ਬੰਗਲਾਦੇਸ਼ੀ ਹੋਣ ਦੇ ਸ਼ੱਕ ‘ਚ ਵਿਅਕਤੀ ਦੀ ਕੁੱਟਮਾਰ, ਕੇਸ ਦਰਜ

ਮਧੂਬਨੀ: ਬਿਹਾਰ ਦੇ ਮਧੂਬਨੀ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਦੀ ਬੰਗਲਾਦੇਸ਼ੀ ਹੋਣ ਦੇ ਗਲਤ ਸ਼ੱਕ ਵਿੱਚ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ,ਜਿਸ…
ਲੁਧਿਆਣਾ ਅੰਦਰਲੇ ਇਲਾਕੇ ’ਚੋਂ ਬੁੱਢੇ ਦਰਿਆ ਦੀ ਸਫ਼ਾਈ ਸ਼ੁਰੂ

ਲੁਧਿਆਣਾ ਅੰਦਰਲੇ ਇਲਾਕੇ ’ਚੋਂ ਬੁੱਢੇ ਦਰਿਆ ਦੀ ਸਫ਼ਾਈ ਸ਼ੁਰੂ

ਲੁਧਿਆਣਾ: ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਲੁਧਿਆਣਾ ਦੇ ਅੰਦਰੂਨੀ ਇਲਾਕੇ ਸ਼ਿਵਪੁਰੀ ’ਚ ਬੁੱਢੇ ਦਰਿਆ ਦੀ ਸਫ਼ਾਈ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਬੁੱਢੇ ਦਰਿਆ ਨੂੰ ਸਾਫ਼ ਕਰਨ…
ਨਿਊਯਾਰਕ ਸਿਟੀ ਦੇ ਮੇਅਰ ਮਮਦਾਨੀ ਨੇ ਕਾਰਕੁਨ ਉਮਰ ਖਾਲਿਦ ਲਈ ਨੋਟ ਲਿਖਿਆ

ਨਿਊਯਾਰਕ ਸਿਟੀ ਦੇ ਮੇਅਰ ਮਮਦਾਨੀ ਨੇ ਕਾਰਕੁਨ ਉਮਰ ਖਾਲਿਦ ਲਈ ਨੋਟ ਲਿਖਿਆ

ਨਿਊਯਾਰਕ: ਨਿਊਯਾਰਕ ਸਿਟੀ ਦੇ ਮੇਅਰ ਜ਼ੋਹਰਾਨ ਮਮਦਾਨੀ ਨੇ ਕਾਰਕੁਨ ਉਮਰ ਖਾਲਿਦ ਲਈ ਇੱਕ ਨੋਟ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ "ਕੜਵਾਹਟ" ਬਾਰੇ ਖਾਲਿਦ ਦੇ ਸ਼ਬਦਾਂ ਅਤੇ ਇਸ ਨੂੰ ਆਪਣੇ ਆਪ 'ਤੇ ਭਾਰੂ ਨਾ ਹੋਣ ਦੇਣ ਦੀ ਮਹੱਤਤਾ ਨੂੰ ਯਾਦ ਕੀਤਾ ਹੈ।…
ਭਾਰਤ ਦੇ ਸਭ ਤੋਂ ਸਾਫ਼ ਸ਼ਹਿਰ ਇੰਦੌਰ ਵਿੱਚ ਡਾਇਰੀਆ ਦਾ ਵੱਡਾ ਕਹਿਰ; 1,400 ਪ੍ਰਭਾਵਿਤ, 8 ਮੌਤਾਂ

ਭਾਰਤ ਦੇ ਸਭ ਤੋਂ ਸਾਫ਼ ਸ਼ਹਿਰ ਇੰਦੌਰ ਵਿੱਚ ਡਾਇਰੀਆ ਦਾ ਵੱਡਾ ਕਹਿਰ; 1,400 ਪ੍ਰਭਾਵਿਤ, 8 ਮੌਤਾਂ

