Posted inNews
ਈਡੀ ਵੱਲੋਂ Coldrif ਬਣਾਉਣ ਵਾਲੀ ਕੰਪਨੀ ਤੇ TNFDA ਅਧਿਕਾਰੀਆਂ ਦੇ ਟਿਕਾਣਿਆਂ ’ਤੇ ਛਾਪੇ
ਚੇਨੱਈ: ਈਡੀ ਨੇ ਸੋਮਵਾਰ ਨੂੰ ਮਨੀ ਲਾਂਡਰਿੰਗ ਜਾਂਚ ਦੀ ਕੜੀ ਵਜੋਂ ਖੰਘ ਦੀ ਦਵਾਈ ਕੋਲਡਰਿਫ਼ ਬਣਾਉਣ ਵਾਲੀ ਕੰਪਨੀ ਸ੍ਰੇਸਨ ਫਾਰਮਾਸਿਊਟੀਕਲਜ਼ ਅਤੇ ਤਾਮਿਲਨਾਡੂ ਐਫਡੀਏ ਦੇ ਉੱਚ ਅਧਿਕਾਰੀਆਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇ ਮਾਰੇ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ…

























