Posted inNews
ਬੀਐੱਸਐੱਫ ਤੇ ਏਐੱਨਟੀਐੱਫ ਵੱਲੋਂ 25 ਕਿਲੋ ਹੈਰੋਇਨ ਅਤੇ ਪਿਸਤੌਲ ਸਮੇਤ ਇਕ ਕਾਬੂ
ਅੰਮ੍ਰਿਤਸਰ: ਸਰਹੱਦ ਪਾਰੋਂ ਤਸਕਰੀ ਵਿਰੁੱਧ ਇੱਕ ਕਾਰਵਾਈ ਵਿੱਚ ਬੀਐੱਸਐੱਫ ਅਤੇ ਏਐੱਨਟੀਐੱਫ ਅੰਮ੍ਰਿਤਸਰ ਨੇ ਅੱਜ ਇੱਕ ਸਾਂਝੇ ਅਪਰੇਸ਼ਨ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ 23 ਪੈਕੇਟ ਹੈਰੋਇਨ , 2 ਮੈਗਜ਼ੀਨ ਸਮੇਤ ਇਕ ਪਿਸਤੌਲ ਬਰਾਮਦ ਕੀਤਾ ਹੈ। ਇਹ ਕੁੱਲ 25.9 ਕਿਲੋ ਹੈਰੋਇਨ ਹੈ।…




























