ਇਨਕਮ ਟੈਕਸ ਰਿਟਰਨ ਦਾਖ਼ਲ ਕਰਨ ਦੀ ਮਿਆਦ ’ਚ ਵਾਧਾ ਨਹੀਂ

ਨਵੀਂ ਦਿੱਲੀ: ਇਨਕਮ ਟੈਕਸ ਰਿਟਰਨ (ਆਈਟੀਆਰ) ਦਾਖ਼ਲ ਕਰਨ ਦੀ ਅੱਜ ਆਖਰੀ ਤਰੀਕ ਹੋਣ ਕਾਰਨ ਆਈਟੀ ਵਿਭਾਗ ਦੇ ਪੋਰਟਲ ’ਤੇ ਸੋਮਵਾਰ ਨੂੰ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਵੱਡੀ ਗਿਣਤੀ ਲੋਕਾਂ ਨੇ ਸੋਸ਼ਲ ਮੀਡੀਆ ’ਤੇ ਗੜਬੜੀਆਂ ਦੀ ਸ਼ਿਕਾਇਤ ਕੀਤੀ। ਲੋਕਾਂ ਨੇ…
ਐਲਗਾਰ ਪ੍ਰੀਸ਼ਦ ਕੇਸ: ਸੁਪਰੀਮ ਕੋਰਟ ਵੱਲੋਂ ਮਹੇਸ਼ ਰਾਊਤ ਨੂੰ ਮੈਡੀਕਲ ਅਧਾਰ ’ਤੇ ਜ਼ਮਾਨਤ

ਐਲਗਾਰ ਪ੍ਰੀਸ਼ਦ ਕੇਸ: ਸੁਪਰੀਮ ਕੋਰਟ ਵੱਲੋਂ ਮਹੇਸ਼ ਰਾਊਤ ਨੂੰ ਮੈਡੀਕਲ ਅਧਾਰ ’ਤੇ ਜ਼ਮਾਨਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਐਲਗਾਰ ਪ੍ਰੀਸ਼ਦ ਭੀਮਾ ਕੋਰੇਗਾਓਂ ਕੇਸ ਵਿਚ ਮੁਲਜ਼ਮ ਮਹੇਸ਼ ਰਾਊਤ ਨੂੰ ਮੈਡੀਕਲ ਅਧਾਰ’ਤੇ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐੱਮਐੱਮ.ਸੁੰਦਰੇਸ਼ ਤੇ ਜਸਟਿਸ ਸਤੀਸ਼ ਚੰਦਰਾ ਸ਼ਰਮਾ ਦਾ ਬੈਂਚ ਬੰਬੇ ਹਾਈ ਕੋਰਟ ਵੱਲੋਂ ਜ਼ਮਾਨਤ ਦੇਣ ਦੇ ਬਾਵਜੂਦ ਰਾਊਤ ਨੂੰ…
ਟਰੱਕ ਡਰਾਈਵਰ ਅਗਵਾ ਕੇਸ: ਪੂਜਾ ਖੇੜਕਰ ਦੀ ਮਾਂ ਨੇ ਪੁਲੀਸ ਨੂੰ ਡਰਾਉਣ ਲਈ ਕੁੱਤੇ ਛੱਡੇ: ਅਧਿਕਾਰੀ

ਟਰੱਕ ਡਰਾਈਵਰ ਅਗਵਾ ਕੇਸ: ਪੂਜਾ ਖੇੜਕਰ ਦੀ ਮਾਂ ਨੇ ਪੁਲੀਸ ਨੂੰ ਡਰਾਉਣ ਲਈ ਕੁੱਤੇ ਛੱਡੇ: ਅਧਿਕਾਰੀ

ਪੁਣੇ: ਸਾਬਕਾ ਆਈਏਐੱਸ ਪ੍ਰੋਬੇਸ਼ਨਰ ਪੂਜਾ ਖੇੜਕਰ ਦੀ ਮਾਂ ਮਨੋਰਮਾ ਖੇਡਕਰ ਨੇ ਕਥਿਤ ਤੌਰ ’ਤੇ ਟਰੱਕ ਡਰਾਈਵਰ ਦੇ ਅਗਵਾ ਦੇ ਦੋਸ਼ੀਆਂ ਨੂੰ ਪੁਣੇ ’ਚ ਪਰਿਵਾਰ ਦੇ ਘਰੋਂ ਭੱਜਣ 'ਚ ਮਦਦ ਕੀਤੀ ਅਤੇ ਨਵੀਂ ਮੁੰਬਈ ਪੁਲੀਸ ਦੀ ਟੀਮ ਨੂੰ ਡਰਾਉਣ ਲਈ ਖੂੰਖਾਰ ਕੁੱਤੇ ਛੱਡੇ। ਅਧਿਕਾਰੀਆਂ…

