ਬੀ ਆਰ ਐੱਸ ਆਗੂ ਕਵਿਤਾ ਵੱਲੋਂ ਪਾਰਟੀ ਤੋਂ ਅਸਤੀਫ਼ਾ

ਬੀ ਆਰ ਐੱਸ ਆਗੂ ਕਵਿਤਾ ਵੱਲੋਂ ਪਾਰਟੀ ਤੋਂ ਅਸਤੀਫ਼ਾ

ਹੈਦਰਾਬਾਦ: ਕੇ ਸੀ ਆਰ ਦੀ ਅਗਵਾਈ ਵਾਲੀ ਬੀ ਆਰ ਐੱਸ ਤੋਂ ਮੁਅੱਤਲ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਸੀਨੀਅਰ ਆਗੂ ਕੇ ਕਵਿਤਾ ਨੇ ਅੱਜ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਅਤੇ ਆਪਣੇ ਚਚੇਰੇ ਭਰਾ ਤੇ ਸਾਬਕਾ ਮੰਤਰੀ ਟੀ. ਹਰੀਸ਼…
ਏਸ਼ੀਆ ਕੱਪ ਹਾਕੀ: ਭਾਰਤ ਤੇ ਕੋਰੀਆ ਵਿਚਾਲੇ ਮੈਚ 2-2 ਨਾਲ ਡਰਾਅ

ਏਸ਼ੀਆ ਕੱਪ ਹਾਕੀ: ਭਾਰਤ ਤੇ ਕੋਰੀਆ ਵਿਚਾਲੇ ਮੈਚ 2-2 ਨਾਲ ਡਰਾਅ

ਰਾਜਗੀਰ: ਇੱਥੇ ਅੱਜ ਭਾਰਤ ਤੇ ਕੋਰੀਆ ਵਿਚਾਲੇ ਖੇਡਿਆ ਗਿਆ ਏਸ਼ੀਆ ਕੱਪ ਹਾਕੀ ਦਾ ਸੁਪਰ-4 ਮੁਕਾਬਲਾ 2-2 ਨਾਲ ਡਰਾਅ ਰਿਹਾ। ਇਸ ਤਰ੍ਹਾਂ ਦੋਵਾਂ ਟੀਮਾਂ ਨੂੰ 1-1 ਅੰਕ ਨਾਲ ਸਬਰ ਕਰਨਾ ਪਿਆ। ਇਸ ਤੋਂ ਪਹਿਲਾਂ ਸੁਪਰ-4 ਦੇ ਇੱਕ ਹੋਰ ਮੈਚ ਵਿੱਚ ਮਲੇਸ਼ੀਆ ਨੇ…
ਅਲਾਹਾਬਾਦ ਹਾਈ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ

ਅਲਾਹਾਬਾਦ ਹਾਈ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ

ਪ੍ਰਯਾਗਰਾਜ: ਅਲਾਹਾਬਾਦ ਹਾਈ ਕੋਰਟ ਨੇ ਵਿਸ਼ੇਸ਼ ਅਦਾਲਤ ਦੇ ਉਸ ਹੁਕਮ ’ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ਵਿੱਚ ਮੈਜਿਸਟ੍ਰੇਟ ਅਦਾਲਤ ਨੂੰ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਅਮਰੀਕਾ ਵਿੱਚ ਦਿੱਤੇ ਬਿਆਨ ਲਈ ਐੱਫ ਆਈ ਆਰ ਦਰਜ ਕਰਨ ਦੀ…

ਹਰਿਮੰਦਰ ਸਾਹਿਬ ਬਾਰੇ ਗੁਮਰਾਹਕੁਨ ਵੀਡੀਓ’ਜ਼ ਕਾਰਨ ਪ੍ਰਬੰਧਕ ਪ੍ਰੇਸ਼ਾਨ

ਅੰਮ੍ਰਿਤਸਰ: ਹਰਿਮੰਦਰ ਸਾਹਿਬ ਬਾਰੇ ਫ਼ਰਜ਼ੀ ਅਤੇ ਝੂਠੀਆਂ ਵੀਡੀਓ ਬਣਾ ਕੇ ਸੰਗਤ ਨੂੰ ਗੁਮਰਾਹ ਕਰਨ ਦੇ ਯਤਨ ਤੋਂ ਪ੍ਰਬੰਧਕ ਚਿੰਤਾ ਵਿੱਚ ਹਨ। ਇਸ ਸਬੰਧ ਵਿੱਚ ਪੁਲੀਸ ਕੋਲ ਵੀ ਸ਼ਿਕਾਇਤ ਕੀਤੀ ਗਈ ਹੈ ਪਰ ਫਿਲਹਾਲ ਕੋਈ ਸਾਰਥਕ ਸਿੱਟਾ ਸਾਹਮਣੇ ਨਹੀਂ ਆਇਆ ਹੈ।…
ਰਿਕਾਰਡ ਮੀਂਹ: ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ’ਚ ਰੈੱਡ ਅਲਰਟ ਜਾਰੀ

