Posted inNews
ਜਥੇਦਾਰ ਗੜਗੱਜ ਅੱਜ ਸੌਂਦ ਤੇ ਦਿੱਲੀ ਕਮੇਟੀ ਦਾ ਪੱਖ ਸੁਣਨਗੇ
ਅੰਮ੍ਰਿਤਸਰ: ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਭਲਕੇ 5 ਜਨਵਰੀ ਨੂੰ ਵੱਖ-ਵੱਖ ਮਾਮਲਿਆਂ ਵਿੱਚ ਤਲਬ ਕੀਤੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਦਾ ਪੱਖ…



