ਇੰਦੌਰ: ਮੱਧ ਪ੍ਰਦੇਸ਼ ਦੇ ਵਿੱਚ ਸਥਿਤ ਭਾਰਤ ਦੇ ਸਭ ਤੋਂ ਸਾਫ ਸ਼ਹਿਰ ਵਜੋਂ ਜਾਣੇ ਜਾਂਦੇ ਇੰਦੌਰ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ। ਬੀਤੇ ਦਿਨੀਂ ਇੱਥੇ ਦੂਸ਼ਿਤ ਪਾਣੀ ਪੀਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਸੈਂਕੜੇ ਬਿਮਾਰ ਹੋਏ ਹਨ। ਇੱਕ…
ਇਰਾਨ: ਵਿਗੜਦੀ ਆਰਥਿਕਤਾ ਕਾਰਨ ਭੜਕੇ ਵਿਰੋਧ ਪ੍ਰਦਰਸ਼ਨਾਂ ਵਿੱਚ 7 ਮੌਤਾਂ

ਇਰਾਨ: ਵਿਗੜਦੀ ਆਰਥਿਕਤਾ ਕਾਰਨ ਭੜਕੇ ਵਿਰੋਧ ਪ੍ਰਦਰਸ਼ਨਾਂ ਵਿੱਚ 7 ਮੌਤਾਂ

ਦੁਬਈ/ਯੂਏੲੀ: ਇਰਾਨ ਦੀ ਖਸਤਾਹਾਲ ਆਰਥਿਕਤਾ ਕਾਰਨ ਸ਼ੁਰੂ ਹੋਏ ਪ੍ਰਦਰਸ਼ਨ ਵੀਰਵਾਰ ਨੂੰ ਇਸਲਾਮੀ ਗਣਰਾਜ ਦੇ ਪੇਂਡੂ ਸੂਬਿਆਂ ਤੱਕ ਫੈਲ ਗਏ,ਜਿਸ ਵਿੱਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹੋਈਆਂ ਪਹਿਲੀਆਂ ਘਾਤਕ ਝੜਪਾਂ ਵਿੱਚ ਘੱਟੋ-ਘੱਟ ਸੱਤ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਮੌਤਾਂ…
ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦੇ ਬਾਵਜੂਦ ਤਾਪਮਾਨ ਆਮ ਨਾਲੋਂ ਵੱਧ

ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦੇ ਬਾਵਜੂਦ ਤਾਪਮਾਨ ਆਮ ਨਾਲੋਂ ਵੱਧ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਸ਼ੁੱਕਰਵਾਰ ਸਵੇਰੇ ਕਈ ਥਾਵਾਂ ’ਤੇ ਧੁੰਦ ਕਾਰਨ ਵਿਜ਼ੀਬਿਲਟੀ (ਦ੍ਰਿਸ਼ਟੀ) ਘੱਟ ਰਹੀ ਅਤੇ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਉੱਪਰ ਦਰਜ ਕੀਤਾ ਗਿਆ ਹੈ।  ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ ਦਰਜ…
ਸਿਹਤ ਖ਼ਤਰਿਆਂ ਦੇ ਮੱਦੇਨਜ਼ਰ ਨਿਮੇਸੁਲਾਈਡ ਦੀਆਂ ਵੱਧ ਖੁਰਾਕ ਵਾਲੀਆਂ ਓਰਲ ਦਵਾਈਆਂ ’ਤੇ ਪਾਬੰਦੀ

ਸਿਹਤ ਖ਼ਤਰਿਆਂ ਦੇ ਮੱਦੇਨਜ਼ਰ ਨਿਮੇਸੁਲਾਈਡ ਦੀਆਂ ਵੱਧ ਖੁਰਾਕ ਵਾਲੀਆਂ ਓਰਲ ਦਵਾਈਆਂ ’ਤੇ ਪਾਬੰਦੀ

ਚੰਡੀਗਡ਼੍ਹ: ਕੇਂਦਰ ਸਰਕਾਰ ਨੇ ਸੰਭਾਵੀ ਸਿਹਤ ਖ਼ਤਰਿਆਂ ਅਤੇ ਸੁਰੱਖਿਅਤ ਵਿਕਲਪਾਂ ਦੀ ਉਪਲਬਧਤਾ ਦਾ ਹਵਾਲਾ ਦਿੰਦੇ ਹੋਏ 100 ਮਿਲੀਗ੍ਰਾਮ ਤੋਂ ਵੱਧ ਦੀਆਂ ਓਰਲ ਨਿਮੇਸੁਲਾਈਡ ਫਾਰਮੂਲੇਸ਼ਨਾਂ ’ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੇ ਤਹਿਤ ਲਿਆ ਗਿਆ ਇਹ…

