Posted inNews
ਉਸਮਾਂ ਕੁੱਟਮਾਰ ਮਾਮਲੇ ’ਚ ਵਿਧਾਇਕ ਲਾਲਪੁਰਾ ਨੂੰ ਚਾਰ ਸਾਲ ਦੀ ਕੈਦ
ਤਰਨ ਤਾਰਨ: ਤਰਨ ਤਾਰਨ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪ੍ਰੇਮ ਕੁਮਾਰ ਨੇ ਅੱਜ ਇੱਥੇ 12 ਸਾਲ ਪੁਰਾਣੇ ਉਸਮਾਂ ਕੁੱਟਮਾਰ ਮਾਮਲੇ ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ ਅੱਠ ਜਣਿਆਂ ਨੂੰ ਐੱਸ ਸੀ/ਐੱਸ ਟੀ ਐਕਟ…






