ਰਿਕਾਰਡ ਮੀਂਹ: ਪੰਜਾਬ, ਹਿਮਾਚਲ ਤੇ ਜੰਮੂ ਕਸ਼ਮੀਰ ’ਚ ਰੈੱਡ ਅਲਰਟ ਜਾਰੀ

ਚੰਡੀਗੜ੍ਹ: ਕਈ ਰਾਜਾਂ ਵਿੱਚ ਪੈ ਰਹੇ ਭਾਰੀ ਮੀਂਹ ਦਰਮਿਆਨ ਭਾਰਤੀ ਮੌਸਮ ਵਿਭਾਗ (IMD) ਨੇ ਜੰਮੂ ਅਤੇ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰੀ ਪੰਜਾਬ, ਉੱਤਰੀ ਹਰਿਆਣਾ, ਪੂਰਬੀ ਰਾਜਸਥਾਨ, ਦੱਖਣ-ਪੱਛਮੀ ਉੱਤਰ ਪ੍ਰਦੇਸ਼, ਉੱਤਰ-ਪੱਛਮੀ ਅਤੇ ਪੂਰਬੀ ਮੱਧ ਪ੍ਰਦੇਸ਼ ਅਤੇ ਉੜੀਸਾ ਦੇ ਕਈ ਜ਼ਿਲ੍ਹਿਆਂ ਲਈ ਰੈੱਡ…
ਪੰਜਾਬ ਸਰਕਾਰ ਨੇ ਸੂਬੇ ਨੂੰ ਆਫਤ ਪ੍ਰਭਾਵਿਤ ਐਲਾਨਿਆ

ਪੰਜਾਬ ਸਰਕਾਰ ਨੇ ਸੂਬੇ ਨੂੰ ਆਫਤ ਪ੍ਰਭਾਵਿਤ ਐਲਾਨਿਆ

ਚੰਡੀਗੜ੍ਹ: ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ ਕਰਕੇ ਸਮੁੱਚਾ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕਾ ਹੈ। ਪੰਜਾਬ ਦੇ 23 ਜ਼ਿਲ੍ਹਿਆਂ ਦੇ 1400…
ਭਾਖੜਾ ਡੈਮ ਵਿੱਚੋਂ 5000 ਕਿਊਸਿਕ ਪਾਣੀ ਛੱਡਿਆ

ਭਾਖੜਾ ਡੈਮ ਵਿੱਚੋਂ 5000 ਕਿਊਸਿਕ ਪਾਣੀ ਛੱਡਿਆ

ਚੰਡੀਗੜ੍ਹ: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਰਕੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ। ਇਸ ਸਮੇਂ ਪਾਣੀ ਖਤਰੇ ਦੇ ਨਿਸ਼ਾਨ ਤੋਂ ਸਿਰਫ ਦੋ ਫੁੱਟ ਹੇਠਾਂ 1678 ਫੁੱਟ ਉੱਤੇ ਪਹੁੰਚ ਗਿਆ ਹੈ। ਖਤਰੇ ਦਾ ਨਿਸ਼ਾਨ 1680 ਫੁੱਟ ਉੱਤੇ…
ਘੱਗਰ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਟੱਪਿਆ, ਘਨੌਰ ਦੇ ਪਿੰਡਾਂ ’ਚ ਹਾਈ ਅਲਰਟ

ਘੱਗਰ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਟੱਪਿਆ, ਘਨੌਰ ਦੇ ਪਿੰਡਾਂ ’ਚ ਹਾਈ ਅਲਰਟ

ਬਨੂੜ: ਘੱਗਰ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ ਅਤੇ ਪਾਣੀ ਹਾਲੇ ਵੀ ਲਗਾਤਾਰ ਵੱਧ ਰਿਹਾ ਹੈ। ਦਰਿਆ ਦਾ ਪਾਣੀ ਸਵੇਰ ਤੋਂ ਲਗਾਤਾਰ ਵੱਧ ਰਿਹਾ ਹੈ ਅਤੇ ਸਾਢੇ 10 ਵਜੇ ਇਸ ਪਾਣੀ ਦੀ ਮਿਕਦਾਰ ਨੌ ਫੁੱਟ ਮਾਪੀ…
‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪੈੜ ਨੱਪਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਤਾਇਨਾਤ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪੈੜ ਨੱਪਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਤਾਇਨਾਤ

