ਪੂਤਿਨ ਨੇ ਮੋਦੀ ਨੂੰ ‘ਲਿਮੋਜ਼ਿਨ’ ’ਚ ਦਿੱਤੀ ਲਿਫਟ, ਘੰਟੇ ਤੱਕ ਕਾਰ ’ਚ ਹੋਈ ਗੱਲਬਾਤ

ਪੂਤਿਨ ਨੇ ਮੋਦੀ ਨੂੰ ‘ਲਿਮੋਜ਼ਿਨ’ ’ਚ ਦਿੱਤੀ ਲਿਫਟ, ਘੰਟੇ ਤੱਕ ਕਾਰ ’ਚ ਹੋਈ ਗੱਲਬਾਤ

ਤਿਆਨਜਿਨ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ‘ਔਰਸ ਲਿਮੋਜ਼ਿਨ’ ਕਾਰ ’ਚ ਲਿਫਟ ਦਿੱਤੀ ਅਤੇ ਦੋਵੇਂ ਆਗੂ ਦੁਵੱਲੀ ਵਾਰਤਾ ਵਾਲੀ ਥਾਂ ’ਤੇ ਇਕੱਠੇ ਪਹੁੰਚੇ। ਰੂਸੀ ਰੇਡੀਓ ਸਟੇਸ਼ਨ ‘ਵੇਸਤੀਐੱਫਐੱਮ’ ਮੁਤਾਬਕ ਹੋਟਲ ਪਹੁੰਚਣ ਤੱਕ ਦੋਵੇਂ ਆਗੂਆਂ ਵਿਚਾਲੇ ‘ਲਿਮੋਜ਼ਿਨ’…
ਘੱਗਰ ਤੇ ਸਤਲੁਜ ਨੇ ਹੁਣ ਵਜਾਈ ਖ਼ਤਰੇ ਦੀ ਘੰਟੀ

ਘੱਗਰ ਤੇ ਸਤਲੁਜ ਨੇ ਹੁਣ ਵਜਾਈ ਖ਼ਤਰੇ ਦੀ ਘੰਟੀ

ਚੰਡੀਗੜ੍ਹ: ਪੰਜਾਬ ’ਚ ਹੁਣ ਘੱਗਰ ਤੇ ਸਤਲੁਜ ਦਰਿਆ ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ ਜਿਸ ਨਾਲ ਸੂਬੇ ਦੇ ਕਰੀਬ ਇੱਕ ਦਰਜਨ ਜ਼ਿਲ੍ਹੇ ਹੜ੍ਹਾਂ ਦੀ ਲਪੇਟ ’ਚ ਆ ਗਏ ਹਨ। ਰਾਵੀ ਦਰਿਆ ਦਾ ਪਾਣੀ ਹਾਲੇ ਸ਼ੂਕ ਹੀ ਰਿਹਾ ਹੈ ਤਾਂ…
ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ

ਫ਼ਿਰੋਜ਼ਪੁਰ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ ਫਿਰੋਜ਼ਪੁਰ ਦੇ ਆਪਣੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਅਤੇ ਮੌਜੂਦਾ ਹੜ੍ਹ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਰਾਹਤ ਕਾਰਜਾਂ ਦੀ ਗਤੀ, ਪ੍ਰਭਾਵਿਤ ਪਰਿਵਾਰਾਂ ਲਈ ਮੁੜ ਵਸੇਬੇ ਦੇ ਉਪਾਵਾਂ…
ਟਰੰਪ ਵੱਲੋਂ ਦਰਾਮਦ ਕੀਤੀਆਂ ਦਵਾਈਆਂ ’ਤੇ ਭਾਰੀ ਟੈਕਸ ਲਗਾਉਣ ਦੀ ਯੋਜਨਾ

ਟਰੰਪ ਵੱਲੋਂ ਦਰਾਮਦ ਕੀਤੀਆਂ ਦਵਾਈਆਂ ’ਤੇ ਭਾਰੀ ਟੈਕਸ ਲਗਾਉਣ ਦੀ ਯੋਜਨਾ

ਵਾਸ਼ਿੰਗਟਨ: ਰਾਸ਼ਟਰਪਤੀ ਡੋਨਲਡ ਟਰੰਪ ਨੇ ਲਗਪਗ ਹਰੇਕ ਦੇਸ਼ ਦੇ ਉਤਪਾਦਾਂ ’ਤੇ ਟੈਰਿਫ ਲਗਾਏ ਹਨ। ਉਨ੍ਹਾਂ ਖਾਸ ਦਰਾਮਦ ਵਸਤਾਂ, ਜਿਵੇਂ ਕਿ ਕਾਰਾਂ, ਸਟੀਲ ਅਤੇ ਐਲੂਮੀਨੀਅਮ ਨੂੰ ਨਿਸ਼ਾਨਾ ਬਣਾਇਆ ਹੈ ਪਰ ਉਹ ਅਜੇ ਵੀ ਰੁਕੇ ਨਹੀਂ ਹਨ। ਟਰੰਪ ਨੇ ਫਾਰਮਾਸਿਊਟਿਕਲ ਉਤਪਾਦਾਂ ’ਤੇ ਵੀ…
‘ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ: ਨਵਾਰੋ

