ਬੀਬੀਸੀ ਇੰਡੀਆ ’ਤੇ 3.44 ਕਰੋੜ ਰੁਪਏ ਜੁਰਮਾਨਾ

ਬੀਬੀਸੀ ਇੰਡੀਆ ’ਤੇ 3.44 ਕਰੋੜ ਰੁਪਏ ਜੁਰਮਾਨਾ

ਨਵੀਂ ਦਿੱਲੀ: ਈਡੀ ਨੇ ਸਿੱਧੇ ਵਿਦੇਸ਼ੀ ਨਿਵੇਸ਼ ਨੇਮਾਂ ਦੀ ਕਥਿਤ ਉਲੰਘਣਾ ਦੇ ਮਾਮਲੇ ’ਚ ਬੀਬੀਸੀ ਵਰਲਡ ਸਰਵਿਸ ਇੰਡੀਆ ’ਤੇ 3.44 ਕਰੋੜ ਰੁਪਏ ਤੋਂ ਵਧ ਦਾ ਜੁਰਮਾਨਾ ਲਗਾਇਆ ਹੈ। ਏਜੰਸੀ ਨੇ ਵਿਦੇਸ਼ੀ ਐਕਸਚੇਂਜ ਪ੍ਰਬੰਧਨ ਐਕਟ (ਫੇਮਾ) ਤਹਿਤ ਬ੍ਰਿਟਿਸ਼ ਬ੍ਰਾਡਕਾਸਟਰ ਖ਼ਿਲਾਫ਼ ਹੁਕਮ…
ਪੰਜਾਬ ਸਰਕਾਰ ਨੇ ਸੱਤ ਐੱਸਐੱਸਪੀਜ਼ ਸਣੇ 21 ਆਈਪੀਐੱਸ ਅਧਿਕਾਰੀ ਬਦਲੇ

ਪੰਜਾਬ ਸਰਕਾਰ ਨੇ ਸੱਤ ਐੱਸਐੱਸਪੀਜ਼ ਸਣੇ 21 ਆਈਪੀਐੱਸ ਅਧਿਕਾਰੀ ਬਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਪੁਲੀਸ ਵਿਭਾਗ ’ਚ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਸੱਤ ਐੱਸਐੱਸਪੀਜ਼ ਸਮੇਤ 21 ਆਈਪੀਐੱਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਤੋਂ ਤਬਾਦਲਾ ਕਰ ਦਿੱਤਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਆਈਪੀਐੱਸ ਪਤਨੀ ਡਾ. ਜਯੋਤੀ ਯਾਦਵ ਨੂੰ ਐੱਸਐੱਸਪੀ ਖੰਨਾ…
ਬਿਜਲੀ ਸੈਕਟਰ: ਕੌਮੀ ਪੱਧਰ ’ਤੇ ਪੰਜਾਬ ਦਾ ਮਾਅਰਕਾ..!

ਬਿਜਲੀ ਸੈਕਟਰ: ਕੌਮੀ ਪੱਧਰ ’ਤੇ ਪੰਜਾਬ ਦਾ ਮਾਅਰਕਾ..!

ਚੰਡੀਗੜ੍ਹ : ਬਿਜਲੀ ਖੇਤਰ ਦੀ ਕੌਮੀ ਦਰਜਾਬੰਦੀ ਵਿੱਚ ਪੰਜਾਬ ਨੇ ਮੱਲ ਮਾਰੀ ਹੈ। ਕੌਮੀ ਰੈਂਕਿੰਗ ਵਿੱਚ ਪਹਿਲਾਂ ਪੰਜਾਬ ਪਿੱਛੇ ਸੀ, ਪਰ ਹੁਣ ਇਸ ਵਿੱਚ ਸੁਧਾਰ ਹੋਇਆ ਹੈ। ਪਾਵਰਕੌਮ ਨੇ ਕਈ ਨੁਕਤਿਆਂ ਰਾਹੀਂ ਕਾਰਗੁਜ਼ਾਰੀ ਬਿਹਤਰ ਬਣਾਈ ਹੈ। ਪਾਵਰਕੌਮ ਨੂੰ ਸਾਲ 2023-24 ਦੀ…
ਪੁਲੀਸ ਤੋਂ ਗੈਸ ਫੈਕਟਰੀ ਖ਼ਿਲਾਫ਼ ਮਾਰਚ ਨਾ ਰੁਕਿਆ

