Posted inNews
ਚੰਡੀਗੜ੍ਹ ਵਿੱਚ ਸੁਖਨਾ ਝੀਲ ਦੇ ਫਲੱਡ ਗੇਟ 6ਵੀਂ ਵਾਰ ਖੋਲ੍ਹੇ
ਚੰਡੀਗੜ੍ਹ: ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕੇ ਵਿੱਚ ਲੰਘੀ ਰਾਤ ਤੋਂ ਹੋ ਰੁਕ ਰੁਕ ਕੇ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ 1163 ਫੁੱਟ ਨੂੰ ਟੱਪ ਗਿਆ ਹੈ। ਇਸੇ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਸੁਖਨਾ…


