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਇੱਕ ਦਿਨ ਬਾਅਦ ਮਨੀਪੁਰ ’ਚ ਹਿੰਸਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨੀਪੁਰ ਦੌਰੇ ਤੋਂ ਇੱਕ ਦਿਨ ਬਾਅਦ ਬੀਤੀ ਦੇਰ ਰਾਤ ਸੂਬੇ ਦੇ ਚੂਰਾਚਾਂਦਪੁਰ ਜ਼ਿਲ੍ਹੇ ਵਿੱਚ ਤਣਾਅ ਪੈਦਾ ਹੋ ਗਿਆ। ਇਸ ਦੌਰਾਨ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਕਈ ਕੁਕੀ-ਜ਼ੋ ਆਗੂਆਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ। ਜਾਣਕਾਰੀ…

ਪੰਜਾਬ ’ਚ ਤਿੰਨ ਦਿਨ ਮੀਂਹ ਪੈਣ ਦੀ ਚਿਤਾਵਨੀ

ਚੰਡੀਗਡ਼੍ਹ:  ਮੌਸਮ ਵਿਭਾਗ ਨੇ ਪੰਜਾਬ ਵਿੱਚ ਤਿੰਨ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਪੰਜਾਬ ਦੇ ਦੋ-ਤਿਹਾਈ ਹਿੱਸੇ ਵਿੱਚ ਕਈ ਥਾਵਾਂ ’ਤੇ ਦਰਮਿਆਨੇ ਤੋਂ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੀ ਚਿਤਾਵਨੀ ਨੇ ਲੋਕਾਂ ਦੇ ਸਾਹ ਸੁਕਾ…
ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ

ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਤੋਂ

ਚੰਡੀਗੜ੍ਹ : ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਮੰਗਲਵਾਰ ਤੋਂ ਸ਼ੁਰੂ ਹੋਵੇਗੀ। ਹੜ੍ਹਾਂ ਦੀ ਮਾਰ ਦੌਰਾਨ ਪਹਿਲੀ ਵਾਰ ਝੋਨੇ ਦੀ ਅਗੇਤੀ ਖ਼ਰੀਦ ਸ਼ੁਰੂ ਹੋ ਰਹੀ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਮਗਰੋਂ ਕੇਂਦਰ ਸਰਕਾਰ ਨੇ ਅਗੇਤੀ ਖ਼ਰੀਦ ਨੂੰ ਪ੍ਰਵਾਨਗੀ ਦੇ ਦਿੱਤੀ…
ਡੱਲਾਸ ਵਿਚ ਭਾਰਤੀ ਮੂਲ ਦੇ ਮੋਟਲ ਮੈਨੇਜਰ ਦੇ ਕਤਲ ਮਗਰੋਂ ਟਰੰਪ ਵੱਲੋਂ ਪਰਵਾਸ ਨੀਤੀ ਦੀ ਨਿਖੇਧੀ

ਡੱਲਾਸ ਵਿਚ ਭਾਰਤੀ ਮੂਲ ਦੇ ਮੋਟਲ ਮੈਨੇਜਰ ਦੇ ਕਤਲ ਮਗਰੋਂ ਟਰੰਪ ਵੱਲੋਂ ਪਰਵਾਸ ਨੀਤੀ ਦੀ ਨਿਖੇਧੀ

ਹਿੳੂਸਟਨ: ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੱਲਾਸ ਵਿੱਚ ਭਾਰਤੀ ਮੂਲ ਦੇ ਮੋਟਲ ਮੈਨੇਜਰ ਦਾ ਸਿਰ ਕਲਮ ਕੀਤੇ ਜਾਣ ਮਗਰੋਂ ਆਪਣੇ ਤੋਂ ਪਹਿਲੇ ਰਾਸ਼ਟਰਪਤੀ ਜੋਅ ਬਾਇਡਨ ਦੇ ਕਾਰਜਕਾਲ ਵਿਚ ਬਣੀ ਪਰਵਾਸ ਨੀਤੀ ਦੀ ਨਿਖੇਧੀ ਕੀਤੀ ਹੈ। ਮੋਟਲ ਮੈਨੇਜਰ ਦਾ ਕਤਲ ਕਥਿਤ ਤੌਰ ’ਤੇ…
ਅਸੀਂ ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਖੜ੍ਹੇ ਹਾਂ, ਪਾਕਿਸਤਾਨ ਖਿਲਾਫ਼ ਜਿੱਤ ਭਾਰਤੀ ਹਥਿਆਰਬੰਦ ਬਲਾਂ ਨੂੰ ਸਮਰਪਿਤ: ਸੂਰਿਆ

ਅਸੀਂ ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਖੜ੍ਹੇ ਹਾਂ, ਪਾਕਿਸਤਾਨ ਖਿਲਾਫ਼ ਜਿੱਤ ਭਾਰਤੀ ਹਥਿਆਰਬੰਦ ਬਲਾਂ ਨੂੰ ਸਮਰਪਿਤ: ਸੂਰਿਆ

