Posted inNews
Trump’s warning to Hamas: ਟਰੰਪ ਵੱਲੋਂ ਚੇਤਾਵਨੀ, ਖੂਨ-ਖਰਾਬਾ ਜਾਰੀ ਰਿਹਾ ਤਾਂ ਗਾਜ਼ਾ ਜਾ ਕੇ ਹਮਾਸ ਦਾ ਖ਼ਾਤਮਾ ਕਰਾਂਗੇ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ ਨੂੰ ਹਮਾਸ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਗਾਜ਼ਾ ਵਿਚ ਖੂਨ ਖਰਾਬਾ ਜਾਰੀ ਰਿਹਾ ਤਾਂ ‘ਸਾਨੂੰ ਮਜਬੂਰੀਵੱਸ ਉਥੇ ਜਾ ਕੇ ਉਸ ਦਾ ਖ਼ਾਤਮਾ ਕਰਨਾ ਹੋਵੇਗਾ।’’ ਇਹ ਚੇਤਾਵਨੀ ਅਜਿਹੇ ਮੌਕੇ ਦਿੱਤੀ ਗਈ ਹੈ ਜਦੋਂ ਪਿਛਲੇ…

























