Posted inNews
‘ਸੁੱਖੂ ਨੇ ਬੁਲਾਇਆ ਹੈ, ਭੁੱਖੇ ਹੀ ਤੜਫਾਇਆ ਹੈ’: ਹਿਮਾਚਲ ਦੇ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ‘ਤੇ ਕਾਲਜ ਵਿਦਿਆਰਥੀਆਂ ‘ਤੇ FIR
ਸੋਲਨ: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਹਾਲ ਹੀ ਵਿੱਚ ਡਰਲਾਘਾਟ ਦੌਰੇ ਦੌਰਾਨ ਨਾਅਰੇਬਾਜ਼ੀ ਦੀ ਘਟਨਾ ਤੋਂ ਬਾਅਦ ਸੋਲਨ ਪੁਲੀਸ ਨੇ ਸਰਕਾਰੀ ਕਾਲਜ ਡਰਲਾਘਾਟ ਦੇ ਵਿਦਿਆਰਥੀਆਂ ਸਮੇਤ ਕੁੱਝ ਖ਼ਿਲਾਫ਼ FIR ਦਰਜ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸੁੱਖੂ ਸ਼ਨਿਚਰਵਾਰ ਨੂੰ…





























