Posted inNews
ਸਾਬਕਾ ਆਈਜੀ ਨਾਲ 8.10 ਕਰੋੜ ਦੀ ਠੱਗੀ ਮਾਰਨ ਵਾਲਿਆਂ ’ਚੋਂ ਦੋ ਕਾਬੂ
ਪਟਿਆਲਾ: ਪੰਜਾਬ ਪੁਲੀਸ ਦੇ ਸੇਵਾਮੁਕਤ ਆਈ ਜੀ ਅਮਰ ਸਿੰਘ ਚਾਹਲ ਨਾਲ 8.10 ਕਰੋੜ ਦੀ ਠੱਗੀ ਮਾਰਨ ਵਾਲੇ ਗਰੋਹ ਦੀਆਂ ਤਾਰਾਂ ਦੁਬਈ ਨਾਲ ਜੁੜੀਆਂ ਹੋਈਆਂ ਹਨ। ਇਸ ਧੰਦੇ ਦਾ ਨੈੱਟਵਰਕ ਮੁੱਖ ਰੂਪ ’ਚ ਦੁਬਈ ਤੋਂ ਚਲਾਇਆ ਜਾਂਦਾ ਸੀ। ਉਂਜ ਪੁਲੀਸ ਨੇ ਇਸ…