ਪੁਲੀਸ ਤੋਂ ਗੈਸ ਫੈਕਟਰੀ ਖ਼ਿਲਾਫ਼ ਮਾਰਚ ਨਾ ਰੁਕਿਆ

ਜਗਰਾਉਂ : ਨੇੜਲੇ ਪਿੰਡ ਭੂੰਦੜੀ ਵਿੱਚ ਗੈਸ ਫੈਕਟਰੀ ਵਿਰੋਧੀ ਰੈਲੀ ਤੇ ਰੋਸ ਮਾਰਚ ਦੌਰਾਨ ਅੱਜ ਵੱਡੀ ਗਿਣਤੀ ਪਿੰਡ ਵਾਸੀ, ਕਿਸਾਨ ਤੇ ਜਨਤਕ ਜਥੇਬੰਦੀਆਂ ਦੇ ਕਾਰਕੁਨ ਪੁਲੀਸ ਰੋਕਾਂ ਤੋੜਦੇ ਹੋਏ ਅੱਗੇ ਵਧਣ ਵਿੱਚ ਕਾਮਯਾਬ ਰਹੇ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦਾ ਪੂਰਾ…
ਮਨੀਕਰਨ ਦਾ ਪਵਿੱਤਰ ਜਲ ਵਪਾਰਕ ਵਰਤੋਂ ਲਈ ਕਸੋਲ ਲਿਜਾਣ ਦਾ ਵਿਰੋਧ

ਮਨੀਕਰਨ ਦਾ ਪਵਿੱਤਰ ਜਲ ਵਪਾਰਕ ਵਰਤੋਂ ਲਈ ਕਸੋਲ ਲਿਜਾਣ ਦਾ ਵਿਰੋਧ

ਸ਼ਿਮਲਾ/ਮਨਾਲੀ : ਹਿੰਦੂਆਂ ਅਤੇ ਸਿੱਖਾਂ ਦੋਵਾਂ ਭਾਈਚਾਰਿਆਂ ਲਈ ਸਤਿਕਾਰਤ ਤੀਰਥ ਅਸਥਾਨ ਮਨੀਕਰਨ ਸਾਹਿਬ ਦੇ ਪਵਿੱਤਰ ਜਲ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕਸੋਲ ਵਿੱਚ ਗਰਮ ਪਾਣੀ ਦੇ ਚਸ਼ਮੇ ਦੀ ਸਥਾਪਨਾ ਲਈ ਪਾਈਪਾਂ ਰਾਹੀਂ ਲਿਜਾਏ ਜਾਣ ਦੀ ਤਜਵੀਜ਼ ਦਾ ਮੁਕਾਮੀ ਪੱਧਰ…
ਲਗਾਤਰ 24 ਘੰਟੇ ਤੋਂ ਵੱਧ ਕਲਾਸੀਕਲ ਡਾਂਸ ਦਾ ਗਿਨੀਜ਼ ਰਿਕਾਰਡ ਬਣਾਇਆ

ਲਗਾਤਰ 24 ਘੰਟੇ ਤੋਂ ਵੱਧ ਕਲਾਸੀਕਲ ਡਾਂਸ ਦਾ ਗਿਨੀਜ਼ ਰਿਕਾਰਡ ਬਣਾਇਆ

ਛਤਰਪੁਰ : ਮੱਧ ਪ੍ਰਦੇਸ਼ ਵਿੱਚ 51ਵੇਂ ਖਜੂਰਾਹੋ ਡਾਂਸ ਫੈਸਟੀਵਲ ਨੇ ਇੱਕ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 139 ਕਲਾਕਾਰਾਂ ਨੇ 24 ਘੰਟਿਆਂ ਤੋਂ ਵੱਧ ਸਮੇਂ ਤੱਕ ਡਾਂਸ ਕਰਕੇ ਸਭ ਤੋਂ ਲੰਬੀ ਕਲਾਸੀਕਲ ਡਾਂਸ ਮੈਰਾਥਨ…
ਅਮਰੀਕਾ ਨੇ Deport ਕੀਤੇ 50 ਹੋਰ ਭਾਰਤੀ, ਪਨਾਮਾ ਦੇ ਹੋਟਲਾਂ ‘ਚ ਬੰਦ… ਤਸਵੀਰਾਂ ਆਈਆਂ ਸਾਹਮਣੇ

ਅਮਰੀਕਾ ਨੇ Deport ਕੀਤੇ 50 ਹੋਰ ਭਾਰਤੀ, ਪਨਾਮਾ ਦੇ ਹੋਟਲਾਂ ‘ਚ ਬੰਦ… ਤਸਵੀਰਾਂ ਆਈਆਂ ਸਾਹਮਣੇ

ਅਮਰੀਕਾ ਵੱਲੋਂ ਦੇਸ਼ ਨਿਕਾਲਾ ਦਿੱਤੇ ਗਏ ਲਗਭਗ 50 ਭਾਰਤੀ ਇਸ ਸਮੇਂ ਪਨਾਮਾ ਵਿੱਚ ਹਨ ਅਤੇ ਭਾਰਤ ਸਰਕਾਰ ਉਨ੍ਹਾਂ ਦੇ ਸੰਪਰਕ ਵਿੱਚ ਹੈ। ਇਨ੍ਹਾਂ ਸਾਰੇ ਲੋਕਾਂ ਦੀ ਨਾਗਰਿਕਤਾ ਦੀ ਪੁਸ਼ਟੀ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜੇਕਰ ਸਭ ਕੁਝ ਠੀਕ…
ਪੰਜਾਬ ਵਿੱਚ ਮੌਸਮ ਨੇ ਬਦਲਿਆ ਮਿਜ਼ਾਜ; ਕਿਸਾਨ ਪ੍ਰੇਸ਼ਾਨ

