋਟੇ ਵਿੱਚੋਂ ਚੰਡੀਗੜ੍ਹ ’ਚ ਕੇਜਰੀਵਾਲ ਲਈ ‘ਸ਼ੀਸ਼ ਮਹਿਲ’ ਬਣਾ ਰਹੇ ਹਨ ਭਗਵੰਤ ਮਾਨ: ਭਾਜਪਾ

ਮੁੱਖ ਮੰਤਰੀ ਕੋਟੇ ਵਿੱਚੋਂ ਚੰਡੀਗੜ੍ਹ ’ਚ ਕੇਜਰੀਵਾਲ ਲਈ ‘ਸ਼ੀਸ਼ ਮਹਿਲ’ ਬਣਾ ਰਹੇ ਹਨ ਭਗਵੰਤ ਮਾਨ: ਭਾਜਪਾ

ਨਵੀਂ ਦਿੱਲੀ: ਭਾਜਪਾ ਨੇ ਅੱਜ ਦੋਸ਼ ਲਗਾਇਆ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਕੋਟੇ ਹੇਠ ਚੰਡੀਗੜ੍ਹ ਵਿੱਚ ਸੈਵਨ ਸਟਾਰ ਸਹੂਲਤ ਵਾਲਾ ਸ਼ੀਸ਼ ਮਹਿਲ ਪ੍ਰਦਾਨ ਕੀਤਾ ਜਾ ਰਿਹਾ…
ਮਹਿਲਾ ਡਾਕਟਰ ਖੁਦਕੁਸ਼ੀ: ਮੁੱਖ ਮੰਤਰੀ ਫੜਨਵੀਸ ਵੱਲੋਂ ਐੱਸਆਈਟੀ ਗਠਿਤ ਕਰਨ ਦਾ ਹੁਕਮ

ਮਹਿਲਾ ਡਾਕਟਰ ਖੁਦਕੁਸ਼ੀ: ਮੁੱਖ ਮੰਤਰੀ ਫੜਨਵੀਸ ਵੱਲੋਂ ਐੱਸਆਈਟੀ ਗਠਿਤ ਕਰਨ ਦਾ ਹੁਕਮ

ਬੀਡ: ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਪਿਛਲੇ ਹਫ਼ਤੇ ਸਤਾਰਾ ਜ਼ਿਲ੍ਹੇ ਵਿੱਚ ਇੱਕ ਮਹਿਲਾ ਡਾਕਟਰ ਦੀ ਕਥਿਤ ਖ਼ੁਦਕੁਸ਼ੀ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕਰਨ ਦਾ ਹੁਕਮ ਦਿੱਤਾ ਹੈ।  ਮੱਧ ਮਹਾਰਾਸ਼ਟਰ ਦੇ ਬੀਡ ਜ਼ਿਲ੍ਹੇ ਦੀ ਰਹਿਣ…
ਰਾਜਨਾਥ ਸਿੰਘ ASEAN ਰੱਖਿਆ ਮੰਤਰੀਆਂ ਦੀ ਮੀਟਿੰਗ ADMM-Plus ਲਈ ਕੁਆਲਾਲੰਪੁਰ ਪਹੁੰਚੇ

ਰਾਜਨਾਥ ਸਿੰਘ ASEAN ਰੱਖਿਆ ਮੰਤਰੀਆਂ ਦੀ ਮੀਟਿੰਗ ADMM-Plus ਲਈ ਕੁਆਲਾਲੰਪੁਰ ਪਹੁੰਚੇ

ਕੁਆਲਾਲੰਪੁਰ: ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਨਿੱਚਰਵਾਰ ਨੂੰ ਮਲੇਸ਼ੀਆ ਦੀ ਰਾਜਧਾਨੀ ਕੁਆਲਾਲੰਪੁਰ ਵਿਖੇ 12ਵੀਂ ASEAN ਰੱਖਿਆ ਮੰਤਰੀਆਂ ਦੀ ਮੀਟਿੰਗ ਪਲੱਸ (ADMM-Plus) ਲਈ ਪਹੁੰਚੇ ਹਨ, ਜਿੱਥੇ ਉਹ 'ADMM-ਪਲੱਸ ਦੇ 15 ਸਾਲਾਂ ’ਤੇ ‘ਵਿਚਾਰ ਅਤੇ ਅੱਗੇ ਦਾ ਰਾਹ ਤਿਆਰ ਕਰਨਾ’ ਵਿਸ਼ੇ ’ਤੇ ਫੋਰਮ ਨੂੰ…
ਬਿਹਾਰ ਚੋਣਾਂ: ਐੱਨ ਡੀ ਏ ਦਾ ਮੈਨੀਫੈਸਟੋ ਜਾਰੀ

