Posted inNews
ਨਰਿੰਦਰ ਮੋਦੀ ਵੱਲੋਂ ਗਾਜ਼ਾ ’ਚ ਸ਼ਾਂਤੀ ਦੇ ਯਤਨਾਂ ਲਈ ਟਰੰਪ ਦੀ ਸ਼ਲਾਘਾ
ਨਵੀਂ ਦਿੱਲੀ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਾਸ ਵਲੋਂ ਬੰਦੀਆਂ ਦੀ ਦੀ ਰਿਹਾਈ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸ਼ਾਂਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਕਾਰਨ ਸੰਭਵ ਹੋਇਆ ਹੈ। ਉਨ੍ਹਾਂ ਨੇ ਐਕਸ…



























