Posted inNews
ਮਾਨ ਵੱਲੋਂ ਰਾਸ਼ਟਰਪਤੀ ਨੂੰ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ…


























