Posted inNews
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਫੌਜ ਮੁਖੀ ਆਸਿਮ ਮੁਨੀਰ ਵ੍ਹਾਈਟ ਹਾਊਸ ’ਚ ਟਰੰਪ ਨੂੰ ਮਿਲੇ
ਨਿੳੂ ਯਾਰਕ/ਵਾਸ਼ਿੰਗਟਨ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਵ੍ਹਾਈਟ ਹਾਊਸ ਵਿਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਕੀਤੀ। ਸ਼ਰੀਫ਼ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੇ 80ਵੇਂ ਇਜਲਾਸ ਲਈ ਅਮਰੀਕਾ ਵਿਚ ਹਨ ਤੇ ਅੱਜ (ਸ਼ੁੱਕਰਵਾਰ) ਯੂਐੱਨ ਜਨਰਲ…
