ਬਿਹਾਰ ਚੋਣਾਂ: ਐੱਨ ਡੀ ਏ ਦਾ ਮੈਨੀਫੈਸਟੋ ਜਾਰੀ

ਪਟਨਾ: ਕੌਮੀ ਜਮਹੂਰੀ ਗੱਠਜੋੜ (ਐੱਨ ਡੀ ਏ) ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਜਾਰੀ ਕਰ ਦਿੱਤਾ ਜਿਸ ’ਚ ਇਕ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਇੱਕ ਕਰੋੜ ‘ਲਖਪਤੀ ਦੀਦੀ’ ਬਣਾਉਣ, ਚਾਰ ਸ਼ਹਿਰਾਂ ’ਚ ਮੈਟਰੋ ਸੇਵਾਵਾਂ ਸ਼ੁਰੂ ਕਰਨ ਅਤੇ ਸੂਬੇ ’ਚ ਸੱਤ…
ਤੁਰਕੀ ਵਿੱਚ ਸਕੀ ਰਿਜ਼ੋਰਟ ਹੋਟਲ ਵਿੱਚ ਅੱਗ ਲੱਗਣ ਦੇ ਮਾਮਲੇ ਵਿੱਚ 11 ਨੂੰ ਉਮਰ ਕੈਦ ਦੀ ਸਜ਼ਾ

ਤੁਰਕੀ ਵਿੱਚ ਸਕੀ ਰਿਜ਼ੋਰਟ ਹੋਟਲ ਵਿੱਚ ਅੱਗ ਲੱਗਣ ਦੇ ਮਾਮਲੇ ਵਿੱਚ 11 ਨੂੰ ਉਮਰ ਕੈਦ ਦੀ ਸਜ਼ਾ

ਇਸਤਾਂਬੁਲ: ਤੁਰਕੀ ਦੀ ਇੱਕ ਅਦਾਲਤ ਨੇ ਜਨਵਰੀ ਵਿੱਚ ਉੱਤਰ-ਪੱਛਮੀ ਤੁਰਕੀ ਵਿੱਚ ਇੱਕ ਸਕੀ ਰਿਜ਼ੋਰਟ ਵਿੱਚ ਲੱਗੀ ਅੱਗ ਦੇ ਮਾਮਲੇ ਵਿੱਚ 11 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਜਾਣਕਾਰੀ ਸਰਕਾਰੀ ਮੀਡੀਆ ਨੇ ਨਸ਼ਰ ਕੀਤੀ ਹੈ। ਅੱਗ ਲੱਗਣ ਵਿੱਚ ਮਾਰੇ…
ਪਾਵਰਕੌਮ ਦੇ ਨਵੇਂ ਚੇਅਰਮੈਨ ’ਤੇ ਉਂਗਲ ਉੱਠੀ

ਪਾਵਰਕੌਮ ਦੇ ਨਵੇਂ ਚੇਅਰਮੈਨ ’ਤੇ ਉਂਗਲ ਉੱਠੀ

ਚੰਡੀਗਡ਼੍ਹ: ਪੰਜਾਬ ਸਰਕਾਰ ਨੇ ਪਾਵਰਕੌਮ ’ਚੋਂ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਹਟਾਏ ਸੀਨੀਅਰ ਆਈ ਏ ਐੱਸ ਅਧਿਕਾਰੀ ਏ ਕੇ ਸਿਨਹਾ ਨੂੰ ਹਵਾ ’ਚ ਲਟਕਾ ਦਿੱਤਾ ਹੈ; ਉਨ੍ਹਾਂ ਦੀ ਥਾਂ ਪਾਵਰਕੌਮ ’ਚ ਤਾਇਨਾਤ ਕੀਤੇ ਆਈ ਏ ਐੱਸ ਅਫਸਰ ਬਸੰਤ ਗਰਗ…
ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ; ਜਾਣੋਂ ਅੱਜ ਕਿੰਨਾ ਸਸਤਾ ਹੋਇਆ ਸੋਨਾ !

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ; ਜਾਣੋਂ ਅੱਜ ਕਿੰਨਾ ਸਸਤਾ ਹੋਇਆ ਸੋਨਾ !

