Posted inNews
ਪ੍ਰਧਾਨ ਮੰਤਰੀ ਮੋਦੀ ਪੰਜਾਬ ਦੀ ਫੇਰੀ ਮੌਕੇ ਮਹਿਜ਼ ਤਸਵੀਰਾਂ ਖਿਚਵਾ ਕੇ ਨਾ ਮੁੜ ਜਾਣ: ਅਮਨ ਅਰੋੜਾ
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਹੜ੍ਹ…




