ਅਮਰੀਕਾ ਵਿੱਚ ਵਿਆਹ ਤੋਂ ਬਾਅਦ ਵੀ ਕਿਉਂ ਅਟਕ ਰਿਹਾ ਹੈ ਗ੍ਰੀਨ ਕਾਰਡ? ਜਾਣੋ ਬਦਲੀ ਹੋਈ ਇਮੀਗ੍ਰੇਸ਼ਨ ਪਾਲਿਸੀ

ਵਾਸ਼ਿੰਗਟਨ: ਅਮਰੀਕੀ ਨਾਗਰਿਕ ਨਾਲ ਵਿਆਹ ਨੂੰ ਲੰਬੇ ਸਮੇਂ ਤੋਂ ਗ੍ਰੀਨ ਕਾਰਡ ਪ੍ਰਾਪਤ ਕਰਨ ਦਾ ਸਭ ਤੋਂ ਸੁਰੱਖਿਅਤ ਅਤੇ ਸਿੱਧਾ ਰਸਤਾ ਮੰਨਿਆ ਜਾਂਦਾ ਰਿਹਾ ਹੈ ਅਤੇ ਆਮ ਧਾਰਨਾ ਇਹ ਸੀ ਕਿ ਵਿਆਹ ਤੋਂ ਬਾਅਦ ਸਥਾਈ ਨਿਵਾਸ ਲਗਪਗ ਤੈਅ ਹੋ ਜਾਂਦਾ ਹੈ, ਪਰ…

ਜੰਮੂ-ਕਸ਼ਮੀਰ: ਅੱਗ ਲੱਗਣ ਕਾਰਨ ਪੰਜ ਘਰ ਸੜ ਕੇ ਰਾਖ਼, ਦੋ ਜ਼ਖ਼ਮੀ

ਜੰਮੂ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਐਲ ਪੀ ਜੀ (LPG) ਸਿਲੰਡਰ ਫਟਣ ਕਾਰਨ ਲੱਗੀ ਅੱਗ ਵਿੱਚ ਪੰਜ ਘਰ ਸੜ ਕੇ ਰਾਖ਼ ਹੋ ਗਏ ਅਤੇ ਦੋ ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ…
ਸ਼ੇਅਰ ਬਜ਼ਾਰ ’ਚ ਸ਼ੁਰੂਆਤੀ ਕਾਰੋਬਾਰ ਦੌਰਾਨ ਤੇਜ਼ੀ

ਸ਼ੇਅਰ ਬਜ਼ਾਰ ’ਚ ਸ਼ੁਰੂਆਤੀ ਕਾਰੋਬਾਰ ਦੌਰਾਨ ਤੇਜ਼ੀ

ਮੁੰਬਈ: ਘਰੇਲੂ ਸੰਸਥਾਗਤ ਨਿਵੇਸ਼ਕਾਂ ਵੱਲੋਂ ਲਗਾਤਾਰ ਖਰੀਦਦਾਰੀ ਅਤੇ ਬਲੂ-ਚਿੱਪ ਕੰਪਨੀ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ ਵਿੱਚ ਆਈ ਤੇਜ਼ੀ ਦੇ ਕਾਰਨ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਪ੍ਰਮੁੱਖ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਉਛਾਲ ਦੇਖਣ ਨੂੰ ਮਿਲਿਆ। 30 ਸ਼ੇਅਰਾਂ ਵਾਲਾ ਬੀ ਐੱਸ ਈ (BSE)…
ਬੁਢਾਪਾ ਪੈਨਸ਼ਨ ਉਡੀਕਦਿਆਂ ਚੜ੍ਹਿਆ ਨਵਾਂ ਸਾਲ

