Posted inNews
ਉੱਤਰ ਪ੍ਰਦੇਸ਼: ਰਾਹੁਲ ਦੀ ਪਟੀਸ਼ਨ ’ਤੇ ਸੁਣਵਾਈ ਭਲਕੇ
ਪ੍ਰਯਾਗਰਾਜ: ਅਲਾਹਾਬਾਦ ਹਾਈ ਕੋਰਟ ਨੇ ਅੱਜ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ 3 ਸਤੰਬਰ ਦੀ ਤਰੀਕ ਤੈਅ ਕੀਤੀ ਹੈ। ਰਾਹੁਲ ਗਾਂਧੀ ਨੇ ਵਾਰਾਣਸੀ ਦੇ ਵਿਸ਼ੇਸ਼ ਜੱਜ (ਐੱਮ ਪੀ-ਐੱਮ ਐੱਲ ਏ) ਦੇ ਹੁਕਮਾਂ ਵਿਰੁੱਧ ਹਾਈ ਕੋਰਟ…


