ਨਵੀਂ ਦਿੱਲੀ: ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਿੱਚ ਕਟੌਤੀ ਅਤੇ ਅਮਰੀਕਾ-ਚੀਨ ਵਪਾਰਕ ਤਣਾਅ ਨੂੰ ਅਸਥਾਈ ਤੌਰ ’ਤੇ ਘੱਟ ਕਰਨ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਵੇਖੀ ਗਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) ’ਤੇ, ਦਸੰਬਰ ਵਿੱਚ ਡਿਲੀਵਰੀ ਲਈ ਸੋਨਾ…
ਛੋਟੇ ਕਾਰੋਬਾਰਾਂ ਨੂੰ ਹੁਣ ਤੋਂ 3 ਦਿਨਾਂ ਵਿੱਚ ਮਿਲੇਗੀ GST ਰਜਿਸਟ੍ਰੇਸ਼ਨ

ਛੋਟੇ ਕਾਰੋਬਾਰਾਂ ਨੂੰ ਹੁਣ ਤੋਂ 3 ਦਿਨਾਂ ਵਿੱਚ ਮਿਲੇਗੀ GST ਰਜਿਸਟ੍ਰੇਸ਼ਨ

ਨਵੀਂ ਦਿੱਲੀ: GST ਵਿਭਾਗ ਸ਼ਨਿੱਚਰਵਾਰ ਤੋਂ ਛੋਟੇ ਅਤੇ ਦਰਮਿਆਨੇ ਕਾਰੋਬਾਰਾਂ ਲਈ ਇੱਕ ਸਰਲ GST ਰਜਿਸਟ੍ਰੇਸ਼ਨ ਸਕੀਮ ਸ਼ੁਰੂ ਕਰਨ ਜਾ ਰਿਹਾ ਹੈ। ਇਸ ਸਕੀਮ ਤਹਿਤ ਛੋਟੇ ਅਤੇ ਘੱਟ-ਜੋਖਮ ਵਾਲੇ ਕਾਰੋਬਾਰਾਂ ਨੂੰ 3 ਕੰਮਕਾਜੀ ਦਿਨਾਂ ਦੇ ਅੰਦਰ GST ਰਜਿਸਟ੍ਰੇਸ਼ਨ ਮਿਲ ਜਾਵੇਗੀ। ਉਹ…
ਅਜਨਬੀ ਨੂੰ ਕਾਰ ’ਤੇ ਪਿਸ਼ਾਬ ਕਰਨ ਤੋਂ ਰੋਕਣ ’ਤੇ ਭਾਰਤੀ ਮੂਲ ਦੇ ਕਾਰੋਬਾਰੀ ਦੀ ਹੱਤਿਆ

ਅਜਨਬੀ ਨੂੰ ਕਾਰ ’ਤੇ ਪਿਸ਼ਾਬ ਕਰਨ ਤੋਂ ਰੋਕਣ ’ਤੇ ਭਾਰਤੀ ਮੂਲ ਦੇ ਕਾਰੋਬਾਰੀ ਦੀ ਹੱਤਿਆ

ਚੰਡੀਗੜ੍ਹ: ਐਡਮੰਟਨ ਦੇ ਡਾਊਨ ਟਾਊਨ ਵਿਚ ਇਕ ਅਜਨਬੀ ਵੱਲੋਂ ਕੀਤੇ ਹਮਲੇ ਵਿਚ ਭਾਰਤੀ ਮੂਲ ਦੇ 55 ਸਾਲਾ ਕਾਰੋਬਾਰੀ ਆਰਵੀ ਸਿੰਘ ਸੱਗੂ ਦੀ ਮੌਤ ਹੋ ਗਈ। ਇਹ ਘਟਨਾ 19 ਅਕਤੂਬਰ ਦੀ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ ਸੱਗੂ ਨੇ ਇਸ ਅਜਨਬੀ ਨੂੰ 109…
ਕਾਂਗਰਸ-ਆਰਜੇਡੀ ਨੇ ‘ਛਠੀ ਮਈਆ’ ਦਾ ਨਿਰਾਦਰ ਕੀਤਾ, ਬਿਹਾਰ ਦੇ ਲੋਕ ਮੁਆਫ਼ ਨਹੀਂ ਕਰਨਗੇ: ਮੋਦੀ

