Posted inNews
‘ਰੂਸ ਤੋਂ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਲਾਏ ਟੈਰਿਫ਼’
ਨਿੳੂਯਾਰਕ/ਵਾਸ਼ਿੰਗਟਨ: ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਰੂਸੀ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਟੈਰਿਫ਼ ਲਗਾਏ ਹਨ। ਸੁਪਰੀਮ ਕੋਰਟ ’ਚ ਦਾਖ਼ਲ 251 ਪੰਨਿਆਂ ਦੀ ਅਪੀਲ ’ਚ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਰਾਸ਼ਟਰਪਤੀ ਨੇ ਯੂਕਰੇਨ ’ਚ ਰੂਸ ਦੀ…


