ਦੁਬਈ: ਕਪਤਾਨ ਸੂਰਿਆਕੁਮਾਰ ਯਾਦਵ ਨੇ ਐਤਵਾਰ ਨੂੰ ਏਸ਼ੀਆ ਕੱਪ ਵਿਚ ਰਵਾਇਤੀ ਵਿਰੋਧੀ ਪਾਕਿਸਤਾਨ ਖਿਲਾਫ਼ ਭਾਰਤੀ ਟੀਮ ਦੀ ਸੱਤ ਵਿਕਟਾਂ ਨਾਲ ਜਿੱਤ ਦੇਸ਼ ਦੇ ਹਥਿਆਰਬੰਦ ਬਲਾਂ ਨੂੰ ਸਮਰਪਿਤ ਕੀਤੀ ਹੈ। ਯਾਦਵ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਪਹਿਲਗਾਮ ਦਹਿਸ਼ਤੀ ਹਮਲੇ ਦੇ ਪੀੜਤਾਂ…
ਪਾਕਿ ਦਹਿਸ਼ਤਗਰਦਾਂ ਦਾ ਸਮਰਥਨ ਕਰ ਰਹੀ ਹੈ ਕਾਂਗਰਸ: ਮੋਦੀ

ਪਾਕਿ ਦਹਿਸ਼ਤਗਰਦਾਂ ਦਾ ਸਮਰਥਨ ਕਰ ਰਹੀ ਹੈ ਕਾਂਗਰਸ: ਮੋਦੀ

ਮੰਗਲਦੋਈ (ਅਸਾਮ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੋਸ਼ ਲਾਇਆ ਕਿ ਕਾਂਗਰਸ ਭਾਰਤੀ ਫੌਜ ਦੀ ਹਮਾਇਤ ਕਰਨ ਦੀ ਬਜਾਏ ਪਾਕਿਸਤਾਨ ਵੱਲੋਂ ਤਿਆਰ ਕੀਤੇ ਦਹਿਸ਼ਤਗਰਦਾਂ ਦਾ ਸਮਰਥਨ ਕਰਦੀ ਹੈ। ਅਸਾਮ ਦੇ ਦਾਰੰਗ ਜ਼ਿਲ੍ਹੇ ਦੇ ਮੰਗਲਦੋਈ ਵਿੱਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ…
‘ਆਪ’ ਨੇ ਪਾਰਟੀ ਵਿਧਾਇਕ ਦੀ ਹਿਰਾਸਤ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਟੀਮ ਬਣਾਈ

‘ਆਪ’ ਨੇ ਪਾਰਟੀ ਵਿਧਾਇਕ ਦੀ ਹਿਰਾਸਤ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਟੀਮ ਬਣਾਈ

ਜੰਮੂ: ਆਮ ਆਦਮੀ ਪਾਰਟੀ ਨੇ ਪਾਰਟੀ ਦੀ ਜੰਮੂ ਕਸ਼ਮੀਰ ਇਕਾਈ ਦੇ ਪ੍ਰਧਾਨ ਅਤੇ ਮੌਜੂਦਾ ਵਿਧਾਇਕ ਮਹਿਰਾਜ ਮਲਿਕ ਨੂੰ ਜਨਤਕ ਸੁਰੱਖਿਆ ਐਕਟ (ਪੀ ਐੱਸ ਏ) ਵਰਗੇ ਸਖ਼ਤ ਕਾਨੂੰਨ ਤਹਿਤ ਹਿਰਾਸਤ ’ਚ ਲਏ ਜਾਣ ਨੂੰ ਚੁਣੌਤੀ ਦੇਣ ਵਾਸਤੇ 10 ਮੈਂਬਰੀ ਕਾਨੂੰਨੀ ਟੀਮ ਦਾ…
ਅਮਿਤ ਖਰੇ ਉਪ-ਰਾਸ਼ਟਰਪਤੀ ਦੇ ਸਕੱਤਰ ਨਿਯੁਕਤ

ਅਮਿਤ ਖਰੇ ਉਪ-ਰਾਸ਼ਟਰਪਤੀ ਦੇ ਸਕੱਤਰ ਨਿਯੁਕਤ

ਨਵੀਂ ਦਿੱਲੀ: ਸਰਕਾਰ ਨੇ ਅੱਜ ਸਾਬਕਾ ਆਈ ਏ ਐੱਸ ਅਧਿਕਾਰੀ ਅਮਿਤ ਖਰੇ ਨੂੰ ਉਪ-ਰਾਸ਼ਟਰਪਤੀ ਸੀ ਪੀ ਰਾਧਾਕ੍ਰਿਸ਼ਨਨ ਦਾ ਸਕੱਤਰ ਨਿਯੁਕਤ ਕੀਤਾ ਹੈ। ਖਰੇ 12 ਅਕਤੂਬਰ 2021 ਤੋਂ ਪ੍ਰਧਾਨ ਮੰਤਰੀ ਦੇ ਸਲਾਹਕਾਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਪ੍ਰਧਾਨ ਮੰਤਰੀ ਦਫ਼ਤਰ…
ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਨੂੰ ਸੱਤ ਵਿਕਟਾਂ ਨਾਲ ਹਰਾਇਆ

ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਨੂੰ ਸੱਤ ਵਿਕਟਾਂ ਨਾਲ ਹਰਾਇਆ

ਦੁਬੲੀ: ਇਥੇ ਭਾਰਤ ਨੇ ਏਸ਼ੀਆ ਕੱਪ ਦੇ ਹਾਈ ਵੋਲਟੇਜ ਮੈਚ ਵਿਚ ਅੱਜ ਪਾਕਿਸਤਾਨ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ਨਾਲ 127 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿੱਚ…

ਮੁੱਕੇਬਾਜ਼ੀ: ਜੈਸਮੀਨ ਤੇ ਮੀਨਾਕਸ਼ੀ ਵਿਸ਼ਵ ਚੈਂਪੀਅਨ ਬਣੀਆਂ

ਲਿਵਰਪੂਲ: ਭਾਰਤੀ ਮੁੱਕੇਬਾਜ਼ ਜੈਸਮੀਨ ਲੈਂਬੋਰੀਆ (57 ਕਿਲੋ) ਅਤੇ ਮੀਨਾਕਸ਼ੀ ਹੁੱਡਾ (48 ਕਿਲੋ) ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਆਪੋ-ਆਪਣੇ ਵਰਗ ਵਿੱਚ ਖਿਤਾਬ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਜੈਸਮੀਨ ਪੈਰਿਸ ਓਲੰਪਿਕ ਵਿਚ ਚਾਂਦੀ ਦਾ ਤਗ਼ਮਾ ਜੇਤੂ ਪੋਲੈਂਡ ਦੀ ਜੂਲੀਆ ਸੇਰੇਮੇਟਾ ਨੂੰ…
ਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਅੰਮ੍ਰਿਤਸਰ ਪੁੱਜੇ

ਰਾਹੁਲ ਗਾਂਧੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਅੰਮ੍ਰਿਤਸਰ ਪੁੱਜੇ

ਅੰਮ੍ਰਿਤਸਰ: ਸੰਸਦ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਇਥੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕਰਨ ਅਤੇ ਪੀੜਤ ਲੋਕਾਂ ਨੂੰ ਮਿਲਣ ਵਾਸਤੇ ਪੁੱਜੇ ਹਨ। ਉਨ੍ਹਾਂ ਦਾ ਇੱਥੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ…
ਰਾਹੁਲ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦਾ ਦੌਰਾ ਅੱਜ

ਰਾਹੁਲ ਵੱਲੋਂ ਅੰਮ੍ਰਿਤਸਰ ਤੇ ਗੁਰਦਾਸਪੁਰ ਦਾ ਦੌਰਾ ਅੱਜ

ਮ੍ਰਿਤਸਰ/ਗੁਰਦਾਸਪੁਰ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਭਲਕੇ ਸੋਮਵਾਰ ਨੂੰ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪੀੜਤ ਲੋਕਾਂ ਦੀ ਸਾਰ ਲੈਣਗੇ। ਉਹ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ’ਚ ਹੜ੍ਹ ਮਾਰੇ ਇਲਾਕਿਆਂ…
ਪ੍ਰਿੰਸੀਪਲ ਸਰਵਣ ਸਿੰਘ ਦਾ ਲਾਈਫ ਟਾਈਮ ਐਚੀਵਮੈਟ ਐਵਾਰਡ ਨਾਲ ਸਨਮਾਨ

ਪ੍ਰਿੰਸੀਪਲ ਸਰਵਣ ਸਿੰਘ ਦਾ ਲਾਈਫ ਟਾਈਮ ਐਚੀਵਮੈਟ ਐਵਾਰਡ ਨਾਲ ਸਨਮਾਨ

ਬਰੈਂਪਟਨ: ਕਲਮਾਂ ਦੀ ਸਾਂਝ ਸਾਹਿਤ ਸਭਾ ਕੈਨੇਡਾ ਵਲੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਨੂੰ ਉਨ੍ਹਾਂ ਦੀ ਸਮੁੱਚੀ ਸਾਹਿਤ ਰਚਨਾ ਉੱਪਰ ਸਤਿਗੁਰੂ ਰਾਮ ਸਿੰਘ ਲਾਈਫ ਟਾਈਮ ਐਚੀਵਮੈਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸੇ ਸਮਾਗਮ ਵਿੱਚ ਹਰਦਿਆਲ ਸਿੰਘ ਝੀਤਾ ਦੀ ਪੁਸਤਕ…
ਮੈਡਰਿਡ ’ਚ ਅਮਰੀਕਾ ਤੇ ਚੀਨ ਵਿਚਾਲੇ ਗੱਲਬਾਤ ਮੁੜ ਸ਼ੁਰੂ

