Posted inNews
ਦੋਹਰੀ ਰਿਹਾਇਸ਼ ਕਾਰਨ ਕਈ ਐੱਮ ਬੀ ਬੀ ਐੱਸ ਦਾਖਲੇ ਰੱਦ
ਫਰੀਦਕੋਟ: ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ ਐੱਫ ਯੂ ਐੱਚ ਐੱਸ) ਫ਼ਰੀਦਕੋਟ ਨੇ ਇੱਕ ਤੋਂ ਵੱਧ ਰਾਜਾਂ ਵਿੱਚ ਸਟੇਟ ਕੋਟੇ ਦੀਆਂ ਸੀਟਾਂ ਦਾ ਦਾਅਵਾ ਕਰਨ ਵਾਲੇ (ਡਬਲ ਡੋਮੀਸਾਈਲ) ਕਈ ਐੱਮ ਬੀ ਬੀ ਐੱਸ ਉਮੀਦਵਾਰਾਂ ਦੇ ਦਾਖ਼ਲੇ ਰੱਦ ਕਰ ਦਿੱਤੇ ਹਨ।…




























