Posted inNews
ਮਜੀਠੀਆ ਦੀ ਪੇਸ਼ਗੀ ਜ਼ਮਾਨਤ ਅਰਜ਼ੀ: ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ’ਚ ਜਵਾਬ ਮੰਗਿਆ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ਉੱਤੇ ਪੰਜਾਬ ਸਰਕਾਰ ਤੋਂ ਦੋ ਹਫ਼ਤਿਆਂ ਵਿਚ ਜਵਾਬ ਮੰਗਿਆ ਹੈ। ਬੈਂਚ ਨੇ ਸੂਬਾ ਸਰਕਾਰ ਨੂੰ 23 ਸਤੰਬਰ ਲਈ…
























