Posted inNews
ਪੰਜਾਬ ’ਚ ਦੋ ਲੱਖ ਏਕੜ ਰਕਬੇ ’ਤੇ ਚੜ੍ਹੀ ਰੇਤ
ਚੰਡੀਗਡ਼੍ਹ: ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ’ਚ ਕਰੀਬ 2.15 ਲੱਖ ਏਕੜ ਰਕਬੇ ’ਚ ਰੇਤ ਚੜ੍ਹ ਗਈ ਹੈ ਜਿਸ ਨੂੰ ਹਟਾਉਣ ਲਈ 151.19 ਕਰੋੜ ਰੁਪਏ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਖੇਤਾਂ ’ਚੋਂ ਰੇਤ ਹਟਾਉਣ ਲਈ ਕੌਮੀ ਕ੍ਰਿਸ਼ੀ ਵਿਕਾਸ ਯੋਜਨਾ…

