‘ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ: ਨਵਾਰੋ

ਨਿੳੂਯਾਰਕ: ਰੂਸ ਤੋਂ ਤੇਲ ਦੀ ਖਰੀਦ ਨੂੰ ਲੈ ਕੇ ਭਾਰਤ ’ਤੇ ਇੱਕ ਵਾਰ ਫਿਰ ਨਿਸ਼ਾਨੇ ਸੇਧਦਿਆਂ ਅਮਰੀਕਾ ਦੇ ਰਾਸ਼ਟਰਪਤੀ ਦੀ ਅਧਿਕਾਰਤ ਰਿਹਾਇਸ਼ ਤੇ ਦਫ਼ਤਰ ‘ਵ੍ਹਾਈਟ ਹਾਊਸ’ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਕਿਹਾ ਕਿ ‘ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ…
ਉੱਤਰ ਕੋਰੀਆ ਦੇ ਆਗੂ ਵੱਲੋਂ ਨਵੀਂ ਮਿਜ਼ਾਈਲ ਫੈਕਟਰੀ ਦਾ ਨਿਰੀਖਣ

ਉੱਤਰ ਕੋਰੀਆ ਦੇ ਆਗੂ ਵੱਲੋਂ ਨਵੀਂ ਮਿਜ਼ਾਈਲ ਫੈਕਟਰੀ ਦਾ ਨਿਰੀਖਣ

ਸਿਓਲ: ਉੱਤਰ ਕੋਰੀਆ ਨੇ ਅੱਜ ਕਿਹਾ ਕਿ ਉਸ ਦੇ ਆਗੂ ਕਿਮ ਜੌਂਗ ਉਨ ਵੱਲੋਂ ਹਫ਼ਤੇ ਦੇ ਅਖ਼ੀਰ ਵਿੱਚ ਇਕ ਨਵੀਂ ਹਥਿਆਰ ਫੈਕਟਰੀ ਦਾ ਨਿਰੀਖਣ ਕੀਤਾ ਗਿਆ ਜੋ ਕਿ ਮਿਜ਼ਾਈਲਾਂ ਦਾ ਵੱਡੇ ਪੱਧਰ ’ਤੇ ਉਤਪਾਦਨ ਕਰਨ ਦੀ ਯੋਜਨਾ ਨੂੰ ਤੇਜ਼ ਕਰਨ ਲਈ…
ਭਾਰਤ-ਚੀਨ ਸਬੰਧਾਂ ਵਿੱਚ ਨਵੀਂ ਸਫ਼ਲਤਾ ਦਾ ਖੱਬੇ ਪੱਖੀਆਂ ਵੱਲੋਂ ਸਵਾਗਤ

ਭਾਰਤ-ਚੀਨ ਸਬੰਧਾਂ ਵਿੱਚ ਨਵੀਂ ਸਫ਼ਲਤਾ ਦਾ ਖੱਬੇ ਪੱਖੀਆਂ ਵੱਲੋਂ ਸਵਾਗਤ

ਨਵੀਂ ਦਿੱਲੀ: ਖੱਬੇ ਪੱਖੀ ਪਾਰਟੀਆਂ ਨੇ ਐੱਸਸੀਓ. ਸੰਮੇਲਨ ਦੇ ਸਾਈਡਲਾਈਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਭਾਰਤ-ਚੀਨ ਸਬੰਧਾਂ ਵਿੱਚ ਆਈ ਸਫ਼ਲਤਾ ਦਾ ਸਵਾਗਤ ਕੀਤਾ ਹੈ। ਸੋਮਵਾਰ ਨੂੰ ਜਾਰੀ ਕੀਤੇ ਇੱਕ ਬਿਆਨ ਵਿੱਚ ਸੀ.ਪੀ.ਆਈ.…
ਵੋਟ ਚੋਰੀ ਦੇ ‘ਐਟਮ ਬੰਬ’ ਮਗਰੋਂ ਆਉਣ ਵਾਲਾ ਹੈ ‘ਹਾਈਡ੍ਰੋਜਨ ਬੰਬ’: ਰਾਹੁਲ