ਬੁਢਾਪਾ ਪੈਨਸ਼ਨ ਉਡੀਕਦਿਆਂ ਚੜ੍ਹਿਆ ਨਵਾਂ ਸਾਲ

ਚੰਡੀਗਡ਼੍ਹ: ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਲਾਲਚੀਆਂ ਦੀ ਵਿਧਵਾ ਅਜੀਤ ਕੌਰ ਇਕੱਲੀ ਨਹੀਂ ਬਲਕਿ ਉਸ ਦਾ ਅੰਗਹੀਣ ਪੋਤਾ ਜਸਵੀਰ ਸਿੰਘ (15) ਵੀ ਪੈਨਸ਼ਨ ਦੀ ਉਡੀਕ ’ਚ ਹੈ। ਨਾ ਦਾਦੀ ਨੂੰ ਪੈਨਸ਼ਨ ਮਿਲੀ ਹੈ ਅਤੇ ਨਾ ਹੀ ਪੋਤੇ ਨੂੰ। ਉਨ੍ਹਾਂ ਨੂੰ ਆਖ਼ਰੀ ਪੈਨਸ਼ਨ…
328 ਸਰੂਪ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਸ਼੍ਰੋਮਣੀ ਕਮੇਟੀ ਦਾ ਸਾਬਕਾ ਆਡੀਟਰ ਕੋਹਲੀ ਗ੍ਰਿਫ਼ਤਾਰ

328 ਸਰੂਪ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਸ਼੍ਰੋਮਣੀ ਕਮੇਟੀ ਦਾ ਸਾਬਕਾ ਆਡੀਟਰ ਕੋਹਲੀ ਗ੍ਰਿਫ਼ਤਾਰ

ਅੰਮ੍ਰਿਤਸਰ: 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਜਾਂਚ ਵਾਸਤੇ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਅੱਜ ਚੰਡੀਗੜ੍ਹ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਇੰਟਰਨਲ ਆਡੀਟਰ ਸਤਿੰਦਰ ਸਿੰਘ ਕੋਹਲੀ ਨੂੰ ਕਾਬੂ ਕਰ ਲਿਆ ਹੈ। ਇਸ ਦਾ ਖੁਲਾਸਾ…
ਬੰਗਲਾਦੇਸ਼ ਵਿੱਚ ਇੱਕ ਹੋਰ ਹਿੰਦੂ ’ਤੇ ਹਮਲਾ; ਅੱਗ ਲਾ ਕੇ ਸਾੜਿਆ

ਬੰਗਲਾਦੇਸ਼ ਵਿੱਚ ਇੱਕ ਹੋਰ ਹਿੰਦੂ ’ਤੇ ਹਮਲਾ; ਅੱਗ ਲਾ ਕੇ ਸਾੜਿਆ

ਢਾਕਾ: ਬੰਗਲਾਦੇਸ਼ ਵਿੱਚ ਇੱਕ ਹੋਰ ਹਿੰਦੂ ਵਿਅਕਤੀ ’ਤੇ ਸ਼ਰੀਅਤਪੁਰ ਦੇ ਦਾਮੁਦਿਆ ਖੇਤਰ ਵਿੱਚ ਵੱਡੀ ਗਿਣਤੀ ਟੋਲੇ ਨੇ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਫਿਰ ਉਸ ਨੂੰ ਅੱਗ ਲਾ ਦਿੱਤੀ। ਸਥਾਨਕ ਅਖਬਾਰ ਅਨੁਸਾਰ ਇਹ ਘਟਨਾ ਬੁੱਧਵਾਰ ਨੂੰ ਨਵੇਂ ਸਾਲ ਦੀ…
ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਕਾਰਨ 40 ਮੌਤਾਂ; ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ

ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਕਾਰਨ 40 ਮੌਤਾਂ; ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ

ਬਰਲਿਨ: ਸਵਿਸ ਐਲਪਸ ਦੇ ਇੱਕ ਬਾਰ ਵਿੱਚ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਅੱਗ ਲੱਗਣ ਕਾਰਨ 40 ਜਣਿਆਂ ਦੀ ਮੌਤ ਹੋ ਗਈ ਹੈ ਅਤੇ 100 ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦੀ ਹਾਲਤ ਗੰਭੀਰ ਹੈ। ਇਸ ਕਰ ਕੇ ਮਰਨ ਵਾਲਿਆਂ ਦੀ ਗਿਣਤੀ…

