Posted inNews
‘ਆਪ’ ਵਿਧਾਇਕ ਪਠਾਣਮਾਜਰਾ ਪੁਲੀਸ ਹਿਰਾਸਤ ’ਚੋਂ ਫ਼ਰਾਰ
ਦੇਵੀਗੜ੍ਹ: ਹਲਕਾ ਸਨੌਰ ਤੋਂ ‘ਆਪ’ ਦਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅੱਜ ਫਿਲਮੀ ਅੰਦਾਜ਼ ਵਿੱਚ ਪੁਲੀਸ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਪੁਲੀਸ ਨੇ ਜਬਰ-ਜਨਾਹ ਦੇ ਇਕ ਮਾਮਲੇ ’ਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਡਬਰੀ ’ਚ ਛਾਪਾ…
