ਵੋਟ ਚੋਰੀ ਦੇ ‘ਐਟਮ ਬੰਬ’ ਮਗਰੋਂ ਆਉਣ ਵਾਲਾ ਹੈ ‘ਹਾਈਡ੍ਰੋਜਨ ਬੰਬ’: ਰਾਹੁਲ

ਪਟਨਾ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਥਿਤ ‘ਵੋਟ ਚੋਰੀ’ ਨਾਲ ਜੁੜੇ ਆਪਣੇ ਖੁਲਾਸਿਆਂ ਦਾ ਹਵਾਲਾ ਦਿੰਦਿਆਂ ਸੋਮਵਾਰ ਨੂੰ ਕਿਹਾ ਕਿ ‘ਐਟਮ ਬੰਬ’ ਤੋਂ ਬਾਅਦ ਹੁਣ ‘ਹਾਈਡ੍ਰੋਜਨ ਬੰਬ’ ਆਉਣ ਵਾਲਾ ਹੈ। ਉਨ੍ਹਾਂ ‘ਵੋਟਰ ਅਧਿਕਾਰ ਯਾਤਰਾ’ ਦੀ ਸਮਾਪਤੀ ਮੌਕੇ ਇਹ ਦਾਅਵਾ…
ਗੁਜਰਾਤ ਵਿੱਚ ਟੈਕਸਟਾਈਲ ਯੂਨਿਟ ’ਚ ਧਮਾਕਾ; ਦੋ ਦੀ ਮੌਤ, 20 ਜ਼ਖ਼ਮੀ

ਗੁਜਰਾਤ ਵਿੱਚ ਟੈਕਸਟਾਈਲ ਯੂਨਿਟ ’ਚ ਧਮਾਕਾ; ਦੋ ਦੀ ਮੌਤ, 20 ਜ਼ਖ਼ਮੀ

ਸੂਰਤ: ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਇੱਕ ਟੈਕਸਟਾਈਲ ਪ੍ਰੋਸੈਸਿੰਗ ਯੂਨਿਟ ਵਿੱਚ ਧਮਾਕੇ ਕਾਰਨ ਅੱਗ ਲੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਦੋ ਜ਼ਖ਼ਮੀ ਮਜ਼ਦੂਰਾਂ ਦੀ ਹਾਲਤ ਨਾਜ਼ੁਕ ਹੈ। ਸਬ-ਡਵੀਜ਼ਨਲ ਮੈਜਿਸਟਰੇਟ ਵੀਕੇ…
ਸੋਨੇ ਦੀ ਕੀਮਤ 1.05 ਲੱਖ ਰੁਪਏ ਤੋਂ ਟੱਪੀ

ਸੋਨੇ ਦੀ ਕੀਮਤ 1.05 ਲੱਖ ਰੁਪਏ ਤੋਂ ਟੱਪੀ

ਨਵੀਂ ਦਿੱਲੀ: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਅੱਜ ਰਿਕਾਰਡ ਪੱਧਰ ’ਤੇ ਪਹੁੰਚ ਗਈਆਂ ਹਨ। ਸੋਨੇ ਦੀ ਕੀਮਤ 1,000 ਰੁਪਏ ਦੇ ਵਾਧੇ ਨਾਲ 1,05,670 ਰੁਪਏ ਪ੍ਰਤੀ 10 ਗ੍ਰਾਮ, ਜਦਕਿ ਚਾਂਦੀ ਦੀ ਕੀਮਤ 1,26,000 ਰੁਪਏ ਪ੍ਰਤੀ ਕਿਲੋ ’ਤੇ ਪਹੁੰਚ ਗਈ ਹੈ। ਇਸ ਵਾਧੇ…

ਉੱਤਰ ਪ੍ਰਦੇਸ਼: ਰਾਹੁਲ ਦੀ ਪਟੀਸ਼ਨ ’ਤੇ ਸੁਣਵਾਈ ਭਲਕੇ

ਪ੍ਰਯਾਗਰਾਜ: ਅਲਾਹਾਬਾਦ ਹਾਈ ਕੋਰਟ ਨੇ ਅੱਜ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ 3 ਸਤੰਬਰ ਦੀ ਤਰੀਕ ਤੈਅ ਕੀਤੀ ਹੈ। ਰਾਹੁਲ ਗਾਂਧੀ ਨੇ ਵਾਰਾਣਸੀ ਦੇ ਵਿਸ਼ੇਸ਼ ਜੱਜ (ਐੱਮ ਪੀ-ਐੱਮ ਐੱਲ ਏ) ਦੇ ਹੁਕਮਾਂ ਵਿਰੁੱਧ ਹਾਈ ਕੋਰਟ…