ਪਾਕਿਸਤਾਨ ’ਚ ਸੜਕ ਹਾਦਸਾ; 15 ਹਲਾਕ, 25 ਜ਼ਖ਼ਮੀ

ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਬੱਸ ਅਤੇ ਵੈਨ ਦੀ ਆਹਮੋ-ਸਾਹਮਣੇ ਟੱਕਰ ਵਿੱਚ ਯੂਨੀਵਰਸਿਟੀ ਦੇ ਖਿਡਾਰੀਆਂ ਸਣੇ 15 ਜਣਿਆਂ ਦੀ ਮੌਤ ਹੋ ਗਈ ਤੇ 20 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ‘ਅੱਡਾ ਫਕੀਰ ਦੀ ਕੁੱਲੀ’ ਇਲਾਕੇ ਵਿੱਚ ਵਾਪਰਿਆ।…
ਸੁਦਰਸ਼ਨ ਚੱਕਰ ’ਚ ਡੀ ਆਰ ਡੀ ਓ ਦੀ ਅਹਿਮ ਭੂਮਿਕਾ: ਰਾਜਨਾਥ

ਸੁਦਰਸ਼ਨ ਚੱਕਰ ’ਚ ਡੀ ਆਰ ਡੀ ਓ ਦੀ ਅਹਿਮ ਭੂਮਿਕਾ: ਰਾਜਨਾਥ

ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਡੀ ਆਰ ਡੀ ਓ ਵੱਲੋਂ ਵਿਕਸਤ ਕੀਤੀਆਂ ਗਈਆਂ ਹਥਿਆਰ ਪ੍ਰਣਾਲੀਆਂ ਨੇ ਅਪਰੇਸ਼ਨ ਸਿੰਧੂਰ ਦੌਰਾਨ ਫੈਸਲਾਕੁਨ ਭੂਮਿਕਾ ਨਿਭਾਈ ਹੈ ਜੋ ਕੌਮੀ ਹਿੱਤਾਂ ਦੀ ਰਾਖੀ ਲਈ ਸੰਗਠਨ ਦੀ ਪੇਸ਼ੇਵਰਾਨਾ ਵਚਨਬੱਧਤਾ ਦਾ ਪ੍ਰਮਾਣ…
ਸਵਿਸ ਐਲਪਸ ਬਾਰ ’ਚ ਅੱਗ ਲੱਗਣ ਕਾਰਨ 40 ਮੌਤਾਂ

ਸਵਿਸ ਐਲਪਸ ਬਾਰ ’ਚ ਅੱਗ ਲੱਗਣ ਕਾਰਨ 40 ਮੌਤਾਂ

ਕਰੈਂਸ-ਮੌਂਟਾਨਾ (ਸਵਿਟਜ਼ਰਲੈਂਡ):  ਨਵੇਂ ਸਾਲ ਦੇ ਜਸ਼ਨਾਂ ਦੌਰਾਨ ਸਵਿਸ ਐਲਪਸ ਦੇ ਬਾਰ ਵਿੱਚ ਅੱਗ ਲੱਗਣ ਕਾਰਨ 40 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ ਅਤੇ 115 ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਜ਼ਿਆਦਾਤਰ ਦੀ ਹਾਲਤ ਗੰਭੀਰ ਹੈ। ‘ਲੀ ਕੰਸਟੈਲੇਸ਼ਨ’ ਨਾਮ ਦੇ…

ਮਿੰਟੂ ਗੁਰਸਰੀਆ ਸਣੇ ਦਸ ਖ਼ਿਲਾਫ਼ ਕੇਸ ਦਰਜ

ਲੁਧਿਆਣਾ: ਮੁੱਖ ਮੰਤਰੀ ਭਗਵੰਤ ਮਾਨ ਦੇ ਹੈਲੀਕਾਪਟਰ ਦੀ ਕਥਿਤ ਦੁਰਵਰਤੋਂ ਸਬੰਧੀ ਸੋਸ਼ਲ ਮੀਡੀਆ ’ਤੇ ਗੁਮਰਾਹਕੁਨ ਜਾਣਕਾਰੀ ਫੈਲਾਉਣ ਦੇ ਦੋਸ਼ ਹੇਠ ਸਾਈਬਰ ਕ੍ਰਾਈਮ ਪੁਲੀਸ ਨੇ 10 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇੰਸਪੈਕਟਰ ਸਤਿਬੀਰ ਸਿੰਘ ਦੀ ਸ਼ਿਕਾਇਤ ’ਤੇ ਇਹ ਕੇਸ ਸੋਸ਼ਲ ਮੀਡੀਆ…
ਹੋਣਹਾਰ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਮਿਲੇਗਾ ‘ਵਜ਼ੀਫ਼ਾ’