ਪੰਜਾਬ ਵਿੱਚ ਮੌਸਮ ਨੇ ਬਦਲਿਆ ਮਿਜ਼ਾਜ; ਕਿਸਾਨ ਪ੍ਰੇਸ਼ਾਨ

ਚੰਡੀਗੜ੍ਹ : ਪੰਜਾਬ ਵਿੱਚ ਮੌਸਮ ਨੇ ਆਪਣਾ ਮਿਜ਼ਾਜ ਬਦਲ ਲਿਆ ਹੈ। ਇਸੇ ਦੇ ਚਲਦਿਆਂ ਪੰਜਾਬ ਭਰ ਵਿੱਚ ਬੀਤੀ ਰਾਤ ਤੋਂ ਤੇਜ਼ ਹਨੇਰੀ ਚੱਲਣ ਤੋਂ ਬਾਅਦ ਮੀਂਹ ਪਿਆ। ਇਸ ਦੌਰਾਨ ਕਈ ਥਾਵਾਂ ’ਤੇ ਗੜੇਮਾਰੀ ਵੀ ਹੋਈ ਹੈ। ਮੀਂਹ, ਤੇਜ਼ ਹਵਾਵਾਂ ਤੇ ਗੜੇਮਾਰੀ…
ਪੰਜਾਬ ਕਾਂਗਰਸ 2027 ਦੀਆਂ ਅਸੈਂਬਲੀ ਚੋਣਾਂ ਲਈ 60-70 ਨਵੇਂ ਚਿਹਰਿਆਂ ਦੀ ਚੋਣ ਕਰੇਗੀ: ਅਮਰਿੰਦਰ ਰਾਜਾ ਵੜਿੰਗ

ਪੰਜਾਬ ਕਾਂਗਰਸ 2027 ਦੀਆਂ ਅਸੈਂਬਲੀ ਚੋਣਾਂ ਲਈ 60-70 ਨਵੇਂ ਚਿਹਰਿਆਂ ਦੀ ਚੋਣ ਕਰੇਗੀ: ਅਮਰਿੰਦਰ ਰਾਜਾ ਵੜਿੰਗ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੰਘੇ ਦਿਨ ਕਿਹਾ ਕਿ ਪੰਜਾਬ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਘੱਟੋ-ਘੱਟ 60-70 ਨਵੇਂ ਚਿਹਰਿਆਂ ਦੀ ਚੋਣ ਕਰੇਗੀ। ਪੰਜਾਬ ਯੂਥ ਕਾਂਗਰਸ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ…
ਭਾਰੀ ਬਰਫ਼ਬਾਰੀ ਕਰਕੇ ਲਾਹੌਲ ਸਪਿਤੀ ’ਚ ਸੜਕ ਆਵਾਜਾਈ ਪ੍ਰਭਾਵਿਤ, ਮਨਾਲੀ ਤੇ ਕੇਲੌਂਗ ਵਿਚਾਲੇ ਮਨਾਲੀ-ਲੇਹ ਹਾਈਵੇ ਬੰਦ

ਭਾਰੀ ਬਰਫ਼ਬਾਰੀ ਕਰਕੇ ਲਾਹੌਲ ਸਪਿਤੀ ’ਚ ਸੜਕ ਆਵਾਜਾਈ ਪ੍ਰਭਾਵਿਤ, ਮਨਾਲੀ ਤੇ ਕੇਲੌਂਗ ਵਿਚਾਲੇ ਮਨਾਲੀ-ਲੇਹ ਹਾਈਵੇ ਬੰਦ

ਮੰਡੀ : ਭਾਰੀ ਬਰਫ਼ਬਾਰੀ ਨੇ ਲਾਹੌਲ ਘਾਟੀ ਨੂੰ ਹਿਮਾਚਲ ਪ੍ਰਦੇਸ਼ ਦੇ ਬਾਕੀ ਹਿੱਸੇ ਨਾਲੋਂ ਕੱਟ ਦਿੱਤਾ ਹੈ। ਬਰਫ਼ਬਾਰੀ ਕਰਕੇ ਮਨਾਲੀ-ਲੇਹ ਹਾਈਵੇਅ ਬੰਦ ਹੋ ਗਿਆ ਹੈ ਅਤੇ ਆਮ ਲੋਕ ਤੇ ਯਾਤਰੀ ਫਸ ਗਏ ਹਨ। ਅਟਲ ਸੁਰੰਗ ਦੇ ਉੱਤਰੀ ਪੋਰਟਲ ਨੂੰ ਕੇਲੌਂਗ-ਜਿਸਪਾ ਨਾਲ…
G20 ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਇਕਪਾਸੇ ਜੈਸ਼ੰਕਰ ਵੱਲੋਂ ਰੂਸੀ ਹਮਰੁਤਬਾ ਨਾਲ ਮੁਲਾਕਾਤ