ਧਨਖੜ ਨੇ ਸਰਕਾਰੀ ਰਿਹਾਇਸ਼ ਛੱਡੀ

ਦਿੱਲੀ: ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਛੇ ਹਫ਼ਤੇ ਬਾਅਦ ਆਪਣੀ ਸਰਕਾਰੀ ਰਿਹਾਇਸ਼ ਛੱਡ ਕੇ ਦੱਖਣੀ ਦਿੱਲੀ ਦੇ ਛਤਰਪੁਰ ਇਲਾਕੇ ਵਿੱਚ ਪ੍ਰਾਈਵੇਟ ਫਾਰਮ ਹਾਊਸ ’ਚ ਚਲੇ ਗਏ ਹਨ। ਛਤਰਪੁਰ ਦੇ ਗਦਾਈਪੁਰ ਖੇਤਰ ਵਿੱਚ ਸਥਿਤ ਇਹ ਫਾਰਮ…

’84 ਦੰਗੇ: ਹੇਠਲੀ ਅਦਾਲਤ ਨੂੰ ਰਿਕਾਰਡ ਤਿਆਰ ਕਰਨ ਲਈ ਚਾਰ ਹਫ਼ਤੇ ਦਾ ਸਮਾਂ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ’ਚ ਚਾਰ ਦਹਾਕੇ ਪੁਰਾਣਾ ਰਿਕਾਰਡ ਮੁੜ ਤਿਆਰ ਕਰਨ ਲਈ ਹੇਠਲੀ ਅਦਾਲਤ ਨੂੰ ਚਾਰ ਹੋਰ ਹਫ਼ਤੇ ਦਾ ਸਮਾਂ ਦਿੱਤਾ ਹੈ। ਹਾਈ ਕੋਰਟ ਨੇ 11 ਅਗਸਤ ਨੂੰ…
ਟਰੰਪ ਕੋਲ ਹਰ ਦੇਸ਼ ’ਤੇ ਵਿਆਪਕ ਟੈਕਸ ਲਾਉਣ ਦਾ ਅਧਿਕਾਰ ਨਹੀ: ਸੰਘੀ ਅਦਾਲਤ

ਟਰੰਪ ਕੋਲ ਹਰ ਦੇਸ਼ ’ਤੇ ਵਿਆਪਕ ਟੈਕਸ ਲਾਉਣ ਦਾ ਅਧਿਕਾਰ ਨਹੀ: ਸੰਘੀ ਅਦਾਲਤ

ਵਾਸ਼ਿੰਗਟਨ: ਅਮਰੀਕਾ ਦੀ ਸੰਘੀ ਅਦਾਲਤ ਨੇ ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਕੋਲ ਲਗਪਗ ਹਰ ਦੇਸ਼ ’ਤੇ ਵਿਆਪਕ ਟੈਕਸ ਲਗਾਉਣ ਦਾ ਕੋਈ ਕਾਨੂੰਨੀ ਅਧਿਕਾਰ ਨਹੀਂ ਸੀ। ਹਾਲਾਂਕਿ ਅਦਾਲਤ ਨੇ ਫਿਲਹਾਲ ਉਸ ਦੇ ਅਮਰੀਕੀ ਅਰਥਚਾਰੇ ਦੁਆਲੇ ਇੱਕ ਸੁਰੱਖਿਆਵਾਦੀ ਕੰਧ ਬਣਾਉਣ…
ਹੜ੍ਹ ਪੀੜਤਾਂ ਦੀ ਵਧ-ਚੜ੍ਹ ਕੇ ਮਦਦ ਕੀਤੀ ਜਾਵੇ: ਜਥੇਦਾਰ ਗੜਗੱਜ

ਹੜ੍ਹ ਪੀੜਤਾਂ ਦੀ ਵਧ-ਚੜ੍ਹ ਕੇ ਮਦਦ ਕੀਤੀ ਜਾਵੇ: ਜਥੇਦਾਰ ਗੜਗੱਜ

ਅੰਮ੍ਰਿਤਸਰ: ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੀ ਸਥਿਤੀ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੰਜਾਬੀਆਂ ਨੂੰ ਇਸ ਔਖੀ ਘੜੀ ਵਿੱਚ ਇੱਕ-ਦੂਜੇ ਦਾ ਸਹਾਰਾ ਬਣਨ ਅਤੇ ਮੁਸੀਬਤ ਵਿੱਚ ਫਸੇ ਹਰ ਪੰਜਾਬੀ ਦੀ ਮਦਦ ਕਰਨ ਦਾ…
ਪ੍ਰਧਾਨ ਮੰਤਰੀ ਮੋਦੀ ਵੱਲੋਂ ਭਾਰਤ-ਜਾਪਾਨ ਭਾਈਵਾਲੀ ਮਜ਼ਬੂਤ ਕਰਨ ਦਾ ਸੱਦਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਭਾਰਤ-ਜਾਪਾਨ ਭਾਈਵਾਲੀ ਮਜ਼ਬੂਤ ਕਰਨ ਦਾ ਸੱਦਾ