ਮੈਡਰਿਡ ’ਚ ਅਮਰੀਕਾ ਤੇ ਚੀਨ ਵਿਚਾਲੇ ਗੱਲਬਾਤ ਮੁੜ ਸ਼ੁਰੂ

ਵਾਸ਼ਿੰਗਟਨ: ਅਮਰੀਕਾ ਅਤੇ ਚੀਨ ਦੇ ਅਧਿਕਾਰੀ ਮੈਡਰਿਡ ਵਿੱਚ ਆਪਣੇ ਚੌਥੇ ਦੌਰ ਦੀ ਗੱਲਬਾਤ ਲਈ ਮਿਲਣ ਦੀ ਯੋਜਨਾ ਬਣਾ ਰਹੇ ਹਨ, ਜਿਸਦਾ ਉਦੇਸ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਪਾਰ ਯੁੱਧ ਵਿੱਚ ਜੰਗਬੰਦੀ ਨੂੰ ਵਧਾਉਣਾ ਹੈ। ਇਸ ਸਾਲ ਦੇ ਸ਼ੁਰੂ ਵਿੱਚ ਵਪਾਰ ਯੁੱਧ…
‘ਦਿ ਸਟੂਡੀਓ’ ਨੇ ਇਤਿਹਾਸ ਰਚਿਆ, ਸਭ ਤੋਂ ਵੱਧ ਐਮੀ ਐਵਾਰਡਜ਼ ਜਿੱਤਣ ਵਾਲੀ ਲੜੀ ਬਣੀ

‘ਦਿ ਸਟੂਡੀਓ’ ਨੇ ਇਤਿਹਾਸ ਰਚਿਆ, ਸਭ ਤੋਂ ਵੱਧ ਐਮੀ ਐਵਾਰਡਜ਼ ਜਿੱਤਣ ਵਾਲੀ ਲੜੀ ਬਣੀ

ਲਾਸ ਏਂਜਲਸ: ਕਾਮੇਡੀ ਵੈੱਬ ਲੜੀ ‘ਦਿ ਸਟੂਡੀਓ’ ਨੇ ਐਤਵਾਰ ਨੂੰ ਐਮੀ ਐਵਾਰਡਜ਼ ਵਿਚ ਕੁੱਲ 12 ਪੁਰਸਕਾਰ ਆਪਣੇ ਨਾਮ ਕਰਕੇ ਇਕ ਸੀਜ਼ਨ ਵਿਚ ਸਭ ਤੋਂ ਵੱਧ ਪੁਰਸਕਾਰ ਜਿੱਤਣ ਦਾ ਰਿਕਾਰਡ ਬਣਾਇਆ ਹੈ। ਕਾਮੇਡੀ ਅਦਾਕਾਰੀ, ਨਿਰਦੇਸ਼ਨ ਤੇ ਲੇਖਣ ਵਿਚ ਜਿੱਤ ਹਾਸਲ ਕਰਕੇ ਸੇਠ…
ਯੂਕਰੇਨ ਨੇ ਰੂਸ ਦੇ ਪ੍ਰਮੁੱਖ ਤੇਲ ਰਿਫਾਇਨਰੀ ’ਤੇ ਕੀਤਾ ਹਮਲਾ

ਯੂਕਰੇਨ ਨੇ ਰੂਸ ਦੇ ਪ੍ਰਮੁੱਖ ਤੇਲ ਰਿਫਾਇਨਰੀ ’ਤੇ ਕੀਤਾ ਹਮਲਾ

ਮਾਸਕੋ: ਯੂਕਰੇਨੀ ਡਰੋਨਾਂ ਨੇ ਰਾਤ ਰੂਸ ਦੀਆਂ ਸਭ ਤੋਂ ਵੱਡੀਆਂ ਤੇਲ ਰਿਫਾਇਨਰੀਆਂ ਵਿੱਚੋਂ ਇੱਕ ’ਤੇ ਹਮਲਾ ਕੀਤਾ, ਜਿਸ ਨਾਲ ਭਿਆਨਕ ਅੱਗ ਲੱਗ ਗਈ। ਰੂਸੀ ਅਧਿਕਾਰੀਆਂ ਮੁਤਾਬਕ, ਰੂਸ ਦੇ ਉੱਤਰ-ਪੱਛਮੀ ਲੈਨਿਨਗ੍ਰਾਡ ਖੇਤਰ ਵਿੱਚ ਕਿਰਿਸ਼ੀ ਰਿਫਾਇਨਰੀ ’ਤੇ ਹਮਲਾ, ਰੂਸੀ ਤੇਲ ਬੁਨਿਆਦੀ ਢਾਂਚੇ ’ਤੇ…
ਅਮਰੀਕਾ ਨੇ G7 ਤੇ EU ਨੂੰ ਰੂਸੀ ਤੇਲ ਖਰੀਦਣ ’ਤੇ ਭਾਰਤ ਅਤੇ ਚੀਨ ’ਤੇ ਟੈਰਿਫ ਲਾਉਣ ਲਈ ਆਖਿਆ