G20 ਵਿਦੇਸ਼ ਮੰਤਰੀਆਂ ਦੀ ਬੈਠਕ ਤੋਂ ਇਕਪਾਸੇ ਜੈਸ਼ੰਕਰ ਵੱਲੋਂ ਰੂਸੀ ਹਮਰੁਤਬਾ ਨਾਲ ਮੁਲਾਕਾਤ

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਦੱਖਣੀ ਅਫਰੀਕਾ ਦੇ ਜੌਹੈੱਨਸਬਰਗ ਵਿੱਚ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ Sergey Lavrov ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਜੀ20 ਵਿਦੇਸ਼ ਮੰਤਰੀਆਂ ਦੀ ਦੋ ਰੋਜ਼ਾ ਬੈਠਕ (FMM) ਵਿੱਚ ਹਿੱਸਾ ਲੈਣ ਲਈ ਦੱਖਣੀ ਅਫਰੀਕਾ ਵਿੱਚ…
ਮੁੱਖ ਮੰਤਰੀ ਖ਼ਿਲਾਫ਼ ਧਮਕੀ ਭਰੀ ਟਿੱਪਣੀ ਕਰਨ ’ਤੇ ਸਮਾਜਿਕ ਕਾਰਕੁਨ ’ਤੇ ਕੇਸ ਦਰਜ

ਮੁੱਖ ਮੰਤਰੀ ਖ਼ਿਲਾਫ਼ ਧਮਕੀ ਭਰੀ ਟਿੱਪਣੀ ਕਰਨ ’ਤੇ ਸਮਾਜਿਕ ਕਾਰਕੁਨ ’ਤੇ ਕੇਸ ਦਰਜ

ਪਣਜੀ : ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਖ਼ਿਲਾਫ਼ ਕਥਿਤ ਤੌਰ ’ਤੇ ਧਮਕੀ ਭਰੇ ਬਿਆਨ ਦੇਣ ਦੇ ਦੋਸ਼ ਵਿਚ ਇੱਕ ਸਮਾਜਿਕ ਕਾਰਕੁਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਪਣਜੀ ਪੁਲੀਸ ਨੇ ਬੁੱਧਵਾਰ ਨੂੰ ਆਜ਼ਾਦ ਮੈਦਾਨ ’ਚ…
ਨਵ-ਨਿਯੁਕਤ ਮੁੱਖ ਚੋਣ ਕਮਿਸ਼ਨਰ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਨਵ-ਨਿਯੁਕਤ ਮੁੱਖ ਚੋਣ ਕਮਿਸ਼ਨਰ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ : ਭਾਰਤ ਦੇ ਨਵ-ਨਿਯੁਕਤ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਅੱਜ ਇੱਥੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਦਫ਼ਤਰ ਨੇ ਮੁਲਾਕਾਤ ਦੀ ਤਸਵੀਰ ‘ਐਕਸ’ ਉੱਤੇ ਸਾਂਝੀ ਕੀਤੀ। ਪੋਸਟ ਵਿੱਚ ਕਿਹਾ ਗਿਆ ਹੈ, ‘‘ਭਾਰਤ ਦੇ…
ਸਿੱਖ ਦੰਗੇ: ਸੱਜਣ ਕੁਮਾਰ ਦੀ ਜ਼ਮਾਨਤ ਖ਼ਿਲਾਫ਼ ‘ਸਿਟ’ ਦੀ ਅਪੀਲ ਰੱਦ

ਸਿੱਖ ਦੰਗੇ: ਸੱਜਣ ਕੁਮਾਰ ਦੀ ਜ਼ਮਾਨਤ ਖ਼ਿਲਾਫ਼ ‘ਸਿਟ’ ਦੀ ਅਪੀਲ ਰੱਦ

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਮਿਲੀ ਜ਼ਮਾਨਤ ਖ਼ਿਲਾਫ਼ ਦਾਇਰ ਅਪੀਲ ਨੂੰ ਰੱਦ ਕਰ ਦਿੱਤਾ ਹੈ। ਦਰਅਸਲ, ਇਸ ਤੋਂ ਪਹਿਲਾਂ ਅਦਾਲਤ ਨੂੰ ਇਹ ਦੱਸਿਆ ਗਿਆ…
ਪੰਜਾਹ ਲੱਖ ਤੋਂ ਵੱਧ ਨੇਪਾਲੀ ਸ਼ਰਧਾਲੂਆਂ ਵੱਲੋਂ ਸੰਗਮ ’ਚ ਇਸ਼ਨਾਨ