ਪਟਿਆਲਾ: ਪੰਜਾਬ ਸਰਕਾਰ ਵੱਲੋਂ ਆਪਣੀ ਹੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਪਤਾ ਲਗਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਵਿਚ ਪੰਜਾਬ ਸਰਕਾਰ ਨੇ ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ…
ਸਤਲੁਜ ਦਾ ਪਾਣੀ ਸ਼ੇਰਪੁਰ ਤਾਇਬਾ ਬੱਗੇ ਡਰੇਨ ’ਚ ਭਰਿਆ

ਸਤਲੁਜ ਦਾ ਪਾਣੀ ਸ਼ੇਰਪੁਰ ਤਾਇਬਾ ਬੱਗੇ ਡਰੇਨ ’ਚ ਭਰਿਆ

ਧਰਮਕੋਟ: ਨਹਿਰ ਦਾ ਵਾਧੂ ਪਾਣੀ ਦਰਿਆ ਸਤਲੁਜ ਵਿੱਚ ਪਾਉਣ ਲਈ ਬਣਾਈ ਗਈ ਡਰੇਨ ਅੱਧੀ ਦਰਜਨ ਪਿੰਡਾਂ ਲਈ ਖ਼ਤਰਾ ਬਣੀ ਹੋਈ ਹੈ। ਬੇਕਾਬੂ ਹੋਏ ਸਤਲੁਜ ਦਾ ਪਾਣੀ ਵਾਪਸ ਡਰੇਨ ਵਿਚ ਆ ਜਾਣ ਸਦਕਾ ਉਕਤ ਪਿੰਡਾਂ ਵਿੱਚ ਵੀ ਹੜ੍ਹ ਆਉਣ ਦਾ ਖ਼ਦਸ਼ਾ ਪੈਦਾ…
ਸਤਲੁਜ ਦਰਿਆ ਵਿੱਚ ਅੱਧੀ ਰਾਤ ਨੂੰ ਵਧਿਆ ਪਾਣੀ ਦਾ ਪੱਧਰ

ਸਤਲੁਜ ਦਰਿਆ ਵਿੱਚ ਅੱਧੀ ਰਾਤ ਨੂੰ ਵਧਿਆ ਪਾਣੀ ਦਾ ਪੱਧਰ

ਜਲੰਧਰ: ਸਤਲੁਜ ਦਰਿਆ ਵਿੱਚ ਗਿੱਦੜਪਿੰਡੀ ਪੁਲ ਦੇ ਹੇਠਾਂ ਪਾਣੀ ਦਾ ਪੱਧਰ ਵੱਧ ਗਿਆ ਹੈ।ਰਾਤ ਇੱਕ ਵਜੇ ਦੀ ਆਈ ਰਿਪੋਰਟ ਅਨੁਸਾਰ ਇਸ ਥਾਂ ’ਤੇ 2 ਲੱਖ 3 ਹਜ਼ਾਰ ਕਿਊਸਿਕ ਪਾਣੀ ਵੱਗ ਰਿਹਾ ਹੈ। ਹਰੀਕੇ ਪੱਤਣ ਜਿੱਥੇ ਸਤਲੁਜ ਤੇ ਬਿਆਸ ਦਰਿਆ ਦਾ ਸੰਗਮ…
ਹੜ੍ਹਾਂ ਦਾ ਸੰਕਟ: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਕਰਨਗੇ ਦੌਰਾ

ਹੜ੍ਹਾਂ ਦਾ ਸੰਕਟ: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਕਰਨਗੇ ਦੌਰਾ

ਚੰਡੀਗਡ਼੍ਹ: ਪਹਾੜੀ ਇਲਾਕੇ ਦੇ ਨਾਲ ਨਾਲ ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਮੀਂਹ ਕਰਕੇ ਸਮੁੱਚਾ ਪੰਜਾਬ ਹੀ ਹੜ੍ਹਾਂ ਦੀ ਚਪੇਟ ਵਿੱਚ ਆ ਚੁੱਕਿਆ ਹੈ, ਜਿਸ ਨੇ ਸੂਬਾ ਸਰਕਾਰ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਹੜ੍ਹਾਂ ਦੇ ਇਨ੍ਹਾਂ ਹਾਲਾਤ…
ਸਮੁੱਚਾ ਪੰਜਾਬ ਹੜ੍ਹਾਂ ਦੀ ਮਾਰ ਹੇਠ

