Posted inNews
ਦਿੱਲੀ ਦੰਗੇ: ਉਮਰ, ਸ਼ਰਜੀਲ ਤੇ ਗੁਲਫਿਸ਼ਾ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ ਅੱਜ
ਨਵੀਂ ਦਿੱਲੀ: ਕੌਮੀ ਰਾਜਧਾਨੀ ਵਿੱਚ ਫਰਵਰੀ 2020 ਵਿੱਚ ਹੋਏ ਦੰਗਿਆਂ ਨਾਲ ਸਬੰਧਤ ਕਥਿਤ ਸਾਜ਼ਿਸ਼ ਨਾਲ ਜੁੜੇ ਯੂਏਪੀਏ ਮਾਮਲੇ ਵਿੱਚ ਸੁਪਰੀਮ ਕੋਰਟ 12 ਸਤੰਬਰ ਨੂੰ ਕਾਰਕੁਨਾਂ ਉਮਰ ਖਾਲਿਦ, ਸ਼ਰਜੀਲ ਇਮਾਮ ਅਤੇ ਗੁਲਫਿਸ਼ਾਂ ਫਾਤਿਮਾ ਦੀਆਂ ਜ਼ਮਾਨਤ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਜਸਟਿਸ ਅਰਵਿੰਦ ਕੁਮਾਰ…






