ਪੰਜਾਹ ਲੱਖ ਤੋਂ ਵੱਧ ਨੇਪਾਲੀ ਸ਼ਰਧਾਲੂਆਂ ਵੱਲੋਂ ਸੰਗਮ ’ਚ ਇਸ਼ਨਾਨ

ਮਹਾਂਕੁੰਭ ਨਗਰ (ਯੂਪੀ) : ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਂਕੁੰਭ ਵਿੱਚ ਤ੍ਰਿਵੇਣੀ ਸੰਗਮ ’ਚ ਹੁਣ ਤੱਕ ਮਾਂ ਜਾਨਕੀ ਦੀ ਜਨਮਭੂਮੀ ਨੇਪਾਲ ਤੋਂ 50 ਲੱਖ ਤੋਂ ਵੱਧ ਸ਼ਰਧਾਲੂ ਇਸ਼ਨਾਨ ਕਰ ਚੁੱਕੇ ਹਨ। ਸਰਕਾਰੀ ਜਾਣਕਾਰੀ ਮੁਤਾਬਕ ਮਹਾਂਕੁੰਭ ਦੌਰਾਨ ਗੁਆਂਢੀ ਮੁਲਕ ਨੇਪਾਲ ’ਚ ਸਥਿਤ…
ਅਨੁਰਾਗ ਰਸਤੋਗੀ ਨੇ ਹਰਿਆਣਾ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਅਨੁਰਾਗ ਰਸਤੋਗੀ ਨੇ ਹਰਿਆਣਾ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ : ਹਰਿਆਣਾ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਅੱਜ ਇੱਥੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਸ੍ਰੀ ਰਸਤੋਗੀ ਆਮ ਪ੍ਰਸ਼ਾਸਨ, ਮਨੁੱਖੀ ਸਰੋਤ, ਪਰਸੋਨਲ ਤੇ ਸਿਖਲਾਈ, ਸੰਸਦੀ ਮਾਮਲੇ ਤੇ ਵਿਜੀਲੈਂਸ ਵਿਭਾਗ ਦੇਖਣ ਦੇ ਨਾਲ-ਨਾਲ ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ…
ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਕਾਰਨ ਪਤੀ-ਪਤਨੀ ਦੀ ਮੌਤ, 9 ਜ਼ਖਮੀ

ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਕਾਰਨ ਪਤੀ-ਪਤਨੀ ਦੀ ਮੌਤ, 9 ਜ਼ਖਮੀ

ਫਗਵਾੜਾ : ਫਗਵਾੜਾ-ਹੁਸ਼ਿਆਰਪੁਰ ਹਾਈਵੇ ’ਤੇ ਵੀਰਵਾਰ ਦੇਰ ਰਾਤ ਢੰਡੇ ਮੋੜ ਨੇੜੇ ਵਾਪਰੇ ਇਕ ਸੜਕ ਹਾਦਸੇ ’ਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ ਅਤੇ 9 ਲੋਕ ਜ਼ਖਮੀ ਹੋ ਗਏ। ਥਾਣਾ ਸਦਰ ਦੇ ਐੱਸਐੱਚਓ ਦਿਲਬਾਗ ਸਿੰਘ ਅਨੁਸਾਰ ਮ੍ਰਿਤਕਾਂ ਦੀ ਪਛਾਣ ਮੁਖਤਿਆਰ ਸਿੰਘ (70)…
ਜੰਡਿਆਲਾ ਗੁਰੂ ’ਚ ਗੋਲੀਆਂ ਚੱਲੀਆਂ, ਨਾਬਾਲਗ ਜ਼ਖ਼ਮੀ

ਜੰਡਿਆਲਾ ਗੁਰੂ ’ਚ ਗੋਲੀਆਂ ਚੱਲੀਆਂ, ਨਾਬਾਲਗ ਜ਼ਖ਼ਮੀ

ਜੰਡਿਆਲਾ ਗੁਰੂ : ਇਥੇ ਗਊਸ਼ਾਲਾ ਰੋਡ ’ਤੇ ਸ਼ਮਸ਼ਾਨਘਾਟ ਦੇ ਬਾਹਰ ਕੁਝ ਹਮਲਾਵਰਾਂ ਨੇ ਲੜਕੇ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਬੀਤੀ ਦੇਰ ਰਾਤ ਵੀ ਮੁਹੱਲਾ ਸ਼ੇਖੂਪੁਰਾ ਵਿੱਚ ਕੁਝ ਹਮਲਾਵਰਾਂ ਨੇ ਇੱਕ ਵਿਅਕਤੀ ’ਤੇ ਗੋਲੀਆਂ ਚਲਾਈਆਂ ਸਨ। ਅੱਜ…
ਏਅਰਲਾਈਨ ਵਲੋਂ ਹਰੇਕ ਯਾਤਰੀ ਨੂੰ 26 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ

ਏਅਰਲਾਈਨ ਵਲੋਂ ਹਰੇਕ ਯਾਤਰੀ ਨੂੰ 26 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ

ਵੈਨਕੂਵਰ : ਸੋਮਵਾਰ ਨੂੰ ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ’ਤੇ ਲੈਂਡ ਕਰਦਿਆਂ ਹਵਾਈ ਪਟੜੀ ਤੋਂ ਤਿਲਕਣ ਕਰਕੇ ਪਲਟੇ ਡੈਲਟਾ ਏਅਰਲਾਈਨ ਜਹਾਜ਼ ਦੇ ਜ਼ਖ਼ਮੀ ਯਾਤਰੀਆਂ ਨੂੰ ਹਸਪਤਾਲਾਂ ਤੋਂ ਛੁੱਟੀ ਮਿਲ ਗਈ ਹੈ। ਏਅਰਲਾਈਨ ਨੇ ਜਹਾਜ਼ ਦੇ ਹਰੇਕ ਯਾਤਰੀ ਨੂੰ 30…
22 ਫਰਵਰੀ ਨੂੰ ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੀ ਹੋਣਗੇ ਸ਼ਾਮਲ

22 ਫਰਵਰੀ ਨੂੰ ਕੇਂਦਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੀ ਹੋਣਗੇ ਸ਼ਾਮਲ

ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਮੀਟਿੰਗ ਹੁਣ ਚੰਡੀਗੜ੍ਹ ਦੇ ਸੈਕਟਰ 26 ਦੇ ਮਹਾਤਮਾ ਗਾਂਧੀ ਇੰਸਟੀਚਿਊਟ ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਇਹ ਮੀਟਿੰਗ ਦਿੱਲੀ ਵਿੱਚ ਕਰਵਾਉਣ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ 22 ਫਰਵਰੀ ਨੂੰ…
ਪੰਜਾਬ ‘ਚ ਹੁਣ ਨਸ਼ਾ ਤਸਕਰਾਂ ਦੀ ਖ਼ੈਰ ਨਹੀਂ…DGP ਨੇ ਜਾਰੀ ਕੀਤਾ ਵਟਸਐਪ ਨੰਬਰ, ਇਸ ਨੰਬਰ ‘ਤੇ ਕਰੋ ਸ਼ਿਕਾਇਤ

ਪੰਜਾਬ ‘ਚ ਹੁਣ ਨਸ਼ਾ ਤਸਕਰਾਂ ਦੀ ਖ਼ੈਰ ਨਹੀਂ…DGP ਨੇ ਜਾਰੀ ਕੀਤਾ ਵਟਸਐਪ ਨੰਬਰ, ਇਸ ਨੰਬਰ ‘ਤੇ ਕਰੋ ਸ਼ਿਕਾਇਤ

ਪੰਜਾਬ ਦੀ ਭਗਵੰਤ ਮਾਨ ਸਰਕਾਰ ਪੂਰੇ ਐਕਸ਼ਨ ਮੋਡ ਵਿੱਚ ਹੈ। ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ‘ਖ਼ਿਲਾਫ਼ ਵੱਡਾ ਐਕਸ਼ਨ ਲਿਆ ਹੈ। ਉਨ੍ਹਾ ਨੇ ਪੁਲਿਸ ਵਿਭਾਗ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ 52 ਪੁਲਿਸ ਮੁਲਾਜ਼ਮਾਂ ਨੂੰ…
ਪੰਜਾਬ ‘ਚ ਸੈਂਕੜੇ ਅਸਾਮੀਆਂ ਲਈ ਭਰਤੀ ਹੋਈ ਸ਼ੁਰੂ, ਵੇਖੋ ਨੋਟੀਫਿਕੇਸ਼ਨ

ਪੰਜਾਬ ‘ਚ ਸੈਂਕੜੇ ਅਸਾਮੀਆਂ ਲਈ ਭਰਤੀ ਹੋਈ ਸ਼ੁਰੂ, ਵੇਖੋ ਨੋਟੀਫਿਕੇਸ਼ਨ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ 2500 ਸਹਾਇਕ ਲਾਈਨਮੈਨ ਦੀਆਂ ਅਸਾਮੀਆਂ ਦੀ ਭਰਤੀ ਲਈ ਵਿਸਤ੍ਰਿਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਭਰਤੀ ਵਿੱਚ ਕੁੱਲ 2500 ਅਸਾਮੀਆਂ ਹਨ, ਜਿਨ੍ਹਾਂ ਵਿੱਚੋਂ 837 ਅਸਾਮੀਆਂ ਔਰਤਾਂ ਲਈ ਰਾਖਵੀਆਂ ਹਨ। ਇਸ ਭਰਤੀ ਲਈ ਅਰਜ਼ੀ ਪ੍ਰਕਿਰਿਆ…
ਕੇਂਦਰ ਨੇ ਚੀਨ ਤੇ ਹਾਂਗਕਾਂਗ ‘ਤੇ ਕੱਸਿਆ ਸ਼ਿੰਕਜਾ, ਪਲੇ ਸਟੋਰ ‘ਤੇ 119 Apps Block