ਟੋਕੀਓ: ਵਿਦੇਸ਼ ਮੰਤਰਾਲੇ (MEA) ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟੋਕੀਓ ਵਿੱਚ 16 ਜਾਪਾਨੀ ਪ੍ਰੀਫੈਕਚਰ ਦੇ ਗਵਰਨਰਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਭਾਈਵਾਲੀ ਤਹਿਤ state-prefecture ਸਹਿਯੋਗ ਨੂੰ ਮਜ਼ਬੂਤ ​​ਕਰਨ ਦਾ…
ਘੱਗਰ ਨਦੀ ਵਿੱਚ ਪਾਣੀ ਵਧਣ ਕਰਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ

ਘੱਗਰ ਨਦੀ ਵਿੱਚ ਪਾਣੀ ਵਧਣ ਕਰਕੇ ਲੋਕਾਂ ਵਿੱਚ ਸਹਿਮ ਦਾ ਮਾਹੌਲ

ਚੰਡੀਗੜ੍ਹ: ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਦੇ ਅੱਠ ਜਿਲ੍ਹਿਆਂ ਵਿੱਚ ਹੜਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਲੰਘੇ ਦਿਨ ਤੋਂ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ…
ਜੰਮੂ-ਕਸ਼ਮੀਰ: ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ 10 ਦੀ ਮੌਤ ਦਾ ਖ਼ਦਸ਼ਾ

ਜੰਮੂ-ਕਸ਼ਮੀਰ: ਬੱਦਲ ਫਟਣ ਅਤੇ ਢਿੱਗਾਂ ਡਿੱਗਣ ਕਾਰਨ 10 ਦੀ ਮੌਤ ਦਾ ਖ਼ਦਸ਼ਾ

ਰਾਮਬਨ/ਜੰਮੂ: ਜੰਮੂ ਅਤੇ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਬੱਦਲ ਫਟਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਲਾਪਤਾ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬੱਦਲ ਫਟਣ ਨਾਲ ਸ਼ਨਿਚਰਵਾਰ ਸਵੇਰੇ ਜ਼ਿਲਾ ਹੈੱਡਕੁਆਰਟਰ ਤੋਂ ਲਗਪਗ 25 ਕਿਲੋਮੀਟਰ…
ਸੁਖਨਾ ਝੀਲ ਦੇ ਫਲੱਡ ਗੇਟ 24 ਘੰਟਿਆਂ ਵਿੱਚ ਦੂਜੀ ਵਾਰ ਖੋਲ੍ਹੇ

ਸੁਖਨਾ ਝੀਲ ਦੇ ਫਲੱਡ ਗੇਟ 24 ਘੰਟਿਆਂ ਵਿੱਚ ਦੂਜੀ ਵਾਰ ਖੋਲ੍ਹੇ

ਚੰਡੀਗੜ੍ਹ: ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ। ਪਾਣੀ ਦਾ ਪੱਧਰ ਵਧਦੇ ਦੇਖ ਯੂਟੀ ਪ੍ਰਸ਼ਾਸਨ ਨੇ 24 ਘੰਟਿਆਂ ਵਿੱਚ ਦੂਜੀ ਵਾਰ ਦੇਰ ਰਾਤ…
ਹੜ੍ਹ ਦੌਰਾਨ ਲਾਪਤਾ ਵਿਅਕਤੀ ਦੀ ਲਾਸ਼ ਮਿਲੀ