ਹੋਣਹਾਰ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਮਿਲੇਗਾ ‘ਵਜ਼ੀਫ਼ਾ’

ਚੰਡੀਗਡ਼੍ਹ: ਹਰਿਆਣਾ ਸਰਕਾਰ ਨੇ ਔਰਤਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦਿਆਂ ਹੋਣਹਾਰ ਵਿਦਿਆਰਥੀਆਂ ਦੀਆਂ ਮਾਵਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਫ਼ੈਸਲਾ ਕੀਤਾ ਹੈ। ਨਵੇਂ ਸਾਲ ਦੇ ਪਹਿਲੇ ਹੀ ਦਿਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਕੈਬਨਿਟ…

ਸਬਰੀਮਾਲਾ: ਜਾਣਕਾਰੀ ਤੋਂ ਵੱਧ ਸੋਨਾ ਚੋਰੀ ਹੋਣ ਦਾ ਸ਼ੱਕ

ਤਿਰੂਵਨੰਤਪੁਰਮ: ਸਬਰੀਮਾਲਾ ਸੋਨਾ ਚੋਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਸ਼ੱਕ ਹੈ ਕਿ ਮੰਦਰ ਵਿੱਚੋਂ ਚੋਰੀ ਹੋਇਆ ਸੋਨਾ, ਹੁਣ ਤੱਕ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਗਏ ਸੋਨੇ ਨਾਲੋਂ ਕਿਤੇ ਵੱਧ ਹੈ। ਸਿਟ ਨੇ ਅਦਾਲਤ ਨੂੰ ਦੱਸਿਆ ਕਿ…

ਘੱਟ ਗਿਣਤੀਆਂ ’ਤੇ ਤਸ਼ੱਦਦ ਚਿੰਤਾ ਦਾ ਵਿਸ਼ਾ: ਆਰਚਬਿਸ਼ਪ

ਪਣਜੀ: ਗੋਆ ਤੇ ਦਮਨ ਦੇ ਆਰਚਬਿਸ਼ਪ ਫਿਲਿਪ ਨੈਰੀ ਕਾਰਡੀਨਲ ਫੇਰਾਓ ਨੇ ਕਿਹਾ ਕਿ ਕੁਝ ਭਾਈਚਾਰਿਆਂ ’ਤੇ ਉਨ੍ਹਾਂ ਦੇ ਤਿਉਹਾਰ ਮਨਾਉਣ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ ਅਤੇ ਅਧਿਕਾਰੀਆਂ ਦੀ ਇਸ ’ਚ ਖਾਮੋਸ਼ ਸਹਿਮਤੀ ਹੈ। ਆਰਚਬਿਸ਼ਪ ਦਾ ਇਸ਼ਾਰਾ ਕ੍ਰਿਸਮਸ ਮੌਕੇ ਇਸਾਈਆਂ ’ਤੇ…

ਭਾਰਤ-ਪਾਕਿ ਨੇ ਪਰਮਾਣੂ ਟਿਕਾਣਿਆਂ ਦੀ ਸੂਚੀ ਸਾਂਝੀ ਕੀਤੀ

ਨਵੀਂ ਦਿੱਲੀ/ਇਸਲਾਮਾਬਾਦ:  ਤਿੰਨ ਦਹਾਕੇ ਤੋਂ ਵੱਧ ਸਮੇਂ ਤੋਂ ਜਾਰੀ ਸਿਲਸਿਲਾ ਕਾਇਮ ਰਖਦਿਆਂ ਭਾਰਤ ਤੇ ਪਾਕਿਸਤਾਨ ਨੇ ਦੁਵੱਲੇ ਸਮਝੌਤੇ ਤਹਿਤ ਆਪਣੇ ਪਰਮਾਣੂ ਟਿਕਾਣਿਆਂ ਦੀ ਸੂਚੀ ਅੱਜ ਇੱਕ-ਦੂਜੇ ਨਾਲ ਸਾਂਝੀ ਕੀਤੀ ਹੈ। ਇਹ ਸੂਚੀ ਅਜਿਹੇ ਸਮੇਂ ਸਾਂਝੀ ਕੀਤੀ ਗਈ ਹੈ ਜਦੋਂ ਪਿਛਲੇ…