ਸਮੁੱਚਾ ਪੰਜਾਬ ਹੜ੍ਹਾਂ ਦੀ ਮਾਰ ਹੇਠ

ਚੰਡੀਗਡ਼੍ਹ: ਭਿਆਨਕ ਹੜ੍ਹਾਂ ਨੇ ਹੁਣ ਸਮੁੱਚਾ ਪੰਜਾਬ ਆਪਣੀ ਲਪੇਟ ’ਚ ਲੈ ਲਿਆ ਹੈ। ਪਹਿਲਾਂ ਪਹਾੜਾਂ ਦੇ ਪਾਣੀ ਨੇ ਮਾਰ ਕੀਤੀ ਸੀ ਅਤੇ ਹੁਣ ਸੂਬੇ ’ਚ ਪਏ ਭਾਰੀ ਮੀਂਹ ਕਾਰਨ ਸੂਬੇ ਦਾ ਹਰ ਜ਼ਿਲ੍ਹਾ ਹੜ੍ਹਾਂ ਤੋਂ ਪ੍ਰਭਾਵਿਤ ਹੋ ਗਿਆ ਹੈ। ਸੂਬੇ ’ਚ…
ਕੈਨੇਡਾ: ਵਿਨੀਪੈਗ ’ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਾਲਾਨਾ ਖੇਡ ਮੇਲਾ

ਕੈਨੇਡਾ: ਵਿਨੀਪੈਗ ’ਚ ਧੂਮ ਧੜੱਕੇ ਨਾਲ ਸਮਾਪਤ ਹੋਇਆ ਸਾਲਾਨਾ ਖੇਡ ਮੇਲਾ

ਵਿਨੀਪੈੱਗ: ਵਿਨੀਪੈਗ ਵਿਚ ਸਥਾਨਕ ਸ਼ਹੀਦ ਊਧਮ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਮੈਨੀਟੋਬਾ ਵੱਲੋਂ ਸਰਬ ਸਾਂਝਾ ਖੇਡ ਮੇਲਾ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਧੂਮ ਧੜੱਕੇ ਨਾਲ ਸਮਾਪਤ ਹੋਇਆ। ਮੈਪਲ ਕਮਿਊਨਿਟੀ ਸੈਂਟਰ ਦੇ ਖੇਡ ਮੈਦਾਨਾਂ ਵਿਚ ਕਰਵਾਏ…
‘ਆਪ’ ਵਿਧਾਇਕ ਪਠਾਣਮਾਜਰਾ ਪੁਲੀਸ ਹਿਰਾਸਤ ’ਚੋਂ ਫ਼ਰਾਰ

‘ਆਪ’ ਵਿਧਾਇਕ ਪਠਾਣਮਾਜਰਾ ਪੁਲੀਸ ਹਿਰਾਸਤ ’ਚੋਂ ਫ਼ਰਾਰ

ਦੇਵੀਗੜ੍ਹ: ਹਲਕਾ ਸਨੌਰ ਤੋਂ ‘ਆਪ’ ਦਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅੱਜ ਫਿਲਮੀ ਅੰਦਾਜ਼ ਵਿੱਚ ਪੁਲੀਸ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਪੁਲੀਸ ਨੇ ਜਬਰ-ਜਨਾਹ ਦੇ ਇਕ ਮਾਮਲੇ ’ਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਡਬਰੀ ’ਚ ਛਾਪਾ…
ਕਰਤਾਰਪੁਰ ਲਾਘਾਂ Restoration ਕੰਮ ਕਾਰਨ ਸ਼ਰਧਾਲੂਆਂ ਲਈ ਬੰਦ

ਕਰਤਾਰਪੁਰ ਲਾਘਾਂ Restoration ਕੰਮ ਕਾਰਨ ਸ਼ਰਧਾਲੂਆਂ ਲਈ ਬੰਦ

ਲਾਹੌਰ: ਕਰਤਾਰਪੁਰ ਕੋਰੀਡੋਰ ਕੰਪਲੈਕਸ ਰੀਸਟੋਰੇਸ਼ਨ ਕੰਮ ਕਾਰਨ ਸ਼ਰਧਾਲੂਆਂ ਲਈ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰਤ ਰਿਪੋਰਟ ਵਿੱਚ ਦੱਸਿਆ ਗਿਆ ਕਿ ਪਾਕਿਸਤਾਨ ਫੌਜ ਅਤੇ ਸਿਵਲ ਪ੍ਰਸ਼ਾਸਨ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ restoration ਕੰਮ ਜਾਰੀ ਰੱਖ ਰਹੇ ਹਨ, ਜਿੱਥੇ ਪਿਛਲੇ ਹਫਤੇ ਹੜ੍ਹਾਂ…
ਪਾਕਿਸਤਾਨ ਫੌਜ ਮੁਖੀ ਮੁਨੀਰ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕੀਤੀ ਮੁਲਾਕਾਤ