ਹੜ੍ਹ ਦੌਰਾਨ ਲਾਪਤਾ ਵਿਅਕਤੀ ਦੀ ਲਾਸ਼ ਮਿਲੀ

ਢਿੱਲਵਾਂ (ਕਪੂਰਥਲਾ):  ਹੜ੍ਹਾਂ ਦੌਰਾਨ ਵੀਰਵਾਰ ਤੋਂ ਲਾਪਤਾ 40 ਸਾਲਾ ਵਿਅਕਤੀ ਦੀ ਲਾਸ਼ ਢਿੱਲਵਾਂ ਦੇ ਮੰਡ ਖੇਤਰਾਂ ਵਿੱਚ ਬਿਆਸ ਦਰਿਆ ਵਿੱਚ ਤੈਰਦੀ ਮਿਲੀ ਹੈ। ਭੁਲੱਥ ਦੇ ਡਿਪਟੀ ਸੁਪਰਡੈਂਟ ਆਫ਼ ਪੁਲੀਸ ਕਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਢਿੱਲਵਾਂ ਦੇ ਰਹਿਣ…
ਪੰਜਾਬ ’ਚ ਹੜ੍ਹਾਂ ਕਾਰਨ 24 ਮੌਤਾਂ; ਮੁਹਾਲੀ, ਪਟਿਆਲਾ, ਸੰਗਰੂਰ ਤੇ ਮਾਨਸਾ ’ਚ ਅਲਰਟ

ਪੰਜਾਬ ’ਚ ਹੜ੍ਹਾਂ ਕਾਰਨ 24 ਮੌਤਾਂ; ਮੁਹਾਲੀ, ਪਟਿਆਲਾ, ਸੰਗਰੂਰ ਤੇ ਮਾਨਸਾ ’ਚ ਅਲਰਟ

ਚੰਡੀਗਡ਼੍ਹ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ’ਚ ਇੱਕ ਹਫ਼ਤੇ ਦੌਰਾਨ ਕਰੀਬ ਦੋ ਦਰਜਨ ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ ਸੈਂਕੜੇ ਲੋਕਾਂ ਨੂੰ ਪਾਣੀ ’ਚ ਵਹਿਣ ਤੋਂ ਮੌਕੇ ’ਤੇ ਬਚਾਅ ਲਿਆ ਗਿਆ। ਸੂਬੇ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਲਪੇਟ ’ਚ ਆ…
ਬੈਡਮਿੰਟਨ: ਸਾਤਵਿਕ-ਚਿਰਾਗ ਦੀ ਜੋੜੀ ਨੇ ਵਿਸ਼ਵ ਚੈਂਪੀਅਨਸ਼ਿਪ ’ਚ ਤਗ਼ਮਾ ਪੱਕਾ ਕੀਤਾ

ਬੈਡਮਿੰਟਨ: ਸਾਤਵਿਕ-ਚਿਰਾਗ ਦੀ ਜੋੜੀ ਨੇ ਵਿਸ਼ਵ ਚੈਂਪੀਅਨਸ਼ਿਪ ’ਚ ਤਗ਼ਮਾ ਪੱਕਾ ਕੀਤਾ

ਪੈਰਿਸ: ਭਾਰਤੀ ਬੈਡਮਿੰਟਨ ਖਿਡਾਰੀ ਸਾਤਵਿਕਸਾਈਰਾਜ ਰੰਕੀਰੈਡੀ ਅਤੇ ਚਿਰਾਗ ਸ਼ੈੱਟੀ ਨੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਦੇਸ਼ ਲਈ ਤਗ਼ਮਾ ਪੱਕਾ ਕਰ ਲਿਆ ਹੈ। ਭਾਰਤੀ ਖਿਡਾਰੀਆਂ ਨੇ ਪੁਰਸ਼ ਵਰਗ ਦੇ ਡਬਲਜ਼ ਕੁਆਰਟਰਫਾਈਨਲਜ਼ ਵਿੱਚ ਦੋ ਵਾਰ ਦੇ ਓਲੰਪਿਕ ਤਗ਼ਮਾ ਜੇਤੂ ਮਲੇਸ਼ਿਆਈ ਖਿਡਾਰੀਆਂ ਆਰੋਨ ਚਿਆ Aaron…
ਦਿੱਲੀ ਵਿੱਚ ਯਮੁਨਾ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਿਆ

ਦਿੱਲੀ ਵਿੱਚ ਯਮੁਨਾ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਿਆ

ਨਵੀਂ ਦਿੱਲੀ: ਸ਼ਨਿਚਰਵਾਰ ਸਵੇਰੇ 9 ਵਜੇ ਦਿੱਲੀ ਦੇ ਪੁਰਾਣੇ ਰੇਲਵੇ ਪੁਲ ’ਤੇ ਯਮੁਨਾ ਨਦੀ ਦਾ ਪਾਣੀ ਦਾ ਪੱਧਰ 205.22 ਮੀਟਰ ਤੱਕ ਪਹੁੰਚ ਗਿਆ, ਜੋ ਕਿ ਖ਼ਤਰੇ ਦੇ ਨਿਸ਼ਾਨ 205.33 ਮੀਟਰ ਦੇ ਕਾਫ਼ੀ ਨੇੜੇ ਹੈ। ਅਧਿਕਾਰੀ ਅਨੁਸਾਰ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ…
Los Angeles: ਸੜਕ ’ਤੇ ਹਥਿਆਰ ਲਹਿਰਾਉਂਦਾ ਪੰਜਾਬੀ ਪੁਲੀਸ ਦੀ ਗੋਲੀ ਨਾਲ ਹਲਾਕ