ਕਾਂਗਰਸ-ਆਰਜੇਡੀ ਨੇ ‘ਛਠੀ ਮਈਆ’ ਦਾ ਨਿਰਾਦਰ ਕੀਤਾ, ਬਿਹਾਰ ਦੇ ਲੋਕ ਮੁਆਫ਼ ਨਹੀਂ ਕਰਨਗੇ: ਮੋਦੀ

ਮੁਜ਼ੱਫਰਪੁਰ(ਬਿਹਾਰ)/ਛਪਰਾ:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਕਾਂਗਰਸ ਤੇ ਆਰਜੇਡੀ ਬਿਹਾਰ ਚੋਣਾਂ ਵਿਚ ਵੋਟਾਂ ਲਈ ‘ਛਠੀ ਮਈਆ’ ਦਾ ਨਿਰਾਦਰ ਕਰ ਰਹੇ ਹਨ। ਸ੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਤੇ ਆਰਜੇਡੀ ਆਗੂਆਂ ਲਈ ਛੱਠ ਪੂਜਾ ਮਹਿਜ਼ ਇਕ ਡਰਾਮਾ…
ਟੈਰਿਫਾਂ ਨੂੰ ਲੈ ਕੇ ਚੀਨੀ ਰਾਸ਼ਟਰਪਤੀ ਸ਼ੀ ਨਾਲ ਸਮਝੌਤਾ ਸਿਰੇ ਚੜ੍ਹਿਆ: ਟਰੰਪ

ਟੈਰਿਫਾਂ ਨੂੰ ਲੈ ਕੇ ਚੀਨੀ ਰਾਸ਼ਟਰਪਤੀ ਸ਼ੀ ਨਾਲ ਸਮਝੌਤਾ ਸਿਰੇ ਚੜ੍ਹਿਆ: ਟਰੰਪ

ਬੁਸਾਨ(ਦੱਖਣੀ ਕੋਰੀਆ): ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੀਰਵਾਰ ਨੂੰ ਦੱਖਣੀ ਕੋਰੀਆ ਦੇ ਏਅਰ ਬੇਸ ’ਤੇ ਚੀਨ ਦੇ ਆਪਣੇ ਹਮਰੁਤਬਾ ਸ਼ੀ ਜਿਨਪਿੰਗ ਨੂੰ ਮਿਲੇ। ਇਕ ਘੰਟਾ ਤੇ 40 ਮਿੰਟ ਦੇ ਕਰੀਬ ਚੱਲੀ ਇਸ ਬੈਠਕ ਮਗਰੋਂ ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਟੈਰਿਫਾਂ…
ਹਿਮਾਚਲ ਦੇ ਚੰਬਾ ’ਚ ਵਾਹਨ ਡੂੰਘੀ ਖੱਡ ’ਚ ਡਿੱਗਾ, 3 ਮੌਤਾਂ

ਹਿਮਾਚਲ ਦੇ ਚੰਬਾ ’ਚ ਵਾਹਨ ਡੂੰਘੀ ਖੱਡ ’ਚ ਡਿੱਗਾ, 3 ਮੌਤਾਂ

ਸ਼ਿਮਲਾ: ਹਿਮਾਚਲ ਦੇ ਚੰਬਾ ਜ਼ਿਲ੍ਹੇ ਵਿਚ ਚੂਰਾ ਅਸੈਂਬਲੀ ਹਲਕੇ ਵਿਚ ਬੁੱਧਵਾਰ ਦੇਰ ਰਾਤ ਇਕ ਵਾਹਨ ਦੇ 200 ਮੀਟਰ ਡੂੰਘੀ ਖੱਡ ਵਿਚ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ। ਵਾਹਨ ਵਿਚ…
ਖਾਦ ਨਾਲ ਵਾਧੂ ਸਮਾਨ ਦੀ ਜਬਰੀ ਵੰਡ ’ਤੇ ਸਹਿਕਾਰੀ ਵਿਭਾਗ ਸਖ਼ਤ

ਖਾਦ ਨਾਲ ਵਾਧੂ ਸਮਾਨ ਦੀ ਜਬਰੀ ਵੰਡ ’ਤੇ ਸਹਿਕਾਰੀ ਵਿਭਾਗ ਸਖ਼ਤ

ਬਠਿੰਡਾ: ਸਹਿਕਾਰੀ ਵਿਭਾਗ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੀਆਂ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਿੱਚ ਧੱਕੇ ਨਾਲ ਟੈਗ ਕੀਤੀ ਜਾ ਰਹੀ ਨੈਨੋ ਯੂਰੀਆ ਅਤੇ ਡੀਏਪੀ ’ਤੇ ਰੋਕ ਲੱਗਾ ਦਿੱਤੀ ਹੈ। ਉਪ ਰਜਿਸਟਰਾਰ ਵਲੋਂ ਜਾਰੀ ਕੀਤੇ ਪੱਤਰ ਨੰਬਰ 4182 ਰਾਹੀਂ ਜ਼ਿਲ੍ਹੇ ਦੀਆਂ ਸਾਰੀਆਂ…