ਪਾਕਿਸਤਾਨ ਫੌਜ ਮੁਖੀ ਮੁਨੀਰ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਕੀਤੀ ਮੁਲਾਕਾਤ

ਪੇਈਚਿੰਗ: ਤਿਆਨਜਿਨ ਵਿੱਚ ਹਾਲ ਹੀ ਵਿੱਚ ਹੋਏ ਸ਼ੰਘਾਈ ਸਹਿਯੋਗ ਸੰਗਠਨ (SCO) ਸੰਮੇਲਨ ਤੋਂ ਬਾਅਦ ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸ਼ਲ ਅਸੀਮ ਮੁਨੀਰ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਵਫ਼ਦ ਨਾਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਇੱਕ ਰਸਮੀ ਮੁਲਾਕਾਤ ਕੀਤੀ। ਇਸ ਦੌਰਾਨ…
ਪਾਕਿਸਤਾਨੀ ਫੌ਼ਜ ਤੇ ਲਸ਼ਕਰ-ਏ-ਤੋਇਬਾ ’ਚ ਗੰਢਤੁੱਪ ਦਾ ਪਰਦਾਫਾਸ਼

ਪਾਕਿਸਤਾਨੀ ਫੌ਼ਜ ਤੇ ਲਸ਼ਕਰ-ਏ-ਤੋਇਬਾ ’ਚ ਗੰਢਤੁੱਪ ਦਾ ਪਰਦਾਫਾਸ਼

ਨਵੀਂ ਦਿੱਲੀ: ਹੜ੍ਹ ਪ੍ਰਭਾਵਿਤ ਪਾਕਿਸਤਾਨ ਤੋਂ ਆਈ ਵੀਡੀਓ ਨੇ ਦੇਸ਼ ਵਿੱਚ ਚੱਲ ਰਹੇ ਕਥਿਤ ‘ਰਾਹਤ ਕਾਰਜਾਂ’ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਇੱਕ ਵਾਰ ਮੁੜ ਪਾਕਿਸਤਾਨੀ ਫੌਜ ਤੇ ਲਸ਼ਕਰ-ਏ-ਤੋਇਬਾ ਦਰਮਿਆਨ ਗੰਢ-ਤੁੱਪ ਦਾ ਪਰਦਾਫਾਸ਼ ਹੋ ਗਿਆ। ਇਹ ਵੀਡੀਓ ਖੈ਼ਬਰ ਪਖ਼ਤੂਨਖਵਾ ਤੇ ਪੰਜਾਬ…
ਦੀਪਕ ਮਿੱਤਲ ਯੂਏਈ ’ਚ ਭਾਰਤੀ ਸਫ਼ੀਰ ਨਿਯੁਕਤ

ਦੀਪਕ ਮਿੱਤਲ ਯੂਏਈ ’ਚ ਭਾਰਤੀ ਸਫ਼ੀਰ ਨਿਯੁਕਤ

ਨਵੀਂ ਦਿੱਲੀ: ਤਜਰਬੇਕਾਰ ਕੂਟਨੀਤਕ ਦੀਪਕ ਮਿੱਤਲ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ’ਚ ਭਾਰਤ ਦਾ ਅਗਲਾ ਸਫ਼ੀਰ ਨਿਯੁਕਤ ਕੀਤਾ ਗਿਆ ਹੈ। ਭਾਰਤੀ ਵਿਦੇਸ਼ ਸੇਵਾ ਦੇ 1998 ਬੈਚ ਦੇ ਅਧਿਕਾਰੀ ਮਿੱਤਲ ਮੌਜੂਦਾ ਸਮੇਂ ’ਚ ਪ੍ਰਧਾਨ ਮੰਤਰੀ ਦਫ਼ਤਰ ’ਚ ਵਧੀਕ ਸਕੱਤਰ ਦੇ ਅਹੁਦੇ…
ਮੁੜ ਲੀਹ ’ਤੇ ਪਰਤ ਰਹੇ ਨੇ ਭਾਰਤ-ਚੀਨ ਰਿਸ਼ਤੇ: ਗੋਇਲ