Los Angeles: ਸੜਕ ’ਤੇ ਹਥਿਆਰ ਲਹਿਰਾਉਂਦਾ ਪੰਜਾਬੀ ਪੁਲੀਸ ਦੀ ਗੋਲੀ ਨਾਲ ਹਲਾਕ

ਨਿੳੂਯਾਰਕ: ਲਾਸ ਏਂਜਲਸ ਦੀ ਗਲੀ ਵਿੱਚ ਚਾਕੂ ਲਹਿਰਾਉਣ ਦੇ ਦੋਸ਼ ਹੇਠ ਪੁਲੀਸ ਨੇ ਇੱਕ ਸਿੱਖ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਜ਼ਖ਼ਮੀ ਦੀ ਬਾਅਦ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਆਰਕੇਡੀਆ ਦੇ ਵਸਨੀਕ ਗੁਰਪ੍ਰੀਤ ਸਿੰਘ ਨੂੰ 13 ਜੁਲਾਈ ਦੀ…
ਕਰਤਾਰਪੁਰ ਸਾਹਿਬ ਸਣੇ ਹੜ੍ਹ ਪ੍ਰਭਾਵਿਤ ਸਾਰੇ ਸਿੱਖ ਧਾਰਮਿਕ ਸਥਾਨਾਂ ਨੂੰ ਅਸਲ ਰੂਪ ’ਚ ਬਹਾਲ ਕੀਤਾ ਜਾਵੇਗਾ: ਮੁਨੀਰ

ਕਰਤਾਰਪੁਰ ਸਾਹਿਬ ਸਣੇ ਹੜ੍ਹ ਪ੍ਰਭਾਵਿਤ ਸਾਰੇ ਸਿੱਖ ਧਾਰਮਿਕ ਸਥਾਨਾਂ ਨੂੰ ਅਸਲ ਰੂਪ ’ਚ ਬਹਾਲ ਕੀਤਾ ਜਾਵੇਗਾ: ਮੁਨੀਰ

ਇਸਲਾਮਾਬਾਦ: ਪਾਕਿਸਤਾਨ ਦੇ ਫ਼ੌਜ ਮੁਖੀ ਫੀਲਡ ਮਾਰਸ਼ਲ ਸਈਦ ਅਸੀਮ ਮੁਨੀਰ ਨੇ ਅੱਜ ਇੱਥੇ ਕਿਹਾ ਕਿ ਭਾਰੀ ਹੜ੍ਹਾਂ ਕਾਰਨ ਪ੍ਰਭਾਵਿਤ ਦਰਬਾਰ ਸਾਹਿਬ ਕਰਤਾਰਪੁਰ ਸਣੇ ਸਿੱਖ ਧਾਰਮਿਕ ਸਥਾਨਾਂ ਨੂੰ ਉਨ੍ਹਾਂ ਦੇ ਅਸਲ ਰੂਪ ਵਿੱਚ ਬਹਾਲ ਕਰ ਦਿੱਤਾ ਜਾਵੇਗਾ। ਪਾਕਿਸਤਾਨੀ ਫ਼ੌਜ ਤਰਫ਼ੋਂ ਜਾਰੀ…
ਨਕਾਬਪੋਸ਼ ਵਿਅਕਤੀਆਂ ਵੱਲੋਂ ਬੈਂਕ ਮੈਨੇਜਰ ਤੇ ਜਾਨਲੇਵਾ ਹਮਲਾ

ਨਕਾਬਪੋਸ਼ ਵਿਅਕਤੀਆਂ ਵੱਲੋਂ ਬੈਂਕ ਮੈਨੇਜਰ ਤੇ ਜਾਨਲੇਵਾ ਹਮਲਾ

ਅਜੀਤਵਾਲ : ਪੀਐੱਨਬੀ ਬੈਂਕ ਬਰਾਂਚ ਦੌਧਰ ਦੇ ਮੈਨੇਜਰ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰ ਕੇ ਗੰਭੀਰ ਜਖ਼ਮੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਨਾ ਨੰਬਰ ਪਲੇਟ ਦੀ ਗੱਡੀ ਤੇ ਆਏ 4 ਨਕਾਬਪੋਸ਼ ਵਿਅਕਤੀਆਂ ਨੇ ਮੈਨੇਜਰ ਦੇ ਘਰ ਦਾ ਦਰਵਾਜ਼ਾ…
ਬਿਹਾਰ ਵੋਟਰ ਸੂਚੀ ਮਾਮਲਾ: ਸੁਪਰੀਮ ਕੋਰਟ ਸੋਮਵਾਰ ਨੂੰ ਸਮਾਂ ਵਧਾਉਣ ’ਤੇ ਵਿਚਾਰ ਕਰਨ ਲਈ ਸਹਿਮਤ

