Posted inNews
ਤੇਜ਼ ਰਫ਼ਤਾਰ ਥਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਪੰਜ ਮੌਤਾਂ, ਇੱਕ ਜ਼ਖਮੀ
ਗੁਰੂਗ੍ਰਾਮ: ਸ਼ਨਿਚਰਵਾਰ ਤੜਕੇ ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ ’ਤੇ ਇੱਕ ਥਾਰ ਗੱਡੀ ਦੇ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖਮੀ ਦੀ ਅਜੇ ਤੱਕ ਪਛਾਣ ਨਹੀਂ ਹੋ…






