ਪ੍ਰਧਾਨ ਮੰਤਰੀ ਦੇ ਨਾਂ ਦੀ ਦੁਰਵਰਤੋਂ ਦੇ ਦੋਸ਼ ’ਚ ਕੇਸ ਦਰਜ

ਨਵੀਂ ਦਿੱਲੀ: ਸੀ ਬੀ ਆਈ ਨੇ ਦੱਖਣੀ ਦਿੱਲੀ ਦੇ ਨਿਵਾਸੀ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਸਰਕਾਰੀ ਰੱਖਿਆ ਕੰਪਨੀਆਂ, ਖੋਜ ਸੰਸਥਾਵਾਂ ਦੇ ਸੀਨੀਅਰ ਅਧਿਕਾਰੀਆਂ, ਵਿਗਿਆਨੀਆਂ,…

ਸਾਬਕਾ ਆਈਜੀ ਨਾਲ 8.10 ਕਰੋੜ ਦੀ ਠੱਗੀ ਮਾਰਨ ਵਾਲਿਆਂ ’ਚੋਂ ਦੋ ਕਾਬੂ

ਪਟਿਆਲਾ: ਪੰਜਾਬ ਪੁਲੀਸ ਦੇ ਸੇਵਾਮੁਕਤ ਆਈ ਜੀ ਅਮਰ ਸਿੰਘ ਚਾਹਲ ਨਾਲ 8.10 ਕਰੋੜ ਦੀ ਠੱਗੀ ਮਾਰਨ ਵਾਲੇ ਗਰੋਹ ਦੀਆਂ ਤਾਰਾਂ ਦੁਬਈ ਨਾਲ ਜੁੜੀਆਂ ਹੋਈਆਂ ਹਨ। ਇਸ ਧੰਦੇ ਦਾ ਨੈੱਟਵਰਕ ਮੁੱਖ ਰੂਪ ’ਚ ਦੁਬਈ ਤੋਂ ਚਲਾਇਆ ਜਾਂਦਾ ਸੀ। ਉਂਜ ਪੁਲੀਸ ਨੇ ਇਸ…

ਸੰਗਰੂਰ ਦਾ ਤਹਿਸੀਲਦਾਰ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਸੰਗਰੂਰ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੰਗਰੂਰ ਵਿਚ ਤਾਇਨਾਤ ਤਹਿਸੀਲਦਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ ਜਦੋਂ ਕਿ ਕਲਰਕ ਹਾਲੇ ਫ਼ਰਾਰ ਹੈ। ਵਿਜੀਲੈਂਸ ਵਲੋਂ ਤਹਿਸੀਲਦਾਰ ਜਗਤਾਰ ਸਿੰਘ ਅਤੇ ਕਲਰਕ ਮਾਲਵਿੰਦਰ ਸਿੰਘ ਖਿਲਾਫ ਰਜਿਸਟਰੀ ਕਰਨ ਬਦਲੇ 30 ਹਜ਼ਾਰ ਰੁਪਏ…

ਤਰਨ ਤਾਰਨ ’ਚ ਵਿਆਹ ਵਾਲੀ ਲੜਕੀ ਨੂੰ ਸਹੇਲੀ ਲੈ ਕੇ ਫਰਾਰ

ਤਰਨ ਤਾਰਨ: ਤਰਨ ਤਾਰਨ ਵਿਖੇ ਇਕ ਅਨੋਖੀ ਘਟਨਾ ਸਾਹਮਣੇ ਆਈ ਹੈ, ਜਿੱਥੇ ਵਿਆਹ ਤੋਂ ਕੁਝ ਦਿਨ ਪਹਿਲਾਂ ਹੀ ਵਿਆਹ ਵਾਲੀ ਲੜਕੀ ਨੂੰ ਉਸ ਦੀ ਗੁਆਂਢ ਰਹਿੰਦੀ ਲੜਕੀ ਘਰ ਤੋਂ ਲੈ ਕੇ ਫ਼ਰਾਰ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਇਹ ਲੜਕੀਆਂ ਆਪਸ ਵਿਚ…
ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ; ਦਿੱਲੀ ਹਵਾਈ ਅੱਡੇ ’ਤੇ 148 ਉਡਾਣਾਂ ਰੱਦ

ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ; ਦਿੱਲੀ ਹਵਾਈ ਅੱਡੇ ’ਤੇ 148 ਉਡਾਣਾਂ ਰੱਦ

ਚੰਡੀਗੜ੍ਹ: ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਸਮੇਤ ਸਮੁੱਚੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਬੁੱਧਵਾਰ ਨੂੰ ਸੰਘਣੀ ਧੁੰਦ ਕਾਰਨ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਘੱਟੋ-ਘੱਟ 148 ਉਡਾਣਾਂ…
ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਹੁਣ ਚੀਨ ਦਾ ਦਾਅਵਾ; ਭਾਰਤ-ਪਾਕਿ ਟਕਰਾਅ ਵਿੱਚ ਨਿਭਾਈ ਵਿਚੋਲੇ ਦੀ ਭੂਮਿਕਾ

ਬੀਜਿੰਗ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਭਾਵੀ ਜੰਗ ਨੂੰ ਰੋਕਣ ਦੇ ਵਾਰ-ਵਾਰ ਕੀਤੇ ਗਏ ਦਾਅਵਿਆਂ ਤੋਂ ਬਾਅਦ,ਹੁਣ ਚੀਨ ਨੇ ਵੀ ਦਾਅਵਾ ਕੀਤਾ ਹੈ ਕਿ ਉਸ ਨੇ ਇਸ ਸਾਲ ਦੇ ਸ਼ੁਰੂ ਵਿੱਚ ਦੋਵਾਂ ਦੇਸ਼ਾਂ ਦੇ ਫੌਜੀ ਟਕਰਾਅ ਤੋਂ…
ਜਾਦੂ-ਟੂਣੇ ਦੇ ਸ਼ੱਕ ਵਿੱਚ ਜੋੜੇ ਨੂੰ ਜ਼ਿੰਦਾ ਸਾੜਿਆ

ਜਾਦੂ-ਟੂਣੇ ਦੇ ਸ਼ੱਕ ਵਿੱਚ ਜੋੜੇ ਨੂੰ ਜ਼ਿੰਦਾ ਸਾੜਿਆ

ਡਿਫੂ (ਅਸਾਮ): ਅਸਾਮ ਦੇ ਕਾਰਬੀ ਆਂਗਲੋਂਗ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਲੋਕਾਂ ਦੇ ਇੱਕ ਸਮੂਹ ਨੇ ਜਾਦੂ-ਟੂਣੇ ਵਿੱਚ ਸ਼ਾਮਲ ਹੋਣ ਦੇ ਸ਼ੱਕ ਵਿੱਚ ਇੱਕ ਜੋੜੇ ਨੂੰ ਜ਼ਿੰਦਾ ਸਾੜ ਦਿੱਤਾ। ਇਹ ਘਟਨਾ ਮੰਗਲਵਾਰ ਰਾਤ ਹੌਰਾਘਾਟ ਇਲਾਕੇ ਦੇ ਨੰਬਰ 1 ਬੇਲੋਗੁਰੀ ਮੁੰਡਾ ਪਿੰਡ…

ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਦੀ ਸੁਰੰਗ ਵਿੱਚ ਲੋਕੋ ਟ੍ਰੇਨਾਂ ਦੀ ਟੱਕਰ, 60 ਜ਼ਖਮੀ

ਗੋਪੇਸ਼ਵਰ: ਚਮੋਲੀ ਜ਼ਿਲ੍ਹੇ ਵਿੱਚ ਵਿਸ਼ਨੂੰਗੜ੍ਹ-ਪੀਪਲਕੋਟੀ ਹਾਈਡ੍ਰੋ ਇਲੈਕਟ੍ਰਿਕ ਪ੍ਰਾਜੈਕਟ ਦੀ ਪੀਪਲਕੋਟੀ ਸੁਰੰਗ ਦੇ ਅੰਦਰ ਇੱਕ ਲੋਕੋ ਟ੍ਰੇਨ ਅਤੇ ਮਾਲ ਗੱਡੀ ਦੀ ਟੱਕਰ ਹੋਣ ਕਾਰਨ ਲਗਪਗ 60 ਵਿਅਕਤੀ ਜ਼ਖਮੀ ਹੋ ਗਏ। ਚਮੋਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਗੌਰਵ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਦੇਰ ਸ਼ਾਮ…