ਮੁੜ ਲੀਹ ’ਤੇ ਪਰਤ ਰਹੇ ਨੇ ਭਾਰਤ-ਚੀਨ ਰਿਸ਼ਤੇ: ਗੋਇਲ

ਨਵੀਂ ਦਿੱਲੀ: ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਅੱਜ ਕਿਹਾ ਕਿ ਭਾਰਤ-ਚੀਨ ਰਿਸ਼ਤੇ ਹੌਲੀ-ਹੌਲੀ ਲੀਹ ’ਤੇ ਪਰਤ ਰਹੇ ਹਨ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਸਰਹੱਦੀ ਵਿਵਾਦ ਸੁਲਝਦੇ ਜਾਣਗੇ, ਤਣਾਅ ਘੱਟ ਹੁੰਦਾ ਜਾਵੇਗਾ। ਅਮਰੀਕਾ ਨਾਲ ਟੈਰਿਫ ਦਰਾਂ ਕਾਰਨ ਪੈਦਾ ਹੋਏ ਵਿਵਾਦ ਦਰਮਿਆਨ…
ਭਾਰੀ ਮੀਂਹ ਨੇ ਹਿਮਾਚਲ ਤੇ ਉੱਤਰਾਖੰਡ ’ਚ ਲੀਹੋਂ ਲਾਹੀ ਜ਼ਿੰਦਗੀ

ਭਾਰੀ ਮੀਂਹ ਨੇ ਹਿਮਾਚਲ ਤੇ ਉੱਤਰਾਖੰਡ ’ਚ ਲੀਹੋਂ ਲਾਹੀ ਜ਼ਿੰਦਗੀ

ਸ਼ਿਮਲਾ/ਦੇਹਰਾਦੂਨ: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸੂਬੇ ਵਿੱਚ ਰੇਲ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਛੇ ਕੌਮੀ ਰਾਜ ਮਾਰਗਾਂ ਸਮੇਤ 1,311 ਸੜਕਾਂ ਬੰਦ ਹਨ ਤੇ ਕਈ ਸਕੂਲਾਂ ਵਿੱਚ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ…

ਨਵਾਰੋ ਵੱਲੋਂ ਮੋਦੀ, ਸ਼ੀ ਅਤੇ ਪੂਤਿਨ ਦੀ ‘ਨੇੜਤਾ’ ਚਿੰਤਾਜਨਕ ਕਰਾਰ

ਨਿਊਯਾਰਕ/ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਪਾਰਕ ਸਲਾਹਕਾਰ ਪੀਟਰ ਨਵਾਰੋ ਨੇ ਭਾਰਤ, ਰੂਸ ਅਤੇ ਚੀਨ ਦੇ ਆਗੂਆਂ ਵਿਚਕਾਰ ‘ਨੇੜਤਾ’ ਨੂੰ ਚਿੰਤਾਜਨਕ ਕਰਾਰ ਦਿੰਦਿਆਂ ਕਿਹਾ ਹੈ ਕਿ ਭਾਰਤ ਨੂੰ ਰੂਸ ਦੀ ਬਜਾਇ ਵਾਸ਼ਿੰਗਟਨ, ਯੂਰੋਪ ਅਤੇ ਯੂਕਰੇਨ ਨਾਲ ਖੜ੍ਹਨਾ ਚਾਹੀਦਾ ਹੈ। ਉਨ੍ਹਾਂ…
ਮੁਲਜ਼ਮ ਦਾ ਬਰੀ ਹੋਣਾ ਅਪਰਾਧਿਕ ਨਿਆਂ ਪ੍ਰਣਾਲੀ ’ਤੇ ਧੱਬਾ: ਸੁਪਰੀਮ ਕੋਰਟ

ਮੁਲਜ਼ਮ ਦਾ ਬਰੀ ਹੋਣਾ ਅਪਰਾਧਿਕ ਨਿਆਂ ਪ੍ਰਣਾਲੀ ’ਤੇ ਧੱਬਾ: ਸੁਪਰੀਮ ਕੋਰਟ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੁਲਕ ਦੀਆਂ ਹੇਠਲੀਆਂ ਅਦਾਲਤਾਂ ਨੂੰ ‘ਸ਼ੱਕ ਦਾ ਲਾਭ’ ਦੇ ਸਿਧਾਂਤ ਦੀ ਹੱਦੋਂ ਵੱਧ ਵਰਤੋਂ ਪ੍ਰਤੀ ਸੁਚੇਤ ਕਰਦਿਆਂ ਕਿਹਾ ਹੈ ਕਿ ਕਿਸੇ ਵੀ ਅਸਲ ਦੋਸ਼ੀ ਦਾ ਬਰੀ ਹੋਣਾ ਅਪਰਾਧਿਕ ਨਿਆਂ ਪ੍ਰਣਾਲੀ ’ਤੇ ਧੱਬਾ ਹੈ। ਜਸਟਿਸ ਸੰਜੈ ਕੁਮਾਰ…

ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਨੇ ਸਤਲੁਜ ਦਰਿਆ ਕਿਨਾਰੇ ਵਸੇ ਲੋਕਾਂ ਨੂੰ ਸੁਚੇਤ ਕੀਤਾ

ਰੂਪਨਗਰ: ਹਿਮਾਚਲ ਪ੍ਰਦੇਸ਼ ਵਿੱਚ ਜਾਰੀ ਭਾਰੀ ਮੀਂਹ ਕਾਰਨ ਭਾਖੜਾ ਡੈਮ ਤੋਂ ਪਾਣੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵੱਲੋਂ ਵੱਖ ਵੱਖ ਸੋਸ਼ਲ ਮੀਡੀਆ ਹੈਂਡਲਾਂ ’ਤੇ ਜਾਣਕਾਰੀ ਦੇ ਕੇ ਜਿੱਥੇ ਦਰਿਆ ਕਿਨਾਰੇ ਵਸੇ ਪਿੰਡਾਂ ਦੇ ਲੋਕਾਂ…
ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਬਲਾਤਕਾਰ ਦੇ ਦੋਸ਼ਾਂ ਤਹਿਤ ਕਰਨਾਲ ਤੋਂ ਗ੍ਰਿਫ਼ਤਾਰ

ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਬਲਾਤਕਾਰ ਦੇ ਦੋਸ਼ਾਂ ਤਹਿਤ ਕਰਨਾਲ ਤੋਂ ਗ੍ਰਿਫ਼ਤਾਰ

ਪਟਿਆਲਾ: ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਮੰਗਲਵਾਰ ਸਵੇਰੇ ਬਲਾਤਕਾਰ ਦੇ ਕਥਿਤ ਦੋਸ਼ਾਂ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਠਾਣਮਾਜਰਾ ਦੀ ਗ੍ਰਿਫ਼ਤਾਰੀ ਅਜਿਹੇ ਮੌਕੇ ਹੋਈ ਹੈ ਜਦੋਂਕਿ ‘ਆਪ’ ਵਿਧਾਇਕ ਵੱਲੋਂ ਹੜ੍ਹ ਪ੍ਰਬੰਧਨ ਤੇ ਰਾਹਤ ਕਾਰਜਾਂ ਨੂੰ ਲੈ ਕੇ ਆਪਣੀ ਹੀ…
ਸਤਲੁਜ ਅਤੇ ਘੱਗਰ ਵਿੱਚ ਪਾਣੀ ਵਧਣ ਕਰਕੇ ਮਾਲਵਾ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ

ਸਤਲੁਜ ਅਤੇ ਘੱਗਰ ਵਿੱਚ ਪਾਣੀ ਵਧਣ ਕਰਕੇ ਮਾਲਵਾ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਪੰਜਾਬ ਵਿੱਚ ਪਿਛਲੇ 48 ਘੰਟਿਆਂ ਤੋਂ ਰੁਕ ਰੁਕ ਕੇ ਪੈ ਰਹੇ ਮੀਹ ਕਰਕੇ ਹੜ੍ਹਾਂ ਦੇ ਹਾਲਾਤ ਹੋਰ ਗੰਭੀਰ ਬਣਦੇ ਜਾ ਰਹੇ ਹਨ। ਸੂਬੇ ਵਿੱਚ ਪਹਿਲਾਂ ਰਾਵੀ ਅਤੇ ਬਿਆਸ ਦਰਿਆ ਨੇ 8 ਜ਼ਿਲ੍ਹਿਆਂ ਵਿੱਚ ਤਬਾਹੀ…
ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਨੇ 12 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਹੈ, ਜਦੋਂ ਕਿ ਲਗਾਤਾਰ ਪੈ ਰਹੇ ਮੀਂਹ ਕਰਕੇ ਹਾਲਾਤ ਗੰਭੀਰ ਬਣੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਖੁਦ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਇਸੇ ਕੜੀ ਵਿਚ ਮੁੱਖ…
‘ਖੇਤਾਂ ਦੇ ਰਾਜੇ’ ਨੇ ਲੋਕਾਂ ਨੂੰ ਡੁੱਬਣੋਂ ਬਚਾਇਆ

