Posted inNews
ਜੰਮੂ ਕਸ਼ਮੀਰ ਅਤੇ ਮਿਆਂਮਾਰ ’ਚ ਭੂਚਾਲ ਦੇ ਝਟਕੇ; ਰਿਕਟਰ ਪੈਮਾਨੇ ’ਤੇ ਤੀਬਰਤਾ 3.6
ਡੋਡਾ (ਜੰਮੂ ਕਸ਼ਮੀਰ): ਜੰਮੂ ਕਸ਼ਮੀਰ ਦੇ ਡੋਡਾ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਪੈਮਾਨੇ ਤੇ ਤੀਬਰਤਾ 3.6 ਮਾਪੀ ਗਈ। ਇਹ ਜਾਣਕਾਰੀ ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਵੱਲੋਂ ਐਕਸ ’ਤੇ ਨਸ਼ਰ ਕੀਤੀ ਗਈ। ਐੱਨਸੀਐੱਸ ਦੇ ਅਨੁਸਾਰ, ਸੋਮਵਾਰ ਨੂੰ 02:47…


