ਅਮਰੀਕਾ ਨੇ G7 ਤੇ EU ਨੂੰ ਰੂਸੀ ਤੇਲ ਖਰੀਦਣ ’ਤੇ ਭਾਰਤ ਅਤੇ ਚੀਨ ’ਤੇ ਟੈਰਿਫ ਲਾਉਣ ਲਈ ਆਖਿਆ

ਵਾਸ਼ਿੰਗਟਨ/ਨਿਊਯਾਰਕ/ਬੈੱਡਮਿੰਸਟਰ : ਅਮਰੀਕਾ ਨੇ ਆਪਣੇ ਸਹਿਯੋਗੀਆਂ ਨੂੰ ਰੂਸੀ ਤੇਲ ਦੇ ਖਰੀਦਦਾਰਾਂ (ਭਾਰਤ ਤੇ ਚੀਨ) ’ਤੇ ਟੈਰਿਫ ਲਗਾਉਣ ਲਈ ਆਖਿਆ ਹੈ, ਜਿਸ ਮਗਰੋਂ ਜੀ-7 (G7) ਦੇਸ਼ਾਂ ਦੇ ਵਿੱਤ ਮੰਤਰੀਆਂ ਨੇ ਅੱਜ ਮੀਟਿੰਗ ਕਰਕੇ ਰੂਸ ’ਤੇ ਹੋਰ ਪਾਬੰਦੀਆਂ ਅਤੇ ਉਨ੍ਹਾਂ ਦੇਸ਼ਾਂ ’ਤੇ…
ਬੀਐੱਮਡਬਲਿਊ ਦੀ ਟੱਕਰ ਨਾਲ ਵਿੱਤ ਮੰਤਰਾਲੇ ਦੇ ਅਧਿਕਾਰੀ ਦੀ ਮੌਤ; ਗੈਰ-ਇਰਾਦਤ ਹੱਤਿਆ ਦਾ ਕੇਸ ਦਰਜ

ਬੀਐੱਮਡਬਲਿਊ ਦੀ ਟੱਕਰ ਨਾਲ ਵਿੱਤ ਮੰਤਰਾਲੇ ਦੇ ਅਧਿਕਾਰੀ ਦੀ ਮੌਤ; ਗੈਰ-ਇਰਾਦਤ ਹੱਤਿਆ ਦਾ ਕੇਸ ਦਰਜ

ਨਵੀਂ ਦਿੱਲੀ: ਦੱਖਣੀ ਪੱਛਮੀ ਦਿੱਲੀ ਵਿਚ ਐਤਵਾਰ ਨੂੰ ਕੇਂਦਰੀ ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨਵਜੋਤ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੀ ਪਤਨੀ ਸੰਦੀਪ ਕੌਰ ਗੰਭੀਰ ਜ਼ਖ਼ਮੀ ਹੈ। ਨਵਜੋਤ ਸਿੰਘ ਤੇ ਉਨ੍ਹਾਂ ਦੀ ਪਤਨੀ ਮੋਟਰਸਾਈਕਲ…
ਇਜ਼ਰਾਇਲੀ ਫੌਜ ਵੱਲੋਂ ਗਾਜ਼ਾ ਵਿੱਚ ਹਮਲੇ ਤੇਜ਼, 13 ਹਲਾਕ

ਇਜ਼ਰਾਇਲੀ ਫੌਜ ਵੱਲੋਂ ਗਾਜ਼ਾ ਵਿੱਚ ਹਮਲੇ ਤੇਜ਼, 13 ਹਲਾਕ

ਯੇਰੂਸ਼ਲਮ: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਜਦੋਂ ਇਜ਼ਰਾਈਲ ਪਹੁੰਚ ਗਏ ਤਾਂ ਇਜ਼ਰਾਇਲੀ ਫੌਜ ਨੇ ਉੱਤਰੀ ਗਾਜ਼ਾ ਵਿੱਚ ਹਮਲੇ ਤੇਜ਼ ਕਰ ਦਿੱਤੇ। ਇਸ ਦੌਰਾਨ ਇੱਕ ਹਮਲੇ ਵਿੱਚ ਉੱਚੀ ਇਮਾਰਤ ਢਹਿ ਗਈ ਅਤੇ ਘੱਟੋ-ਘੱਟ 13 ਫਲਸਤੀਨੀ ਮਾਰੇ ਗਏ। ਰੂਬੀਓ ਨੇ ਦੌਰੇ ਤੋਂ…
ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੇਂਦਰੀ ਖੇਡ ਮੰਤਰੀ

ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੇਂਦਰੀ ਖੇਡ ਮੰਤਰੀ

ਰਾਜਪੁਰਾ : ਕੇਂਦਰੀ ਖੇਡ ਮੰਤਰੀ ਰਕਸ਼ਾ ਨਿਖਿਲ 15 ਸਤੰਬਰ ਨੂੰ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ ਦੇ ਕਈ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕਰਲਗੇ। ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਹੋਣਗੇ। ਭਾਜਪਾ ਨੇਤਾ ਹਰਵਿੰਦਰ ਸਿੰਘ ਹਰਪਾਲਪੁਰ ਨੇ ਦੱਸਿਆ ਕਿ ਕੇਂਦਰੀ…
ਮੂਨਕ ਉਪ ਮੰਡਲ ਦੇ 26 ਪਿੰਡਾਂ ਦੇ ਸਾਰੇ ਸਕੂਲ ਅੱਜ ਤੋਂ ਆਮ ਵਾਂਗ ਖੁੱਲ੍ਹਣਗੇ

ਮੂਨਕ ਉਪ ਮੰਡਲ ਦੇ 26 ਪਿੰਡਾਂ ਦੇ ਸਾਰੇ ਸਕੂਲ ਅੱਜ ਤੋਂ ਆਮ ਵਾਂਗ ਖੁੱਲ੍ਹਣਗੇ

ਸੰਗਰੂਰ : ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਤੇ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਨੇ ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਮੂਣਕ ਦੇ 26 ਪਿੰਡਾਂ ਵਿੱਚ ਪੈਂਦੇ ਸਾਰੇ…
ਪ੍ਰਧਾਨ ਮੰਤਰੀ ਮੋਦੀ ਵੱਲੋਂ ਮਿਜ਼ੋਰਮ ਦੀ ਪਹਿਲੀ ਰੇਲਵੇ ਲਾਈਨ ਦਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਵੱਲੋਂ ਮਿਜ਼ੋਰਮ ਦੀ ਪਹਿਲੀ ਰੇਲਵੇ ਲਾਈਨ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਮਿਜ਼ੋਰਮ ਦੀ ਪਹਿਲੀ ਰੇਲਵੇ ਲਾਈਨ ਦਾ ਉਦਘਾਟਨ ਕੀਤਾ ਅਤੇ ਰਾਜ ਦੀ ਪਹਿਲੀ ਰਾਜਧਾਨੀ ਐਕਸਪ੍ਰੈਸ ਨੂੰ ਹਰੀ ਝੰਡੀ ਦਿੱਤੀ। ਇਹ ਰੇਲਵੇ ਲਾਈਨ ਆਈਜ਼ੌਲ ਨੂੰ ਦਿੱਲੀ ਨਾਲ ਜੋੜੇਗੀ। 8,070 ਕਰੋੜ ਰੁਪਏ ਦੀ ਬੈਰਾਬੀ–ਸਾਈਰੰਗ ਰੇਲਵੇ ਲਾਈਨ, ਜਿਸ…
ਹਿਮਾਚਲ ਪ੍ਰਦੇਸ਼: ਬਿਲਾਸਪੁਰ ਨੇੜੇ ਬੱਦਲ ਫਟਿਆ

ਹਿਮਾਚਲ ਪ੍ਰਦੇਸ਼: ਬਿਲਾਸਪੁਰ ਨੇੜੇ ਬੱਦਲ ਫਟਿਆ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ’ਚ ਅੱਜ ਤੜਕੇ ਬੱਦਲ ਫਟ ਗਿਆ ਜਿਸ ਕਾਰਨ ਕਈ ਵਾਹਨ ਮਲਬੇ ਹੇਠਾਂ ਦੱਬ ਗਏ ਅਤੇ ਖੇਤਾਂ ਨੂੰ ਨੁਕਸਾਨ ਪੁੱਜਿਆ। ਹਾਲਾਂਕਿ, ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਨੈਣਾ ਦੇਵੀ ਵਿਧਾਨ ਸਭਾ ਹਲਕੇ ਦੇ ਨਾਮਹੋਲ…
ਹੜ੍ਹਾਂ ਕਾਰਨ ਜ਼ਮੀਨਾਂ ਦੀ ਨਿਸ਼ਾਨਦੇਹੀ ਮਿਟੀ: ਪ੍ਰੇਸ਼ਾਨ ਕਿਸਾਨ, ਬੇਖ਼ਬਰ ਆਸਮਾਨ…