‘ਖੇਤਾਂ ਦੇ ਰਾਜੇ’ ਨੇ ਲੋਕਾਂ ਨੂੰ ਡੁੱਬਣੋਂ ਬਚਾਇਆ

ਚੰਡੀਗਡ਼੍ਹ: ਪੰਜਾਬ ਵਿੱਚ ਹੜ੍ਹਾਂ ਦੇ ਪਾਣੀ ’ਚ ਹੁਣ ਅਫ਼ਸਰਾਂ ਅਤੇ ਸਿਆਸੀ ਆਗੂਆਂ ਨੂੰ ਟਰੈਕਟਰਾਂ ਦਾ ਆਸਰਾ ਤੱਕਣਾ ਪੈ ਰਿਹਾ ਹੈ। ਜਦੋਂ ਇਹ ਟਰੈਕਟਰ ਦਿੱਲੀ ਦੇ ਕਿਸਾਨ ਮੋਰਚੇ ’ਚ ਪੁੱਜੇ ਸਨ ਤਾਂ ਉਦੋਂ ਕੇਂਦਰੀ ਹਕੂਮਤ ਨੇ ਇਨ੍ਹਾਂ ਟਰੈਕਟਰਾਂ ’ਤੇ ਉਂਗਲ ਚੁੱਕੀ…
ਦਿੱਲੀ ਵਿਚ ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਪਾਰ, ਮੰਡੀ ਅਤੇ ਕੁੱਲੂ ਵਿਚ 2000 ਵਾਹਨ ਫਸੇ

ਦਿੱਲੀ ਵਿਚ ਯਮੁਨਾ ਖ਼ਤਰੇ ਦੇ ਨਿਸ਼ਾਨ ਤੋਂ ਪਾਰ, ਮੰਡੀ ਅਤੇ ਕੁੱਲੂ ਵਿਚ 2000 ਵਾਹਨ ਫਸੇ

ਨਵੀਂ ਦਿੱਲੀ: ਮੰਗਲਵਾਰ ਸਵੇਰੇ ਦਿੱਲੀ ਦੇ ਪੁਰਾਣੇ ਰੇਲਵੇ ਪੁਲ ’ਤੇ ਯਮੁਨਾ ਨਦੀ ਦਾ ਪਾਣੀ ਦਾ ਪੱਧਰ 205.80 ਮੀਟਰ ਤੱਕ ਪਹੁੰਚ ਗਿਆ, ਜੋ ਖ਼ਤਰੇ ਦੇ ਨਿਸ਼ਾਨ 205.33 ਮੀਟਰ ਤੋਂ ਪਾਰ ਹੈ। ਇਸ ਵਾਧੇ ਨਾਲ ਸ਼ਹਿਰ ਦੇ ਨੀਵੇਂ ਇਲਾਕਿਆਂ ਵਿੱਚ ਹੜ੍ਹ ਦਾ ਖ਼ਤਰਾ…
ਅਮਰੀਕਾ ਤੇ ਭਾਰਤ ਮਸਲੇ ਨੂੰ ‘ਹੱਲ’ ਕਰ ਲੈਣਗੇ: ਖਜ਼ਾਨਾ ਸਕੱਤਰ ਬੇਸੇਂਟ

ਅਮਰੀਕਾ ਤੇ ਭਾਰਤ ਮਸਲੇ ਨੂੰ ‘ਹੱਲ’ ਕਰ ਲੈਣਗੇ: ਖਜ਼ਾਨਾ ਸਕੱਤਰ ਬੇਸੇਂਟ

ਨਿਊਯਾਰਕ/ਵਾਸ਼ਿੰਗਟਨ: ਭਾਰਤ ਅਤੇ ਅਮਰੀਕਾ ਦਰਮਿਆਨ ਤਣਾਅ ਦੇ ਵਿਚਕਾਰ ਖਜ਼ਾਨਾ ਸਕੱਤਰ ਸਕਾਟ ਬੇਸੇਂਟ ਨੇ ਕਿਹਾ ਕਿ ਅਖੀਰ ਵਿੱਚ, ‘‘ਦੋਵੇਂ ਮਹਾਨ ਦੇਸ਼ ਇਸ ਮਸਲੇ ਨੂੰ ਹੱਲ ਕਰ ਲੈਣਗੇ," ਇਹ ਜੋੜਦੇ ਹੋਏ ਕਿ ਦਿੱਲੀ ਦੇ ਮੁੱਲ "ਸਾਡੇ ਅਤੇ ਚੀਨ ਨਾਲੋਂ ਰੂਸ ਦੇ ਬਹੁਤ…