Posted inNews
ਯੂਐੱਸਏਡ ਫੰਡਿੰਗ ਦੇ ਮਾਮਲੇ ’ਤੇ ਕਾਂਗਰਸ ਅਤੇ ਭਾਜਪਾ ਆਹਮੋ-ਸਾਹਮਣੇ
ਨਵੀਂ ਦਿੱਲੀ : ਕਾਂਗਰਸ ਅਤੇ ਭਾਜਪਾ ਯੂਐੱਸਏਡ ਫੰਡਿੰਗ ਦੇ ਮਾਮਲੇ ’ਤੇ ਆਹਮੋ-ਸਾਹਮਣੇ ਹਨ। ਕਾਂਗਰਸ ਨੇ ਕੇਂਦਰੀ ਵਿੱਤ ਮੰਤਰਾਲੇ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਨਾਲ ਸਰਕਾਰ ਦੇ ‘ਝੂਠ’ ਦਾ ਪਰਦਾਫ਼ਾਸ਼ ਹੋ ਗਿਆ ਹੈ। ਉਧਰ ਭਾਜਪਾ ਨੇ ਵਿਰੋਧੀ ਧਿਰ ’ਤੇ…