ਕੇਂਦਰ ਨੇ ਚੀਨ ਤੇ ਹਾਂਗਕਾਂਗ ‘ਤੇ ਕੱਸਿਆ ਸ਼ਿੰਕਜਾ, ਪਲੇ ਸਟੋਰ ‘ਤੇ 119 Apps Block

ਨਵੀਂ ਦਿੱਲੀ- ਭਾਰਤ ਨੇ ਚੀਨ ਦੀ ਚਾਲਬਾਜ਼ੀ ਨੂੰ ਖਤਮ ਕਰਨ ਲਈ ਇੱਕ ਵਾਰ ਫਿਰ ਪਲੇ ਸਟੋਰ ਤੋਂ ਮੋਬਾਈਲ ਐਪਸ ਨੂੰ ਬਲਾਕ ਕਰ ਦਿੱਤਾ ਹੈ। ਇਸ ਵਾਰ ਸਰਕਾਰ ਨੇ 119 ਐਪਸ ਨੂੰ ਬਲਾਕ ਕਰ ਦਿੱਤਾ ਹੈ, ਜੋ ਚੀਨ ਅਤੇ ਹਾਂਗਕਾਂਗ ਨਾਲ…
ਕੈਨੇਡਾ ਵੀ ਟਰੰਪ ਵਾਲੇ ਰਾਹ!, ਸਟੱਡੀ ਤੇ ਵਰਕ ਪਰਮਿਟ ਵਾਲਿਆਂ ਨੂੰ ਵੱਡਾ ਝਟਕਾ…

ਕੈਨੇਡਾ ਵੀ ਟਰੰਪ ਵਾਲੇ ਰਾਹ!, ਸਟੱਡੀ ਤੇ ਵਰਕ ਪਰਮਿਟ ਵਾਲਿਆਂ ਨੂੰ ਵੱਡਾ ਝਟਕਾ…

ਕੈਨੇਡਾ ਵਿਚ ਪੜ੍ਹਨ ਅਤੇ ਕੰਮ ਕਰਨ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਹੁਣ ਵਧ ਗਈਆਂ ਹਨ। ਦਰਅਸਲ ਕੈਨੇਡਾ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਸਖ਼ਤ ਕਰ ਦਿੱਤਾ ਹੈ। ਨਵੇਂ ਨਿਯਮਾਂ ਦੇ ਤਹਿਤ ਬਾਰਡਰ ਅਤੇ ਇਮੀਗ੍ਰੇਸ਼ਨ ਅਧਿਕਾਰੀ ਹੁਣ…
ਬੱਸ ਟਾਈਮ ਟਾਈਮ ਦੀ ਗੱਲ ਹੈ! ਅਲਕਾ ਲਾਂਬਾ ਨੇ ਰੇਖਾ ਗੁਪਤਾ ਨਾਲ ਪੁਰਾਣੇ ਦਿਨਾਂ ਨੂੰ ਯਾਦ ਕੀਤਾ

ਬੱਸ ਟਾਈਮ ਟਾਈਮ ਦੀ ਗੱਲ ਹੈ! ਅਲਕਾ ਲਾਂਬਾ ਨੇ ਰੇਖਾ ਗੁਪਤਾ ਨਾਲ ਪੁਰਾਣੇ ਦਿਨਾਂ ਨੂੰ ਯਾਦ ਕੀਤਾ

ਨਵੀਂ ਦਿੱਲੀ :ਬੱਸ ਟਾਈਮ ਟਾਈਮ ਦੀ ਗੱਲ ਹੈ। ਦਿੱਲੀ ਦੀ ਮਨੋਨੀਤ ਮੁੱਖ ਮੰਤਰੀ ਰੇਖਾ ਗੁਪਤਾ ਕਦੇ ਵਿਦਿਆਰਥੀ ਸਿਆਸਤ ਵਿਚ ਸਰਗਰਮ ਸੀ। ਸਾਲ 1995 ਵਿਚ ਉਨ੍ਹਾਂ ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (DUSU) ਦੀ ਚੋਣ ਲੜੀ ਤੇ ਜਨਰਲ ਸਕੱਤਰ ਦੇ ਅਹੁਦੇ ’ਤੇ ਜਿੱਤ…
ਅਮਰੀਕਾ ਤੋਂ ਡਿਪੋਰਟ 300 ਵਿਅਕਤੀ ਪਨਾਮਾ ਦੇ ਹੋਟਲ ’ਚ ਨਜ਼ਰਬੰਦ