ਬਿਹਾਰ ਵੋਟਰ ਸੂਚੀ ਮਾਮਲਾ: ਸੁਪਰੀਮ ਕੋਰਟ ਸੋਮਵਾਰ ਨੂੰ ਸਮਾਂ ਵਧਾਉਣ ’ਤੇ ਵਿਚਾਰ ਕਰਨ ਲਈ ਸਹਿਮਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦੇ ਸਬੰਧ ਵਿੱਚ ਦਾਅਵਿਆਂ ਅਤੇ ਇਤਰਾਜ਼ਾਂ ਨੂੰ ਦਰਜ ਕਰਾਉਣ ਦੀ ਸਮਾਂ ਸੀਮਾ ਵਧਾਉਣ ਦੀਆਂ ਅਰਜ਼ੀਆਂ ’ਤੇ ਵਿਚਾਰ ਕਰਨ ਲਈ ਸਹਿਮਤੀ ਜਤਾਈ। ਇਹ ਮਾਮਲਾ 1 ਸਤੰਬਰ ਨੂੰ ਸੁਣਿਆ ਜਾਵੇਗਾ।…
ਚੰਡੀਗੜ੍ਹ, ਮੁਹਾਲੀ, ਪੰਚਕੂਲਾ ਵਿੱਚ ਹੜ੍ਹਾਂ ਦੀ ਚੇਤਾਵਨੀ ਜਾਰੀ; ਘੱਗਰ ਨਦੀ ਦਾ ਪਾਣੀ ਵਧਿਆ, ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ, ਮੁਹਾਲੀ, ਪੰਚਕੂਲਾ ਵਿੱਚ ਹੜ੍ਹਾਂ ਦੀ ਚੇਤਾਵਨੀ ਜਾਰੀ; ਘੱਗਰ ਨਦੀ ਦਾ ਪਾਣੀ ਵਧਿਆ, ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ: ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿੱਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ ਮੁਹਾਲੀ, ਪੰਚਕੂਲਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨੇ ਹੜ੍ਹਾਂ ਦੀਆਂ ਚੇਤਾਵਨੀਆਂ ਜਾਰੀ ਕੀਤੀਆਂ ਹਨ। ਘੱਗਰ ਨਦੀ ਹਿਮਾਚਲ…
ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਬੰਧਨ ਲਈ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀ

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਬੰਧਨ ਲਈ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀ

ਚੰਡੀਗੜ੍ਹ: ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੇ ਮੀਂਹ ਕਰਕੇ ਪੰਜਾਬ ਦੇ 7 ਜ਼ਿਲ੍ਹੇ ਹੜਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਸੂਬੇ ਦੇ ਅਜਿਹੇ ਹਾਲਾਤ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹੜ੍ਹ ਪ੍ਰਬੰਧਨ ਲਈ…
ਮੁਹਾਲੀ ਵਿਚ ਫੇਜ਼ 11 ਦੇ ਕਈ ਘਰਾਂ ’ਚ ਭਰਿਆ ਮੀਂਹ ਦਾ ਪਾਣੀ

ਮੁਹਾਲੀ ਵਿਚ ਫੇਜ਼ 11 ਦੇ ਕਈ ਘਰਾਂ ’ਚ ਭਰਿਆ ਮੀਂਹ ਦਾ ਪਾਣੀ

ਮੁਹਾਲੀ: ਮੁਹਾਲੀ ਵਿੱਚ ਅੱਜ ਤੜਕੇ ਪਏ ਮੋਹਲੇਧਾਰ ਮੀਂਹ ਨੇ ਫੇਜ਼ 11 ਦੇ ਕੁਆਰਟਰਾਂ ਵਿੱਚ ਰਹਿੰਦੇ ਵਸਨੀਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇਨ੍ਹਾਂ ਕੁਆਰਟਰਾਂ ਵਿੱਚ ਘਰਾਂ ਅੰਦਰ ਵੀ ਇੱਕ ਤੋਂ ਦੋ ਫੁੱਟ ਤੱਕ ਪਾਣੀ ਭਰ ਗਿਆ ਅਤੇ ਬਾਹਰਲੀਆਂ ਸੜਕਾਂ ’ਤੇ ਤਿੰਨ…