ਹੜ੍ਹਾਂ ਕਾਰਨ ਜ਼ਮੀਨਾਂ ਦੀ ਨਿਸ਼ਾਨਦੇਹੀ ਮਿਟੀ: ਪ੍ਰੇਸ਼ਾਨ ਕਿਸਾਨ, ਬੇਖ਼ਬਰ ਆਸਮਾਨ…

ਅੰਮ੍ਰਿਤਸਰ: ਰਾਵੀ ਦਰਿਆ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਦੀ ਨਿਸ਼ਾਨਦੇਹੀ ਖ਼ਤਮ ਹੋ ਗਈ। ਨਿਸ਼ਾਨਦੇਹੀ ਜੋ ਕਦੇ ਹਰ ਕਿਸਾਨ ਦੇ ਖੇਤ ਦੀ ਪਛਾਣ ਕਰਵਾਉਂਦੀ ਸੀ, ਹੜ੍ਹ ਦੇ ਪਾਣੀ ਅਤੇ ਗਾਰ ਕਾਰਨ ਖ਼ਤਮ ਹੋ ਗਈ। ਉਹ ਜ਼ਮੀਨ, ਜੋ ਕਿਸਾਨਾਂ…
ਰੂਸ ਤੋਂ ਤੇਲ ਖਰੀਦਣ ਵਾਲੇ ਭਾਰਤ ਤੇ ਚੀਨ ’ਤੇ ਟੈਕਸ ਲਾਉਣ ਜੀ-7 ਦੇਸ਼

ਰੂਸ ਤੋਂ ਤੇਲ ਖਰੀਦਣ ਵਾਲੇ ਭਾਰਤ ਤੇ ਚੀਨ ’ਤੇ ਟੈਕਸ ਲਾਉਣ ਜੀ-7 ਦੇਸ਼

ਵਾਸ਼ਿੰਗਟਨ: ਸੱਤ ਦੇਸ਼ਾਂ ਦੇ ਸਮੂਹ ਦੇ ਵਿੱਤ ਮੰਤਰੀਆਂ ਨੇ ਰੂਸ ’ਤੇ ਹੋਰ ਰੋਕਾਂ ਤੇ ਰੂਸ ਤੋਂ ਤੇਲ ਖਰੀਦਣ ਵਾਲੇ ਹੋਰ ਦੇਸ਼ਾਂ ’ਤੇ ਟੈਕਸ ਲਾਉਣ ਲਈ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਪਹਿਲਾਂ ਅਮਰੀਕਾ ਨੇ ਜੀ-7 ਦੇਸ਼ਾਂ ਨੂੰ ਅਪੀਲ ਕੀਤੀ ਸੀ ਕਿ…
ਰਾਹੁਲ ਗਾਂਧੀ ਅਤੇ ਮੰਤਰੀ ਵਿਚਕਾਰ ਤਿੱਖੀ ਬਹਿਸ, ਵੀਡੀਓ ਵਾਇਰਲ

ਰਾਹੁਲ ਗਾਂਧੀ ਅਤੇ ਮੰਤਰੀ ਵਿਚਕਾਰ ਤਿੱਖੀ ਬਹਿਸ, ਵੀਡੀਓ ਵਾਇਰਲ

ਰਾਏਬਰੇਲੀ: ਇੱਥੇ ਕੇਂਦਰੀ ਯੋਜਨਾਵਾਂ ਦੀ ਇੱਕ ਉੱਚ-ਪੱਧਰੀ ਸਮੀਖਿਆ ਬੈਠਕ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉੱਤਰ ਪ੍ਰਦੇਸ਼ ਦੇ ਮੰਤਰੀ ਦਿਨੇਸ਼ ਪ੍ਰਤਾਪ ਸਿੰਘ ਵਿਚਕਾਰ ਤਿੱਖੀ ਬਹਿਸ ਹੋਈ। ਇਹ ਬਹਿਸ ਉਦੋਂ ਹੋਈ ਜਦੋਂ ਮੰਤਰੀ ਨੂੰ ਦੱਸਿਆ ਗਿਆ ਕਿ…
ਓਮਾਨ ਟੀਮ ਦੇ ਕਪਤਾਨ ਵਜੋਂ ਖੇਡ ਰਿਹੈ ਲੁਧਿਆਣਾ ਦਾ ਜਤਿੰਦਰ ਸਿੰਘ

ਓਮਾਨ ਟੀਮ ਦੇ ਕਪਤਾਨ ਵਜੋਂ ਖੇਡ ਰਿਹੈ ਲੁਧਿਆਣਾ ਦਾ ਜਤਿੰਦਰ ਸਿੰਘ

ਚੰਡੀਗੜ੍ਹ: ਏਸ਼ੀਆ ਕੱਪ ਵਿਚ ਇਸ ਵੇਲੇ ਓਮਾਨ ਦੇ ਕਪਤਾਨ ਵਜੋਂ ਜਤਿੰਦਰ ਸਿੰਘ ਖੇਡ ਰਿਹਾ ਹੈ ਜੋ ਲੁਧਿਆਣਾ ਦਾ ਮੂਲ ਵਾਸੀ ਹੈ। ਪਾਕਿਸਤਾਨ ਨੇ ਓਮਾਨ ਨੂੰ ਭਾਵੇਂ ਇਕ ਦਿਨਾ ਮੈਚ ਵਿਚ ਹਰਾ ਦਿੱਤਾ ਹੈ ਤੇ ਓਮਾਨ ਦਾ ਅਗਲਾ ਮੈਚ ਭਾਰਤ ਨਾਲ ਹੈ…