ਅਮਰੀਕਾ ਤੋਂ ਡਿਪੋਰਟ 300 ਵਿਅਕਤੀ ਪਨਾਮਾ ਦੇ ਹੋਟਲ ’ਚ ਨਜ਼ਰਬੰਦ

ਪਨਾਮਾ ਸ਼ਹਿਰ : ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਤਿੰਨ ਸੌ ਦੇ ਕਰੀਬ ਲੋਕਾਂ ਨੂੰ ਪਨਾਮਾ ਦੇ ਇਕ ਹੋਟਲ ਵਿਚ ਨਜ਼ਰਬੰਦ ਕੀਤਾ ਗਿਆ ਹੈ। ਇਹ ਗ਼ੈਰਕਾਨੂੰਨੀ ਪਰਵਾਸੀ ਕੌਮਾਂਤਰੀ ਅਥਾਰਿਟੀਜ਼ ਵੱਲੋਂ ਉਨ੍ਹਾਂ ਨੂੰ ਆਪੋ ਆਪਣੇ ਮੁਲਕ ਵਾਪਸ ਭੇਜਣ ਦੀ ਉਡੀਕ ਕਰ ਰਹੇ…
ਪੰਜਾਬ ਵਿਚ ਬਦਲੇ ਮੌਸਮ ਦੇ ਮਿਜ਼ਾਜ

ਪੰਜਾਬ ਵਿਚ ਬਦਲੇ ਮੌਸਮ ਦੇ ਮਿਜ਼ਾਜ

ਚੰਡੀਗੜ੍ਹ : ਪੰਜਾਬ ਵਿੱਚ ਲੰਘੀ ਰਾਤ ਤੋਂ ਹੀ ਬਹੁਤੀਆਂ ਥਾਵਾਂ ’ਤੇ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਨੇ ਲੋਕਾਂ ਨੂੰ ਮੁੜ ਕੰਬਨੀ ਛੇੜ ਦਿੱਤੀ ਹੈ। ਇਸੇ ਦੌਰਾਨ ਭਵਾਨੀਗੜ੍ਹ ਅਤੇ ਮਾਨਸਾ ਨਜ਼ਦੀਕ ਇੱਕਾ-ਦੁੱਕਾ ਥਾਵਾਂ ’ਤੇ…
ਭਾਰਤ ਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਅੱਜ

ਭਾਰਤ ਤੇ ਬੰਗਲਾਦੇਸ਼ ਵਿਚਾਲੇ ਮੁਕਾਬਲਾ ਅੱਜ

ਦੁਬਈ : ਕ੍ਰਿਕਟ ਵਿੱਚ ਹਾਲ ਹੀ ਦੇ ਉਤਰਾਅ-ਚੜ੍ਹਾਅ ਨੇ ਭਾਰਤ ਲਈ Champions Trophy ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨਾ ਜ਼ਰੂਰੀ ਬਣਾ ਦਿੱਤਾ ਹੈ ਅਤੇ ਵੀਰਵਾਰ ਨੂੰ ਬੰਗਲਾਦੇਸ਼ ਖ਼ਿਲਾਫ਼ ਉਸ ਦਾ ਪਹਿਲਾ ਮੈਚ ਟੀਮ ਨਾਲ ਜੁੜੇ ਸਵਾਲਾਂ ਦੇ ਹੱਲ ਵੱਲ ਪਹਿਲਾ ਕਦਮ ਹੋਵੇਗਾ। ਭਾਰਤ…
ਅਨੁਰਾਗ ਰਸਤੋਗੀ ਹਰਿਆਣਾ ਦੇ ਮੁੱਖ ਸਕੱਤਰ ਨਿਯੁਕਤ

ਅਨੁਰਾਗ ਰਸਤੋਗੀ ਹਰਿਆਣਾ ਦੇ ਮੁੱਖ ਸਕੱਤਰ ਨਿਯੁਕਤ

ਚੰਡੀਗੜ੍ਹ : ਹਰਿਆਣਾ ਸਰਕਾਰ ਨੇ 1990 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਅਨੁਰਾਗ ਰਸਤੋਗੀ ਨੂੰ Chief Secretary ਨਿਯੁਕਤ ਕੀਤਾ ਹੈ। ਸੂਬਾ ਸਰਕਾਰ ਨੇ ਰਸਤੋਗੀ ਨੂੰ ਵਿੱਤ ਅਤੇ ਪਲੈਨਿੰਗ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਵੀ ਦਿੱਤੀ ਹੈ। ਉਹ ਵਿਵੇਕ ਜੋਸ਼ੀ ਦੀ ਥਾਂ ਲੈਣਗੇ, ਜਿਨ੍ਹਾਂ…
ਬਿਆਨ ਤੇ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਮੀਡੀਆ ਸਾਵਧਾਨੀ ਵਰਤੇ: ਸੁਪਰੀਮ ਕੋਰਟ

ਬਿਆਨ ਤੇ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਮੀਡੀਆ ਸਾਵਧਾਨੀ ਵਰਤੇ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਮੀਡੀਆ ’ਚ ਅਹਿਮ ਅਹੁਦਿਆਂ ’ਤੇ ਕੰਮ ਕਰ ਰਹੇ ਵਿਅਕਤੀਆਂ ਨੂੰ ਕੋਈ ਵੀ ਬਿਆਨ, ਖ਼ਬਰ ਜਾਂ ਵਿਚਾਰ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ। ਉਂਜ ਸਿਖਰਲੀ ਅਦਾਲਤ ਨੇ ਇਹ ਵੀ ਕਿਹਾ…